punjabi cultre Archives - Ludhiana Live

ਪੰਜਾਬ ਸੱਭਿਆਚਾਰ ਨਾਲ ਸੰਬੰਧਤ ਕਲਾਕਿਰਤ ਵਾਈਸ ਚਾਂਸਲਰ ਨੂੰ ਕੀਤੀ ਭੇਂਟ
ਲੁਧਿਆਣਾ : ਪੀ.ਏ.ਯੂ. ਦੇ ਸੰਚਾਰ ਕੇਂਦਰ ਵੱਲੋਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੀ ਨਿਗਰਾਨੀ ਹੇਠ ਪੁਰਾਤਨ ਪੰਜਾਬੀ ਸੱਭਿਆਚਾਰ ਦਾ ਪ੍ਰਗਟਾਵਾ ਕਰਦੀ ਇੱਕ ਪੇਂਟਿੰਗ ਯੂਨੀਵਰਸਿਟੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੂੰ ਭੇਂਟ ਕੀਤੀ ਗਈ | ਜ਼ਿਕਰਯੋਗ ਹੈ ਕਿ ਡਾ. ਗੋਸਲ ਨੇ ਆਪਣੇ ਸੱਭਿਆਚਾਰ ਪ੍ਰਤੀ ਪ੍ਰੇਮ ਦੇ ਚਲਦਿਆਂ ਇੱਛਾ ਜ਼ਾਹਿਰ ਕੀਤੀ ਸੀ ਕਿ ਪੁਰਾਣੇ ਸੱਭਿਆਚਾਰ ਨਾਲ ਸੰਬੰਧਤ ਕਲਾਕਿਰਤ ਉਹਨਾਂ ਦੀ ਰਿਹਾਇਸ਼ਗਾਹ ਦਾ ਹਿੱਸਾ ਬਣੇ |

ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਸ਼ਾਨਦਾਰ ਪੇਂਟਿੰਗ ਨੂੰ ਬਣਾ ਕੇ ਦੇਣ ਲਈ ਸਮੁੱਚੇ ਸੰਚਾਰ ਕੇਂਦਰ ਦਾ ਧੰਨਵਾਦ ਕੀਤਾ | ਉਹਨਾਂ ਕਿਹਾ ਕਿ ਇਹ ਪੇਟਿੰਗ ਉਹਨਾਂ ਦੇ ਬਚਪਨ ਦੇ ਘਰ ਦੀ ਯਾਦ ਦਿਵਾਉਂਦੀ ਹੈ | ਡਾ. ਗੋਸਲ ਨੇ ਇਸ ਪੇਂਟਿੰਗ ਨੂੰ ਬਨਾਉਣ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ ਲਈ ਅਸ਼ੀਰਵਾਦ ਦੇ ਸ਼ਬਦ ਕਹੇ | ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੀ.ਏ.ਯੂ. ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕਿਸੇ ਮੁਕਾਬਲੇ ਦਾ ਆਯੋਜਨ ਕਰਨ ਦੀ ਯੋਜਨਾ ਵੀ ਹੈ |

The post  ਪੰਜਾਬ ਸੱਭਿਆਚਾਰ ਨਾਲ ਸੰਬੰਧਤ ਕਲਾਕਿਰਤ ਵਾਈਸ ਚਾਂਸਲਰ ਨੂੰ ਕੀਤੀ ਭੇਂਟ  appeared first on Ludhiana Live.

ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ਤੇ ਮੁਬਾਰਕਾਂ ਦਿੱਤੀਆਂ । ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਹਿਤ ਅਕੈਡਮੀ ਵੱਲੋਂ ਇਹ ਸਨਮਾਨ ਸਾਹਿਤਕ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ।

ਡਾ. ਸ. ਪ. ਸਿੰਘ ਨੇ ਪੰਜਾਬੀ ਸਾਹਿਤ ਦੀ ਅਹਿਮ ਵੰਨਗੀ ਪਰਵਾਸੀ ਪੰਜਾਬੀ ਸਾਹਿਤ ਦੀ ਸਥਾਪਤੀ ਇਸ ਦੀ ਪਛਾਣ ਇਸਦੇ ਅਧਿਐਨ, ਅਧਿਆਪਨ ਵਿਸ਼ਲੇਸ਼ਣ ਅਤੇ ਮੁਲਾਂਕਣ ਲਈ ਬਹੁਤ ਹੀ ਮਹੱਤਵਪੂਰਨ ਅਤੇ ਟਕਸਾਲੀ ਕੰਮ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇੱਕ ਸਾਹਿਤਕਾਰ, ਆਲੋਚਕ, ਸੰਪਾਦਕ ਤੇ ਸਿੱਖਿਆ ਸ਼ਾਸਤਰੀ ਵਜੋਂ ਉਹ ਹੁਣ ਵੀ ਪੂਰੀ ਤਰ੍ਹਾਂ ਸਰਗਰਮ ਹਨ ।ਇਸ ਮੌਕੇ ਪ੍ਰੋ. ਸ਼ਰਨਜੀਤ ਕੌਰ, ਡਾ ਹਰਪ੍ਰੀਤ ਸਿੰਘ ਦੁਆ, ਡਾ. ਗੁਰਪ੍ਰੀਤ ਸਿੰਘ, ਡਾ. ਤੇਜਿੰਦਰ ਕੌਰ ਅਤੇ ਰਾਜਿੰਦਰ ਸਿੰਘ ਸੰਧੂ ਨੇ ਵੀ ਡਾ. ਸ. ਪ. ਸਿੰਘ ਨੂੰ ਵਧਾਈ ਦਿੱਤੀ।

The post ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ appeared first on Ludhiana Live.

ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ
ਲੁਧਿਆਣਾ : ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਦੂਤ ਸਾਹਿਬ ਥਿੰਦ ਦਾ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਬੀਤੀ ਸ਼ਾਮ ਸਨਮਾਨ ਕੀਤਾ ਗਿਆ। ਸਾਹਿਬ ਥਿੰਦ ਦੀਆਂ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗਦਰੀ ਸੂਰਬੀਰਾਂ ਦੇ ਨਾਮ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਮੇਲਾ ਲਾਉਣ ਤੋਂ ਇਲਾਵਾ ਲੋਕ ਚੇਤਨਾ ਲਹਿਰ ਉਸਾਰਨ ਬਾਰੇ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ।

ਇਸ ਮੌਕੇ ਧੰਨਵਾਦੀ ਸ਼ਬਦ ਬੋਲਦਿਆਂ ਸਾਹਿਬ ਥਿੰਦ ਨੇ ਕਿਹਾ ਕਿ ਮੇਰੀ ਪ੍ਰੇਰਨਾ ਦੇ ਸਰੋਤ ਸਃ ਜਗਦੇਵ ਸਿੰਘ ਜੱਸੋਵਾਲ ਸਨ ਜਿੰਨ੍ਹਾਂ ਵੱਲੋਂ ਮਿਲੀ ਹਲਾਸ਼ੇਰੀ ਸਦਕਾ ਅਸੀਂ ਕੈਨੇਡਾ ਚ ਗਦਰੀ ਸੂਰਮਿਆ ਦੀ ਮਸ਼ਾਲ ਮਘਦੀ ਰੱਖ ਸਕੇ ਹਾਂ। ਸਾਡੀ ਸੰਸਥਾ ਨੂੰ ਚੁੱਪ ਕਰਵਾਉਣ ਲਈ ਹਕੂਮਤ ਵੱਲੋਂ ਕਈ ਧਮਕੀਆਂ ਤੇ ਲਾਲਚ ਵੀ ਦਿੱਤੇ ਗਏ ਪਰ ਅਸੀਂ ਆਪਣਾ ਨਿਸ਼ਚਾ ਪੂਰਾ ਕੀਤਾ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਗੋਰੇਸ਼ਾਹੀ ਦੇ ਦਬਾਅ ਹੇਠ 1914-15 ਦੌਰਾਨ ਕੀਤੀ ਭੁੱਲ ਵਿੱਚ ਸੁਧਾਰ ਕੀਤਾ।

The post ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ appeared first on Ludhiana Live.

ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ – ਗੁਰਮੀਤ ਸਿੰਘ ਖੁੱਡੀਆਂ
ਲੁਧਿਆਣਾ: ਲੰਬੀ ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਰਮੌਰ ਅਕਾਲੀ ਆਗੂ ਸਃ ਪਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਵਿਧਾਨਕਾਰ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੀ ਸ਼ਾਮ ਲੁਧਿਆਣਾ ਵਿੱਚ ਕਿਹਾ ਹੈ ਕਿ ਪੰਜਾਬੀ ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਘਾਟ ਭਵਿੱਖ ਲਈ ਖ਼ਤਰਨਾਕ ਹੈ। ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤ ਮਨੁੱਖੀ ਸ਼ਖ਼ਸੀਅਤ ਨੂੰ ਸਮਤੋਲ ਵਿੱਚ ਉਸਾਰਦੇ ਹਨ।

ਇਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਃ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਧਾਇਕ ਬਣਨ ਉਪਰੰਤ ਪਹਿਲੀ ਵਾਰ ਘਰ ਮਿਲਣ ਆਉਣ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਆਪਣੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਪ੍ਰੋਃ ਗਿੱਲ ਨੇ ਕਿਹਾ ਕਿ ਪਹਿਲਾਂ ਪਹਿਲ ਹਰ ਚੰਗਾ ਸਿਆਸਤਦਾਨ ਚੰਗਾ ਪਾਠਕ ਤੇ ਕਈ ਵਾਰ ਸਿਰਕੱਢ ਲੇਖਕ ਵੀ ਹੁੰਦਾ ਸੀ ।

The post ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ – ਗੁਰਮੀਤ ਸਿੰਘ ਖੁੱਡੀਆਂ appeared first on Ludhiana Live.