punjabi bhawan Archives - Ludhiana Live

45ਵੇਂ ਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲੇ ਤੇ ਪੰਜ ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿਃ) ਲੁਧਿਆਣਾ ਵੱਲੋਂ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 45ਵੇਂ ਪ੍ਰੋਃ ਮੋਹਨ ਸਿੰਘ ਯਾਦਗਾਰੀ ਅੰਤਰ ਰਾਸ਼ਟਰੀ ਮੇਲੇ ਵਿੱਚ ਪੰਜ ਸਿਰਕੱਢ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਪਰੋ ਵਾਈਸ ਚਾਂਸਲਰ ਤੇ ਕਵੀ ਡਾਃ ਜਗਤਾਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ।

ਇਹ ਜਾਣਕਾਰੀ ਦੇਂਦਿਆਂ ਫਾਉਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਤੇ ਸਕੱਤਰ ਜਨਰਲ ਡਾਃ ਨਿਰਮਲ ਜੌੜਾ ਨੇ ਦੱਸਿਆ ਕਿ ਸਨਮਾਨਿਤ ਸ਼ਖਸੀਅਤਾਂ ਵਿੱਚ ਜਗਤਪੁਰ( ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵੱਸਦੇ ਪੰਜਾਬੀ ਕਵੀ ਤੇ ਸਫ਼ਲ ਕਿਸਾਨ ਸਃ ਮਹਿੰਦਰ ਸਿੰਘ ਦੋਸਾਂਝ,ਅੰਬਾਲਾ ਵਾਸੀ ਗ਼ਜ਼ਲ ਗਾਇਕ ਵਿਨੋਦ ਸਹਿਗਲ(ਜਗਜੀਤ ਸਿੰਘ ਜੀ ਦੇ ਸ਼ਾਗਿਰਦ) ਉਲੰਪੀਅਨ ਸ਼ੂਟਰ ਅਵਨੀਤ ਕੌਰ ਸਿੱਧੂ, ਮਨਸੂਰਾਂ (ਲੁਧਿਆਣਾ) ਦੇ ਜੰਮਪਲ ਪਰਵਾਸੀ ਪੰਜਾਬੀ ਕਾਰੋਬਾਰੀ ਸਃ ਆਗਿਆਕਾਰ ਸਿੰਘ ਗਰੇਵਾਲ ਤੇ ਰਵਾਇਤੀ ਲੋਕ ਸੰਗੀਤਕਾਰ ਨਵਜੋਤ ਸਿੰਘ ਜਰਗ ਨੂੰ ਸਨਮਾਨਿਤ ਕੀਤਾ ਜਾਵੇਗਾ।

ਸਃ ਜਗਦੇਵ ਸਿੰਘ ਜੱਸੋਵਾਲ ਫਾਉਂਡੇਸ਼ਨ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਜੱਸੋਵਾਲ ਨੇ ਦੱਸਿਆ ਕਿ ਮੇਲੇ ਦਾ ਉਦਘਾਟਨ ਪ੍ਰੋਃ ਮੋਹਨ ਸਿੰਘ ਜੀ ਦੇ 118ਵੇਂ ਜਨਮ ਦਿਨ ਤੇ 20 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ, ਡਾਃ ਸ ਸ ਜੌਹਲ, ਡਾਃ ਸੁਰਜੀਤ ਪਾਤਰ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਃ ਅਰਵਿੰਦ ਢਿੱਲੋਂ, ਪ੍ਰੋਃ ਜ਼ਿੰਦਾਂ ਪੁਰੀ,ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਵੇਰੇ 10.30 ਵਜੇ ਕਰਨਗੇ

ਪੰਜਾਬੀ ਭਵਨ ਦੇ ਬਾਹਰ ਪ੍ਰੋਃ ਮੋਹਨ ਸਿੰਘ ਦੇ ਬੁੱਤ ਨੂੰ ਫਾਉਂਡੇਸ਼ਨ ਦੇ ਅਹੁਦੇਦਾਰਾਂ ਸਮੇਤ ਪੁਸ਼ਪ ਮਾਲਾਵਾਂ ਭੇਂਟ ਕਰਨਗੇ। ਮੇਲੇ ਦਾ ਪਹਿਲਾ ਸੈਸ਼ਨ ਪ੍ਰੋਃ ਮੋਹਨ ਸਿੰਘ ਰਚਨਾ ਸੈਮੀਨਾਰ ਤੇ ਕਵੀ ਦਰਬਾਰ ਤੇ ਆਧਾਰਿਤ ਹੋਵੇਗਾ ਜਿਸ ਵਿੱਚ ਸੁਆਗਤੀ ਸ਼ਬਦ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਕਹਿਣਗੇ।

ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ “ਪ੍ਰੋਃ ਮੋਹਨ ਸਿੰਘ ਦੇ ਕਾਵਿ ਦੀ ਵਰਤਮਾਨ ਹਾਲਾਤ ਵਿੱਚ ਸਾਰਥਿਕਤਾ” ਅਤੇ ਨਿੰਦਰ ਘੁਗਿਆਣਵੀ “ਪ੍ਰੋਃ ਮੋਹਨ ਸਿੰਘ ਮੇਲਾਃ ਲੋਕ ਮਨ ਪ੍ਰਭਾਵ “ ਵਿਸ਼ੇ ਤੇ ਸੰਬੋਧਨ ਕਰਨਗੇ। ਇਸ ਉਪਰੰਤ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਪੰਦਰਾਂ ਚੋਣਵੇਂ ਪੰਜਾਬੀ ਕਵੀ ਭਾਗ ਲੈਣਗੇ। ਇਸ ਉਪਰੰਤ ਸਨਮਾਨ ਸਮਾਰੋਹ ਹੋਵੇਗਾ।

ਦੂਜਾ ਸੈਸ਼ਨ ਦੋ ਵਜੇ ਆਰੰਭ ਹੋਵੇਗਾ ਜਿਸ ਦੀ ਪ੍ਰਧਾਨਗੀ ਸਃ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਕਰਨਗੇ ਜਦ ਕਿ ਪੰਜਾਬ ਖੇਤੀ ਯੂਨੀਵਰਸਿਟੀ ਦੇ ਵਾਈਸ ਚਾਂਸਲਕ ਡਾ. ਸ ਸ ਗੋਸਲ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਪੁੱਜਣਗੇ। ਇਸ ਸੈਸ਼ਨ ਵਿੱਚ ਕਵੀਸ਼ਰੀ, ਢਾਡੀ ਰਾਗ, ਲੋਕ ਸੰਗੀਤ ਵੰਨਗੀਆਂ , ਲੋਕ ਸਾਜ਼ ਆਰਕੈਸਟਰਾ ਤੇ ਰਵਾਇਤੀ ਗਮੰਤਰੀ ਗਾਇਨ ਨਵਜੋਤ ਸਿੰਘ ਜਰਗ ਤੇ ਅੰਮ੍ਰਿਤਪਾਲ ਸਿੰਘ “ਪਾਲੀ ਖਾਦਿਮ” ਪੇਸ਼ ਕਰਨਗੇ।

The post 45ਵੇਂ ਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲੇ ਤੇ ਪੰਜ ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ appeared first on Ludhiana Live.

ਪੰਜਾਬੀ ਸਾਹਿਤ ਅਕਾਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 2 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ।

ਅਕਾਡਮੀ ਦੇ ਜਨਰਲ ਸਕੱਤਰ ਡਾ.ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ ਪੁਰਸਕਾਰ ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ ਸੁਰਜਨ ਸਿੰਘ ਜੀਰਵੀ ਨੂੰ, ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸਤਪਾਲ ਭੀਖੀ ਨੂੰ, ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਜੰਗ ਬਹਾਦਰ ਗੋਇਲ ਨੂੰ ਦਿੱਤੇ ਜਾਣਗੇ।

ਇਸੇ ਤਰ੍ਹਾਂ ਡਾਕਟਰ ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਡਾਕਟਰ ਸੁਰਜੀਤ ਭੱਟੀ ਨੂੰ, ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਜਤਿੰਦਰ ਬਰਾੜ ਨੂੰ, ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਤੇਜਿੰਦਰ ਹਰਜੀਤ ਨੂੰ ਦੇਣ ਦਾ ਨਿਰਣਾ ਕੀਤਾ ਗਿਆ।

ਇਹ ਪੁਰਸਕਾਰ ਜਲਦੀ ਹੀ ਇਕ ਸਮਾਗਮ ਦੌਰਾਨ ਭੇਟ ਕੀਤੇ ਜਾਣਗੇ। ਇਹਨਾਂ ਸਾਰੇ ਪੁਰਸਕਾਰਾਂ ਵਿੱਚ ਇੱਕੀ-ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲੇ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ।

ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਡਾ. ਲਖਵਿੰਦਰ ਸਿੰਘ ਜੌਹਲ, ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਕਹਾਣੀਕਾਰ ਸੁਖਜੀਤ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੀਰ ਸਿੰਘ ਝੱਜ, ਡਾ. ਨਵਦੀਪ ਸਿੰਘ ਖਹਿਰਾ ਅਤੇ ਡਾ. ਗੁਰਇਕਬਾਲ ਸਿੰਘ ਸ਼ਾਮਿਲ ਹੋਏ।

The post ਪੰਜਾਬੀ ਸਾਹਿਤ ਅਕਾਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ appeared first on Ludhiana Live.

ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ
ਲੁਧਿਆਣਾ : ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਦਫ਼ਤਰਾ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀਆਂ ਕਲਾਸਾਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, (ਪੰਜਾਬੀ ਭਵਨ) ਲੁਧਿਆਣਾ ਵਿਖੇ ਲੱਗਣਗੀਆਂ। ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।

The post ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ appeared first on Ludhiana Live.

ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਵਰਕਸ਼ਾਪ ਦਾ ਆਰੰਭ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਕਰਵਾਈ ਜਾ ਰਹੀ ਵਰਕਸ਼ਾਪ ਦੇ ਪਹਿਲੇ ਦਿਨ ਸਿਖਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਹੋਰਾਂ ਨੇ 12 ਜੂਨ ਤੋਂ 20 ਜੂਨ, 2023 ਤੱਕ ਚਲਣ ਵਾਲੀ ਵਰਕਸ਼ਾਪ ਦਾ ਉਦਘਾਟਨ ਕੀਤਾ।

ਡਾ. ਗੁਰਇਕਬਾਲ ਸਿੰਘ ਹੋਰਾਂ ਦਸਿਆ ਵਰਕਸ਼ਾਪ ਦਾ ਉਦੇਸ਼ ਫ਼ਿਲਮ ਨਿਰਦੇਸ਼ਨ ਦੀ ਕਲਾ ਤੇ ਕਰਾਫਟ ਨੂੰ ਸਮਝਣਾ, ਵਿਚਾਰਾਂ ਨੂੰ ਸਕਰੀਨ (ਫ਼ਿਲਮ) ਵਿਚ ਤਬਦੀਲ ਕਰਨਾ, ਸਿਨੇਮਾ ਦੀ ਭਾਸ਼ਾ, ਫ਼ਿਲਮ ਵਿਚ ਸਪੇਸ-ਟਾਈਮ ਦੀ ਮਹੱਤਤਾ, ਸ਼ੂਟਿੰਗ ਦੌਰਾਨ ਕੈਮਰਾ ਐਂਗਲ, ਸ਼ਾਟਸ ਕੰਟੀਨਿਊਟੀ ਤੇ ਫ਼ਿਲਮ ਸੰਪਾਦਨ, ਰੌਸ਼ਨੀ ਤੇ ਆਵਾਜ਼ ਦੀ ਮਹੱਤਤਾ, ਖ਼ਬਰਾਂ ਦੀ ਪੇਸ਼ਕਾਰੀ, ਰਿਪੋਰਟਿੰਗ ਕਰਨਾ ਤੇ ਪੱਟ ਕਥਾ ਲੇਖਨ ਬਾਰੇ ਜਾਣਕਾਰੀ ਮੁਹੱਈਆ ਕੀਤੀ ਜਾਵੇਗੀ।

The post ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਵਰਕਸ਼ਾਪ ਦਾ ਆਰੰਭ appeared first on Ludhiana Live.

ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਗ਼ਜ਼ਲ -ਸਰਦਾਰ ਪੰਛੀ
ਲੁਧਿਆਣਾ : ਪੰਜਾਬੀ ਗ਼ਜ਼ਲ ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਹੈ। ਇਸ ਨੇ ਦੁਨੀਆਂ ਭਰ ਦੀ ਗ਼ਜ਼ਲ ਨੂੰ ਨਵੇਂ ਵਿਸ਼ੇ, ਨਵੇਂ ਮਸਲਿਆਂ ਨਾਲ ਮੁਖ਼ਾਤਿਬ ਕਰਵਾਇਆ ਹੈ। ਇਸ ਦੇ ਨਾਲ ਪੰਜਾਬੀ ਗ਼ਜ਼ਲ ਦਾ ਰੁਤਬਾ ਦੁਨੀਆਂ ਦੀ ਹਰ ਭਾਸ਼ਾ ਦੀ ਸ਼ਾਇਰੀ ਵਿਚ ਵਧਿਆ ਹੈ। ਇਹ ਵਿਚਾਰ ਉੱਘੇ ਪੰਜਾਬੀ ਤੇ ਉਰਦੂ ਸ਼ਾਇਰ ਸਰਦਾਰ ਪੰਛੀ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਚ ਕਰਵਾਈ ਗਈ ਗ਼ਜ਼ਲ ਵਰਕਸ਼ਾਪ ਦੌਰਾਨ ਪ੍ਰਧਾਨਗੀ ਕਰਦਿਆਂ ਆਖੇ।

ਗ਼ਜ਼ਲ ਵਰਕਸ਼ਾਪ ਦੇ ਵਿਸ਼ਾ ਮਾਹਿਰ ਉਸਤਾਦ ਗ਼ਜ਼ਲਗੋ ਸ੍ਰੀ ਗੁਰਦਿਆਲ ਰੌਸ਼ਨ ਨੇ ਗ਼ਜ਼ਲ ਦੀਆਂ ਬਾਰੀਕੀਆਂ ਬਾਰੇ ਦਸਦਿਆਂ ਕਿਹਾ ਕਿ ਸ਼ਾਇਰੀ ਖ਼ਾਸ ਕਰ ਗ਼ਜ਼ਲ ਉਹੀ ਸਫ਼ਲ ਮੰਨੀ ਜਾ ਸਕਦੀ ਹੈ ਜੋ ਲੋਕਾਂ ਦੀ ਬੋਲੀ ਵਿਚ ਲੋਕਾਂ ਲਈ ਹੋਵੇ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਇਹ ਗ਼ਜ਼ਲ ਵਰਕਸ਼ਾਪ ਗ਼ਜ਼ਲ ਦੀ ਬਿਹਤਰੀ ਲਈ ਸਾਰਥਕ ਯਤਨ ਹੈ। ਇਹ ਯਤਨ ਜਾਰੀ ਰਹਿਣੇ ਚਾਹੀਦੇ ਹਨ।

The post ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਗ਼ਜ਼ਲ -ਸਰਦਾਰ ਪੰਛੀ appeared first on Ludhiana Live.

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਪਹਿਲੀ ਜੁਲਾਈ ਤੋਂ ਹੋਵੇਗਾ ਸ਼ੁਰੂ
ਲੁਧਿਆਣਾ :  ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਸ੍ਰੀ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 01 ਜੁਲਾਈ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ ਅਤੇ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ  ਵਿਖੇ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ।

The post ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਪਹਿਲੀ ਜੁਲਾਈ ਤੋਂ ਹੋਵੇਗਾ ਸ਼ੁਰੂ appeared first on Ludhiana Live.

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸੱਤ ਦਿਨਾਂ ਬਾਲ ਨਾਟਕ ਵਰਕਸ਼ਾਪ ਦਾ ਉਦਘਾਟਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਖੇ 7 ਦਿਨ ਚਲਣ ਵਾਲੀ ਬਾਲ ਨਾਟਕ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ 15 ਸਾਲ ਦੀ ਉਮਰ ਤੱਕ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਿਰਕਤ ਕੀਤੀ। ਅੱਜ ਦੇ ਉਦਘਾਟਨੀ ਸਮਾਗਮ ਵਿਚ ਡਾ. ਗੁਰਚਰਨ ਕੌਰ ਕੋਚਰ, ਜਨਮੇਜਾ ਸਿੰਘ ਜੌਹਲ,ਕਰਮਜੀਤ ਸਿੰਘ ਗਰੇਵਾਲ, ਡਾ.ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਡਾ.ਗੁਲਜ਼ਾਰ ਸਿੰਘ ਪੰਧੇਰ ਸ਼ਾਮਲ ਹੋਏ।

ਜਨਮੇਜਾ ਸਿੰਘ ਜੌਹਲ ਕਨਵੀਨਰ ਬਾਲ ਨਾਟਕ ਵਰਕਸ਼ਾਪ ਹੋਰਾਂ ਦੱਸਿਆਂ ਕਿ ਇਸ ਵਰਕਸ਼ਾਪ ਦਾ ਉਦੇਸ਼ ਬੱਚਿਆਂ ਵਿਚ ਆਪਸੀ ਸੰਵਾਦ ਨੂੰ ਉਤਸ਼ਾਹਤ ਕਰਕੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨਾ ਹੈ ਅਤੇ ਉਨ੍ਹਾਂ ਵਿੱਚ ਮਿਹਨਤ ਲਗਨ, ਉਤਸ਼ਾਹ, ਸਾਹਿਤ ਤੇ ਸਮਾਜ ਪ੍ਰਤੀ ਉਦਾਸੀਨਤਾ ਨੂੰ ਖ਼ਤਮ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ। ਕੋ ਕਨਵੀਨਰ ਸਟੇਟ ਅਵਾਰਡੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬੱਚਿਆਂ ਵਿਚ ਹੀਣਭਾਵਨਾ ਤੇ ਹਿਚਕਟਾਹਟ ਨੂੰ ਕੱਢਣ ਲਈ ਇਹ ਵਰਕਸ਼ਾਪਾਂ ਬਹੁਤ ਜ਼ਰੂਰੀ ਹਨ।

ਅੱਜ ਪਹਿਲੇ ਦਿਨ ਹੀ ਬੱਚਿਆਂ ਨੂੰ ਵੱਖ-ਵੱਖ ਕਿਰਦਾਰ ਨਿਭਾਉਣ ਲਈ ਦਿੱਤੇ ਜਿਸ ਦਾ ਉਨ੍ਹਾਂ ਬੜੀ ਖ਼ੂਬੀ ਨਾਲ ਪ੍ਰਗਟਾਵਾ ਕੀਤਾ। ਪ੍ਰਬੰਧਕਾਂ ਵਲੋਂ ਸਕੂਲਾਂ ਦੇ ਇਸ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਹੈ ਕਿ ਉਹ ਸਵੇਰੇ 10 ਤੋਂ 12 ਵਜੇ ਤੱਕ ਪੰਜਾਬੀ ਭਵਨ ਵਿਚ ਪਹੁੰਚ ਕੇ ਇਹ ਵਰਕਸ਼ਾਪ ਵਿਚ ਸ਼ਾਮਲ ਹੋ ਸਕਦੇ ਹਨ ਜਿਹੜੀ 15 ਜੂਨ ਤੋਂ 21 ਜੂਨ 2022 ਤੱਕ ਚੱਲੇਗੀ ਤੇ ਆਖ਼ਰੀ ਦਿਨ ਬੱਚਿਆਂ ਨੂੰ ਵਰਕਸ਼ਾਪ ਲਾਉਣ ਲਈ ਸਰਟੀਫਿਕੇਟ ਵੀ ਦਿੱਤੇ ਜਾਣਗੇ।

The post ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸੱਤ ਦਿਨਾਂ ਬਾਲ ਨਾਟਕ ਵਰਕਸ਼ਾਪ ਦਾ ਉਦਘਾਟਨ appeared first on Ludhiana Live.

ਪੰਜਾਬੀ ਸਾਹਿੱਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਖੋਲ੍ਹਿਆ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਕਾਰਜਕਾਰਨੀ ਦੇ ਫ਼ੈਸਲੇ ਅਨੁਸਾਰ ਲੁਧਿਆਣਾ ਵਿਖੇ “ਪੁਸਤਕ ਵਿਕਰੀ ਕੇਂਦਰ” 28 ਮਈ ਤੋਂ ਖੋਲ੍ਹ ਦਿਤਾ ਗਿਆ ਹੈ। ਇਸ ਨੂੰ ਚਾਲੂ ਕਰਨ ਲਈ ਜ਼ੁੰਮੇਵਾਰੀ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਗਿੱਲ ਨੂੰ ਸੌਂਪੀ ਗਈ ਸੀ। ਇਸਦੀ ਜਾਣਕਾਰੀ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦੇਂਦਿਆਂ ਦੱਸਿਆ ਕਿ ਇਸਦੀ ਜ਼ਿੰਮੇਵਾਰੀ ਸਃ ਅਜਮੇਰ ਸਿੰਘ ਨੂੰ ਸੌਂਪੀ ਗਈ ਹੈ।

ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਕਾਰਜਕਾਰਨੀ ਵੱਲੋ ਨਿਸ਼ਚਤ ਕੀਤੇ ਨੇਮਾਂ ਅਨੁਸਾਰ ਇਸ ਵਿਕਰੀ ਕੇਂਦਰ ਲਈ ਅਕਾਡਮੀ ਦਾ ਮੈਂਬਰ ਲੇਖਕ ਇਕ ਸਿਰਲੇਖ ਦੀਆਂ ਵੱਧ ਤੋਂ ਵੱਧ ਪੰਜ ਕਿਤਾਬਾਂ ਅਕਾਡਮੀ ਦੇ ਦਫ਼ਤਰ ਵਿੱਚ ਜਮਾਂ ਕਰਵਾ ਸਕੇਗਾ, ਜੋ ਉਸ ਰਾਹੀਂ ਵਿਕਰੀ ਕੇਂਦਰ ਨੂੰ ਮਿਲ ਜਾਣਗੀਆਂ। ਸਬੰਧਿਤ ਲੇਖਕ ਨੂੰ ਕਿਤਾਬ ਤੇ ਛਪੀ ਹੋਈ ਕੀਮਤ ਦਾ ਚਾਲੀ ਪ੍ਰਤੀਸ਼ਤ ਹੀ ਵਾਪਸ ਮਿਲੇਗਾ ਜਦ ਕਿ ਖਰੀਦਣ ਵਾਲੇ ਨੂੰ ਚਾਲੀ ਪ੍ਰਤੀਸ਼ਤ ਰਿਆਇਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਕਿਤਾਬਾਂ ਵਾਲੇ ਨਿਯਮ ਹੀ ਰਸਾਲਿਆਂ ਉੱਤੇ ਵੀ ਲਾਗੂ ਹੋਣਗੇ। ਕਿਤਾਬਾਂ/ਰਸਾਲਿਆਂ ਦੀ ਚੋਣ ਅਕਾਡਮੀ ਦੀ ਤਿੰਨ ਮੈਂਬਰੀ ਕਮੇਟੀ ਕਰਿਆ ਕਰੇਗੀ। ਅਕਾਡਮੀ ਦੇ ਗੈਰ ਮੈਂਬਰ ਵੀ ਕਿਤਾਬਾਂ ਦੇ ਸਕਣਗੇ ਪਰ ਉਨ੍ਹਾਂ ਦੀ ਮਿਆਰੀ ਪਰਖ਼ ਪੁਸਤਕ ਕਮੇਟੀ ਹੀ ਕਰੇਗੀ। ਕਿਤਾਬਾਂ ਵਿਕਣ ਦੀ ਸੂਰਤ ਵਿੱਚ ਵਿਕਰੀ ਕੇਂਦਰ ਹੋਰ ਕਿਤਾਬਾਂ ਦੀ ਮੰਗ ਦੱਸ ਸਕੇਗੀ। ਸਾਲ ਬਾਅਦ ਨਾ ਵਿਕਣ ਵਾਲੀਆਂ ਕਿਤਾਬਾਂ ਵਾਪਸ ਲਿਜਾਣ ਦੀ ਜ਼ਿੰਮੇਵਾਰੀ ਲੇਖਕ ਦੀ ਆਪਣੀ ਹੋਵੇਗੀ।

The post ਪੰਜਾਬੀ ਸਾਹਿੱਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਖੋਲ੍ਹਿਆ appeared first on Ludhiana Live.

ਕਵਿਤਾ ਕਵੀ ਦੀ ਕਸ਼ੀਦ ਕੀਤੀ ਆਤਮਕਥਾ ਹੁੰਦੀ ਹੈ – ਸੁਰਜੀਤ ਪਾਤਰ
ਲੁਧਿਆਣਾ : ਲੋਕ ਮੰਚ ਪੰਜਾਬ ਵਲੋਂ ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਆਯੋਜਿਤ ਕੈਨੇਡਾ ਵਸਦੀ ਸ਼ਾਇਰਾ ਸੁਰਜੀਤ ਦੀ ਕਾਵਿ-ਪੁਸਤਕ ‘ ਤੇਰੀ ਰੰਗਸ਼ਾਲਾ ‘ ਦੇ ਲੋਕ ਅਰਪਣ ਅਤੇ ਵਿਚਾਰ ਚਰਚਾ ਦੀ ਪ੍ਰਧਾਨਗੀ ਕਰਦਿਆਂ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਕਵਿਤਾ ਕਵੀ ਦੀ ਕਸ਼ੀਦ ਕੀਤੀ ਆਤਮਕਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਨ ਅਤੇ ਕਵਿਤਾ ਇਕਾਗਰ ਹੁੰਦੇ ਹਨ। ਉਨ੍ਹਾਂ ਸੁਰਜੀਤ ਦੀ ਸ਼ਾਇਰੀ ਦੀ ਗੱਲ ਕਰਦਿਆਂ ਅੱਗੇ ਕਿਹਾ ਕਿ ਸੁਰਜੀਤ ਦੀ ਸ਼ਾਇਰੀ ਵਿਚ ਇਕ ਪਾਸੇ ਵਿਸਮਾਦ ਹੈ ਜਿਹੜਾ ਸਾਨੂੰ ਕੁਦਰਤ ਨਾਲ ਜੋੜਦਾ ਹੈ।

ਡਾ.ਗੁਰਇਕਬਾਲ ਸਿੰਘ ਨੇ ਪੁਸਤਕ ਬਾਰੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸੁਰਜੀਤ ਦੀ ਕਵਿਤਾ ਨਾ ਤਾਂ ਅਤੀਤ ਨੂੰ ਗਲੋਰੀਵਾਈ ਕਰਦੀ ਹੈ ਤੇ ਨਾ ਹੀ ਟੀਨਏਜ਼ਰ ਪਿਆਰ ਦੀ ਗੱਲ ਕਰਦੀ ਹੈ। ਉਹ ਆਪਣੀ ਕਵਿਤਾ ਵਿਚ ਕੁਦਰਤ ਨਾਲ ਇਕਸੁਰ ਹੋ ਕੇ ਵਰਤਮਾਨ ਵਰਤਾਰਿਆਂ ਦੇ ਅਮਾਨਵੀ ਵਿਹਾਰ ਨਾਲ ਸੰਬਾਦ ਰਚਾਉਂਦੀ ਹੈ। ਵਰਤਮਾਨ ਕਾਲ ਵਿਚ ਜਦੋਂ ਕਿ ਹਰ ਪਾਸੇ ਭੀੜ, ਸ਼ੋਰ ਅਤੇ ਬੰਦਾ ਮਸਨੂਈ ਸੰਚਾਰ ਸਾਧਨਾ ਦੀ ਕੈਦ ਵਿਚ ਨਜ਼ਰ ਆ ਰਿਹਾ ਹੈ, ਅਜਿਹੇ ਸਮੇਂ ਬੰਦੇ ਨੂੰ ਸਥਾਪਤੀ ਨੂੰ ਪ੍ਰਸ਼ਨ ਕਰਨੇ ਚਾਹੀਦੇ ਹਨ ਤੇ ਆਪਣੀ

ਸ਼ਨਾਖ਼ਤ ਲਈ ਸੰਘਰਸ਼ ਕਰਨਾ ਚਾਹੀਦੀ ਹੈ।

The post ਕਵਿਤਾ ਕਵੀ ਦੀ ਕਸ਼ੀਦ ਕੀਤੀ ਆਤਮਕਥਾ ਹੁੰਦੀ ਹੈ – ਸੁਰਜੀਤ ਪਾਤਰ appeared first on Ludhiana Live.

ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ
ਲੁਧਿਆਣਾ : ਮੁਗਲ ਹਕੂਮਤ ਦੇ ਸਮਾਂਕਾਲ ਵਿੱਚ ਦੁੱਲਾ ਭੱਟੀ ਦੇ ਪਿਉ ਸਾਂਦਲ ਭੱਟੀ ਅਤੇ ਉਸ ਦੇ ਬਾਪ ਫ਼ਰੀਦ ਭੱਟੀ ਨੂੰ ਹਾਕਮਾਂ ਵੱਲੋਂ ਬਗਾਵਤੀ ਖ਼ੂਨ ਕਾਰਨ ਫਾਹੇ ਲਾਇਆ ਗਿਆ ਪਰ ਅੱਜ ਦੇ ਦਿਨ ਲਾਹੌਰ ਵਿੱਚ ਦੀਨੇ ਇਲਾਹੀ ਦੇ ਸੰਸਥਾਪਕ ਅਕਬਰ ਬਾਦਸ਼ਾਹ ਨੇ ਦੁੱਲਾ ਭੱਟੀ ਨੂੰ ਫਾਹੇ ਟੰਗਿਆ ਸੀ। ਬਾਰ ਦੇ ਅਣਖ਼ੀਲੇ, ਮਿਹਨਤੀ ਵਾਹੀਕਾਰਾਂ ਦੇ ਹੱਕਾਂ ਲਈ ਡਟਣ ਵਾਲੇ ਇਸ ਸੂਰਮੇ ਨੂੰ ਚੇਤੇ ਕਰਨ ਲਈ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਣਖ਼ੀਲਾ ਧਰਤੀ ਪੁੱਤਰ ‘ਦੁੱਲਾ ਭੱਟੀ’ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ।

ਇਸ ਪੁਸਤਕ ਬਾਰੇ ਬੋਲਦਿਆਂ ਇਲਿਆਸ ਘੁੰਮਣ ਨੇ ਕਿਹਾ ਕਿ ਦੁੱਲਾ ਭੱਟੀ ਪੰਜਾਬੀਆਂ ਦੀ ਅਣਖ਼ ਦਾ ਰੂਪ ਸਰੂਪ ਏ। ਉਹ ਸਾਨੂੰ ਸਾਡੇ ਅਸਲੇ ਦੀ ਦੱਸ ਪਾਉਂਦਾ ਏ। ਉਹ ਸਾਡੀ ਪਛਾਣ ਕਰਾਉਂਦਾ ਏ। ਉਹ ਸਿੰਙਾਣ ਜਿਹਨੂੰ ਅਸੀਂ ਭੁਲਾ ਬੈਠੇ ਸਾਂ। ਉਹ ਪੰਜਾਬੀਆਂ ਨੂੰ ਹਲੂਣੇ ਮਾਰ ਮਾਰ ਜਗਾਉਂਦਾ ਰਹਿੰਦਾ ਏ। ਜਦ ਕੋਈ ਗਾਇਕ ਦੁੱਲੇ ਭੱਟੀ ਦੀ ਵਾਰ ਗਾ ਰਿਹਾ ਹੁੰਦਾ ਏ , ਕੋਈ ਸਿਆਣਾ ਉਹਦੀ ਬੀਰ ਗਾਥਾ ਸੁਣਾ ਰਿਹਾ ਹੁੰਦਾ ਏ ਤੇ ਪੰਜਾਬੀ ਸੂਰਮਾ ਸਗਵਾਂ ਉਸ ਸੰਗਤ ਵਿਚ ਹਾਜ਼ਰ ਹੋ ਜਾਂਦਾ ਏ।

ਪ੍ਰੋਃ ਗਿੱਲ ਨੇ ਕਿਹਾ ਕਿ ਦੁੱਲਾ ਭੱਟੀ ਦਾ ਆਦਮ ਕੱਦ ਬੁੱਤ ਵੀ ਮਨਜੀਤ ਸਿੰਘ ਗਿੱਲ ਘੱਲ ਕਲਾਂ (ਮੋਗਾ) ਵੱਲੋਂ ਤਿਆਰ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਮਦਦ ਨਾਲ ਅੰਮ੍ਰਿਤਸਰ ਲਾਹੌਰ ਮਾਰਗ ਤੇ ਕਿਸੇ ਯੋਗ ਸਥਾਨ ਤੇ ਸਥਾਪਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੰਮ੍ਰਿਤਸਰ ਦੀਆਂ ਸਭਿਆਚਾਰਕ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

The post ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ appeared first on Ludhiana Live.