Punjabi Director Archives - Ludhiana Live

ਪ੍ਰਸਿੱਧ ਪੰਜਾਬੀ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ
ਪੰਜਾਬੀ ਗੀਤਾਂ ਦੇ ਮਸ਼ਹੂਰ ਡਾਇਰੈਕਟਰ ਅਰਵਿੰਦਰ ਖਹਿਰਾ ਬੀਤੇ ਦਿਨੀਂ ਵਿਆਹ ਦੇ ਪਵਿੱਤਰ ਬੰਧਨ ’ਚ ਬੱਝ ਗਏ ਹਨ। ਅਰਵਿੰਦਰ ਖਹਿਰਾ ਦਾ ਵਿਆਹ 29 ਨਵੰਬਰ ਨੂੰ ਲਵਿਕਾ ਸਿੰਘ ਨਾਲ ਹੋਇਆ। ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਅਰਵਿੰਦਰ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਉਨ੍ਹਾਂ ਦੇ ਫੈਨਜ਼ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ।

ਇਨ੍ਹਾਂ ‘ਚ ਜਿਥੇ ਅਰਵਿੰਦਰ ਤੇ ਲਵਿਕਾ ਨੂੰ ਇਕ-ਦੂਜੇ ਨੂੰ ਜੈਮਾਲਾ ਪਹਿਨਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਥੇ ਹੀ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਵਿਆਹ ’ਚ ਰੌਣਕਾਂ ਲਗਾਉਂਦੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਅਰਵਿੰਦਰ ਤੇ ਲਵਿਕਾ ਦੇ ਵਿਆਹ ’ਚ ਸਰਗੁਣ ਮਹਿਤਾ, ਸੁਨੰਦਾ ਸ਼ਰਮਾ, ਮਨਕੀਰਤ ਔਲਖ, ਮਨਿੰਦਰ ਬੁੱਟਰ, ਡੀ. ਜੇ. ਫਰੈਂਜ਼ੀ, ਬੀ ਪਰਾਕ, ਜਾਨੀ, ਅਵੀ ਸਰਾ, ਹੈਪੀ ਰਾਏਕੋਟੀ, ਵੱਡਾ ਗਰੇਵਾਲ ਤੇ ਸੁੱਖੀ ਸਮੇਤ ਕਈ ਸਿਤਾਰੇ ਨਜ਼ਰ ਆਏ।

ਇਸ ਦੌਰਾਨ ਬੀ ਪਰਾਕ, ਸੁਨੰਦਾ ਸ਼ਰਮਾ ਤੇ ਸਰਗੁਣ ਮਹਿਤਾ ਨੇ ਗੀਤ ਵੀ ਗਾਏ।

ਦੱਸਣਯੋਗ ਹੈ ਕਿ ਅਰਵਿੰਦਰ ਖਹਿਰਾ ‘ਮਨ ਭਰਿਆ’, ‘ਫਿਲਹਾਲ’, ‘ਬਿਜਲੀ ਬਿਜਲੀ’ ਤੇ ‘ਯਾਰ ਨੀ ਮਿਲਿਆ’ ਵਰਗੇ ਅਣਗਿਣਤ ਬਲਾਕਬਸਟਰ ਗੀਤ ਪੰਜਾਬੀ ਸੰਗੀਤ ਜਗਤ ਨੂੰ ਦੇ ਚੁੱਕੇ ਹਨ।

The post ਪ੍ਰਸਿੱਧ ਪੰਜਾਬੀ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ appeared first on Ludhiana Live.