punjabi film acter Archives - Ludhiana Live

ਰਣਵੀਰ ਸਿੰਘ ਨੂੰ ਮਿਲ ਐਮੀ ਵਿਰਕ ਨੇ ਕਿਹਾ ‘ਆਈ ਲਵ ਯੂ’, ਅੱਗੋਂ ਮਿਲਿਆ ਇਹ ਜਵਾਬ
ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਨੇ ਕੁਝ ਘੰਟੇ ਪਹਿਲਾਂ ਹੀ ਇੰਸਟਾਗ੍ਰਾਮ ’ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਉਹ ਮਸ਼ਹੂਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨਾਲ ਨਜ਼ਰ ਆ ਰਹੇ ਹਨ। ਜੱਫੀ ਪਾ ਕੇ ਖੜ੍ਹੇ ਐਮੀ ਤੇ ਰਣਵੀਰ ਦੇ ਚਿਹਰੇ ’ਤੇ ਵੱਡੀ ਮੁਸਕਾਨ ਹੈ। ਇਸ ਦੇ ਨਾਲ ਹੀ ਕੈਪਸ਼ਨ ’ਚ ਐਮੀ ਵਿਰਕ ਨੇ ਲਿਖਿਆ, ‘‘ਭਾਅ ਜੀ ਆਈ ਲਵ ਯੂ।’’

ਦੱਸ ਦੇਈਏ ਕਿ ਐਮੀ ਵਿਰਕ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਨੂੰ ਰਣਵੀਰ ਸਿੰਘ ਨੇ ਵੀ ਇੰਸਟਾਗ੍ਰਾਮ ਸਟੋਰੀਜ਼ ’ਚ ਅਪਡੇਟ ਕੀਤਾ ਹੈ। ਨਾਲ ਹੀ ਰਣਵੀਰ ਸਿੰਘ ਨੇ ਲਿਖਿਆ, ‘‘ਆਈ ਲਵ ਯੂ ਮੌਰ ਐਮੀ। ਮਾਈ ਮੇਨ ਮੈਨ।’’

ਐਮੀ ਵਿਰਕ ਮਸ਼ਹੂਰ ਬਾਲੀਵੁੱਡ ਫ਼ਿਲਮ ‘83’ ’ਚ ਰਣਵੀਰ ਸਿੰਘ ਨਾਲ ਸਕ੍ਰੀਨ ਸਾਂਝੀ ਕਰ ਚੁੱਕੇ ਹਨ। ਇਹ ਫ਼ਿਲਮ ਭਾਰਤੀ ਕ੍ਰਿਕਟ ਟੀਮ ਦੀ 1983 ’ਚ ਕ੍ਰਿਕਟ ਵਰਲਡ ਕੱਪ ਜਿੱਤਣ ’ਤੇ ਬਣੀ ਸੀ। ਰਣਵੀਰ ਸਿੰਘ ਨੇ ਫ਼ਿਲਮ ’ਚ ਕਪਿਲ ਦੇਵ ਤੇ ਐਮੀ ਵਿਰਕ ਨੇ ਕ੍ਰਿਕਟਰ ਬਲਵਿੰਦਰ ਸਿੰਘ ਸੰਧੂ ਦੀ ਭੂਮਿਕਾ ਨਿਭਾਈ ਸੀ।

The post ਰਣਵੀਰ ਸਿੰਘ ਨੂੰ ਮਿਲ ਐਮੀ ਵਿਰਕ ਨੇ ਕਿਹਾ ‘ਆਈ ਲਵ ਯੂ’, ਅੱਗੋਂ ਮਿਲਿਆ ਇਹ ਜਵਾਬ appeared first on Ludhiana Live.