Punjabi Languages Archives - Ludhiana Live

ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ
ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਮਿੱਥੀ ਗਈ ਸਮਾਂ ਸੀਮਾ ਦੀ ਮਿਆਦ ਵਧਾ ਕੇ 21 ਨਵੰਬਰ 2023 ਕਰ ਦਿੱਤੀ ਗਈ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉਪਰ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਡਾ.ਸੰਦੀਪ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਇਹ ਸੁਨਿਸ਼ਚਿਤ ਕਰਦਾ ਹੈ ਕਿ ਪੰਜਾਬ ਰਾਜ ਅੰਦਰ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਵਿੱਚ ਕਰਨਾ ਯਕੀਨੀ ਬਣਾਉਆ ਜਾਵੇ।

The post ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ appeared first on Ludhiana Live.

ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਕਰਵਾਉਣ ਸਬੰਧੀ ਵਪਾਰ ਮੰਡਲ ਨਾਲ਼ ਮੀਟਿੰਗ
ਪੰਜਾਬ ਸਰਕਾਰ ਦੁਆਰਾ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦੇਣ ਬਾਰੇ ਜਾਰੀ ਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸੂਚਨਾ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਕੀਤੀ ਗਈ ਅਪੀਲ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਲਾਗੂ ਕਰਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ , ਲੁਧਿਆਣਾ ਵਿਖੇ ਵਪਾਰ ਮੰਡਲ ਦੀ ਲੁਧਿਆਣਾ ਇਕਾਈ ਦੇ ਪ੍ਰਤਿਨਿਧੀ ਮੰਡਲ ਨਾਲ਼ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਪਾਰ ਮੰਡਲ ਲੁਧਿਆਣਾ ਦੇ ਜਨਰਲ ਸਕੱਤਰ ਸ਼੍ਰੀ ਪਰਵੀਨ ਸ਼ਰਮਾ ਅਤੇ ਜਨਰਲ ਸਕੱਤਰ ਸ਼੍ਰੀ ਆਯੂਸ਼ ਅਗਰਵਾਲ ਤੇ ਕੁੱਝ ਹੋਰ ਮੈਂਬਰਾਨ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਪੰਜਾਬੀ ਨੂੰ ਪਹਿਲ ਦੇਣ ਸਬੰਧੀ ਫ਼ੈਸਲੇ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਲਈ ਵਪਾਰ ਮੰਡਲ ਦੇ ਪ੍ਰਤਿਨਿਧੀਆਂ ਨੇ ਪੂਰਨ ਸਹਿਯੋਗ ਦਾ ਭਰੋਸਾ ਦੁਆਇਆ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ।

ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ.ਸੰਦੀਪ ਸ਼ਰਮਾ ਨੇ ਸਰਕਾਰ ਵਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮੂਹ ਸਰਕਾਰੀ /ਅਰਧ ਸਰਕਾਰੀ / ਦਫ਼ਤਰ /ਵਿਭਾਗ /ਅਦਾਰੇ / ਸੰਸਥਾਵਾਂ / ਵਿੱਦਿਅਕ ਅਦਾਰੇ / ਬੋਰਡਾਂ / ਨਿਗਮਾਂ ਅਤੇ ਗ਼ੈਰਸਰਕਾਰੀ ਸੰਸਥਾਵਾਂ ਦੇ ਨਾਲ ਨਾਲ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦਿੱਤੀ ਜਾਵੇ।

The post ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਕਰਵਾਉਣ ਸਬੰਧੀ ਵਪਾਰ ਮੰਡਲ ਨਾਲ਼ ਮੀਟਿੰਗ appeared first on Ludhiana Live.

ਪੰਜਾਬੀ ਲਾਜਮੀ ਵਿਸ਼ੇ ਵਜੋਂ ਨਾ ਅਪਣਾਉਣ ’ਤੇ ਇਸ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।

ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐੱਨ. ਓ. ਸੀ. ਦੀ ਉਲੰਘਣਾ ਕਰਦਿਆਂ ਅਤੇ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਐਕਟ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।

ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿਚ ਜੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸ਼ੇਗੀ ਨਹੀਂ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਉਣ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

The post ਪੰਜਾਬੀ ਲਾਜਮੀ ਵਿਸ਼ੇ ਵਜੋਂ ਨਾ ਅਪਣਾਉਣ ’ਤੇ ਇਸ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ appeared first on Ludhiana Live.

ਪੀ.ਏ.ਯੂ. ਵਿਖੇ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ
ਲੁਧਿਆਣਾ : ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੰਚਾਰ ਕੇਂਦਰ ਵਲੋਂ ਵਿਗਿਆਨ ਸੰਚਾਰ ਨੂੰ ਲੋਕਪ੍ਰਿਯ ਬਨਾਉਣ ਅਤੇ ਇਸਦਾ ਪੰਜਾਬੀ ਭਾਸ਼ਾ ਵਿੱਚ ਪਸਾਰ ਕਰਨ ਹਿਤ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ |

ਵਿਗਿਆਨ ਪ੍ਰਸਾਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਅਤੇ ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ ਪ੍ਰੀਸ਼ਦ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਨੇ ਕਿਹਾ ਕਿ ਖੇਤੀ ਖੋਜ, ਅਧਿਆਪਨ ਅਤੇ ਪਸਾਰ ਯੂਨੀਵਰਸਿਟੀ ਦੇ ਤਿੰਨ ਪ੍ਰਮੁੱਖ ਕਾਰਜ ਹਨ ਪਰ ਖੋਜ ਪ੍ਰਾਪਤੀਆਂ, ਸੁਰੱਖਿਆ ਅਤੇ ਉਤਪਾਦਨ ਤਕਨੀਕਾਂ ਨੂੰ ਕਿਸਾਨਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ਇਸਦਾ ਪਸਾਰ ਸਰਲ, ਸੌਖੀ ਅਤੇ ਸਥਾਨਕ ਭਾਸ਼ਾ ਵਿਚ ਹੋਣਾ ਬਹੁਤ ਜ਼ਰੂਰੀ ਹੈ |

ਉਨ•ਾਂ ਦੱਸਿਆ ਕਿ ਯੂਨੀਵਰਸਿਟੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਤ ਹਰ ਜਾਣਕਾਰੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸ਼ੋਸ਼ਲ ਮੀਡੀਆ ਰਾਹੀਂ ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਪਹੁੰਚਾਈ ਜਾਂਦੀ ਹੈ ਤਾਂ ਜੋ ਸੰਚਾਰ ਵਿੱਚ ਕੋਈ ਅਧੂਰਾਪਣ ਨਾ ਰਹੇ |

ਇਸ ਮੌਕੇ ਸ਼੍ਰੀ ਨਕੁਲ ਪਰਾਸ਼ਰ, ਨਿਰਦੇਸ਼ਕ, ਵਿਗਿਆਨ ਪਸਾਰ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਲਈ ਉਤਸ਼ਾਹਿਤ ਕਰਨ ਵਿੱਚ ਵਿਗਿਆਨ ਦਾ ਸਹੀ ਸੰਚਾਰ ਅਹਿਮ ਭੂਮਿਕਾ ਨਿਭਾਉਂਦਾ ਹੈ, ਜਿਸ ਲਈ ਸਾਨੂੰ ਆਮ ਬੋਲ-ਚਾਲ ਦੀ ਭਾਸ਼ਾ ਵਿਚ ਕਿਸਾਨਾ ਨੂੰ ਸੁਸਿੱਖਿਅਤ ਕਰਨ ਦੀ ਲੋੜ ਹੈ |

ਇਸ ਮੌਕੇ ਪ੍ਰੋਫੈਸਰ ਗੁਰਭਜਨ ਗਿੱਲ, ਸਾਬਕਾ ਪ੍ਰਧਾਨ, ਪੰਜਾਬ ਸਾਹਿਤ ਅਕਾਦਮੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਕਿਸਾਨਾਂ ਤੱਕ ਆਪਣੇ ਸੰਦੇਸ਼ ਪਹੁੰਚਾਉਣ ਲਈ ਸਾਨੂੰ ਜਿੱਥੇ ਨਵੇਂ, ਸਮੇਂ ਦੇ ਹਾਣੀ ਅਤੇ ਰੌਚਿਕਤਾ ਭਰਪੂਰ ਢੰਗ ਤਰੀਕੇ ਅਪਨਾਉਣੇ ਚਾਹੀਦੇ ਹਨ ਉਥੇ ਭਾਸ਼ਾ ਉੱਤੇ ਸਾਡੀ ਸਹੀ ਪਕੜ ਅਤੇ ਸ਼ਬਦਾਂ ਦਾ ਅਮੁੱਕ ਭੰਡਾਰ ਵੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਸਹੀ ਅਤੇ ਢੁੱਕਵੇਂ ਸ਼ਬਦਾਂ ਦੀ ਵਰਤੋਂ ਕਰਕੇ ਅਸੀਂ ਆਪਣੀ ਗੱਲ ਨੂੰ ਕਿਸਾਨਾਂ ਤੱਕ ਪਹੁੰਚਾ ਸਕੀਏ |

ਡਾ. ਕੇ.ਐੱਸ. ਬਾਠ, ਜੁਆਇੰਟ ਨਿਰਦੇਸ਼ਕ, ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ ਪ੍ਰੀਸ਼ਦ ਨੇ ਇਸ ਵਰਕਸ਼ਾਪ ਅਤੇ ਆਉਣ ਵਾਲੇ ਹੋਰ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਡਾ. ਅਨਿਲ ਕੁਮਾਰ ਸ਼ਰਮਾ, ਸਹਾਇਕ ਨਿਰਦੇਸ਼ਕ, ਸੰਚਾਰ ਕੇਂਦਰ ਨੇ ਵਰਕਸ਼ਾਪ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ ਅਤੇ ਸਿਖਿਆਰਥੀਆਂ ਨੂੰ ਜੀ ਆਇਆ ਨੂੰ ਕਿਹਾ | ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਧੰਨਵਾਦ ਦੇ ਸ਼ਬਦ ਕਹੇ ਅਤੇ ਉਮੀਦ ਪ੍ਰਗਟ ਕੀਤੀ ਕਿ ਇਸ ਦੋ ਰੋਜ਼ਾ ਵਰਕਸ਼ਾਪ ਤੋਂ ਸਾਡੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਭਰਪੂਰ ਫਾਇਦਾ ਲੈ ਸਕਣਗੇ |

The post ਪੀ.ਏ.ਯੂ. ਵਿਖੇ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ appeared first on Ludhiana Live.

ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ- DC
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਪ੍ਰਦਰਸ਼ਿਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਏ ਜਾਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਸਾਈਨ ਬੋਰਡਾਂ ‘ਤੇ ਮਾਂ-ਬੋਲੀ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਅਤੇ ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜ੍ਹਕਾਂ, ਨੇਮ ਪਲੇਟਾਂ ਅਤੇ ਨੀਂਹ ਪੱਥਰਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ।

The post  ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ- DC appeared first on Ludhiana Live.

ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਫਾਰਮ ਛਪਵਾਉਣ ’ਤੇ ਵਿਰੋਧੀ ਆਗੂਆਂ ਨੇ ਸਰਕਾਰ ਨੂੰ ਘੇਰਿਆ
ਲੁਧਿਆਣਾ : ਇਕ ਪਾਸੇ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ’ਚ ਕੰਮ-ਕਾਜ ਲਈ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਵੀ ਦਫ਼ਤਰਾਂ ਦੇ ਬਾਹਰ ਪੰਜਾਬੀ ’ਚ ਆਪਣੇ ਨਾਂ ਅਤੇ ਅਹੁਦੇ ਸਬੰਧੀ ਬੋਰਡ ਲਗਾਉਣ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਦੂਜੇ ਪਾਸੇ ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਫਾਰਮ ਛਪਵਾ ਕੇ ਸਰਕਾਰ ਦੇ ਹੁਕਮਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ, ਜਿਸ ਕਰ ਕੇ ਲੋਕਾਂ ’ਚ ਰੋਸ ਵੱਧ ਰਿਹਾ ਹੈ।

ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਲਈ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਹਾਲਾਤ ਇਹ ਹੈ ਕਿ ਗਲਾਡਾ ਵਰਗਾ ਅਹਿਮ ਵਿਭਾਗ ਸਰਕਾਰ ਦੇ ਹੁਕਮ ਮੰਨਣ ਲਈ ਤਿਆਰ ਨਹੀਂ ਹੈ, ਜਿਸ ਦਾ ਸਬੂਤ ਪੰਜਾਬ ਦੀ ਜਨਤਾ ਲਈ ਮੁਸੀਬਤ ਬਣ ਚੁੱਕੀ ਐੱਨ. ਓ. ਸੀ. ਸਬੰਧੀ ਗਲਾਡਾ ਵਲੋਂ ਛਪਵਾਏ ਫਾਰਮ ਹਨ। ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਛਪੇ ਇਨ੍ਹਾਂ ਫਾਰਮਾਂ ਨੂੰ ਭਰ ਕੇ ਰੈਵੇਨਿਊ ਵਿਭਾਗ ਕੋਲ ਐੱਨ. ਓ. ਸੀ. ਲਈ ਅਪਲਾਈ ਕਰਨ ਲਈ ਹੈ।

The post ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਫਾਰਮ ਛਪਵਾਉਣ ’ਤੇ ਵਿਰੋਧੀ ਆਗੂਆਂ ਨੇ ਸਰਕਾਰ ਨੂੰ ਘੇਰਿਆ appeared first on Ludhiana Live.

ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ
ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਦਾ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਇਸ ਸਬੰਧੀ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ। ਇਸ ਦੇ ਨਾਲ ਹੀ ਹੁਣ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।

ਮੀਟਿੰਗ ’ਚ ਹਾਜ਼ਰ ਚਿੰਤਕਾਂ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ’ਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ ਹੈ, ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ‘ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ। ਇਸੇ ਦੌਰਾਨ ਮੀਟਿੰਗ ‘ਚ ਮੌਜੂਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨਾਂ ਦੀ ਸਮੁੱਚੀ ਕਾਰਵਾਈ ’ਚ ਮਾਤ ਭਾਸ਼ਾ ਯਕੀਨੀ ਬਣਾਏ ਜਾਣ ਦਾ ਭਰੋਸਾ ਦਿੱਤਾ।

The post ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ appeared first on Ludhiana Live.

ਪੰਜਾਬੀ ‘ਚ ਸਾਈਨ ਬੋਰਡ ਨਾ ਲਗਾਉਣ ਵਾਲਿਆਂ ਖਿਲਾਫ 21 ਫਰਵਰੀ ਦੇ ਬਾਅਦ ਹੋਵੇਗੀ ਕਾਰਵਾਈ
ਪੰਜਾਬ ਸਰਕਾਰ ਨੇ 21 ਫਰਵਰੀ 2023 ਤੱਕ ਸੂਬੇ ਭਰ ਦੇ ਸਾਰੇ ਨਿੱਜੀ ਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿਚ ਸਾਈਨ ਬੋਰਡ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਤੇ ਸੰਸਕ੍ਰਿਤੀ ਨੂੰ ਬੜ੍ਹਾਵਾ ਦੇਣ ਲਈ ਆਖਰੀ ਅਲਟੀਮੇਟਮ ਜਾਰੀ ਕਰ ਦਿੱਤਾ ਗਿਆ ਹੈ। ਅਜਿਹਾ ਨਾ ਕਰਨ ‘ਤੇ 21 ਫਰਵਰੀ ਤੋਂ ਬਾਅਦ ਜੁਰਮਾਨਾ ਲਗਾਇਆ ਜਾਵੇਗਾ ਤੇ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਸਾਈਨ ਬੋਰਡਾਂ ‘ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇ। CM ਮਾਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ ਜਿਸ ਦੇ ਆਧਾਰ ’ਤੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗ ਮੁਖੀਆਂ, ਸਾਰੇ ਡਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਵਿਸ਼ਵ ਵਿਦਿਆਲਿਆਂ ਦੇ ਵਾਈਸ ਚਾਂਸਲਰਾਂ ਨੂੰ ਪੱਤਰ ਜਾਰੀ ਕਰ ਕਿਹਾ ਹੈ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ।

ਦੱਸ ਦੇਈਏ ਕਿ CM ਮਾਨ ਨੇ ਪਿਛਲੇ ਸਾਲ ਨਵੰਬਰ ਮਹੀਨੇ ਦੇ ਦੌਰਾਨ ਅੰਮ੍ਰਿਤਸਰ ਵਿਚ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਸੀ। ਇਸ ਨਾਲ ਹੀ ਸੂਬਾ ਸਰਕਾਰ ਨੇ 21 ਫਰਬਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਉਣ ਦੇ ਲਈ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਨਾਂ ਤੇ ਦੁਕਾਨਾਂ ਨੂੰ ਪੰਜਾਬੀ ਵਿਚ ਸਾਈਨ ਬੋਰਡ ਲਗਾਉਣ ਲਈ ਸੱਦਾ ਦਿਤਾ।

The post ਪੰਜਾਬੀ ‘ਚ ਸਾਈਨ ਬੋਰਡ ਨਾ ਲਗਾਉਣ ਵਾਲਿਆਂ ਖਿਲਾਫ 21 ਫਰਵਰੀ ਦੇ ਬਾਅਦ ਹੋਵੇਗੀ ਕਾਰਵਾਈ appeared first on Ludhiana Live.

ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ
ਲੁਧਿਆਣਾ : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ) ਤੋਂ ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾ<wbr />ਵਾਂ/ਵਿੱਦਿਅਕ ਅਦਾਰਿਆਂ /ਬੋਰਡਾਂ/ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜ੍ਹਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ-ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਸੰਬੰਧੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀਮਤੀ ਜਸਪ੍ਰੀਤ ਤਲਵਾੜ ਦੁਆਰਾ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਬੋਰਡ ਉਤੇ ਸਭ ਤੋਂ ਉੱਪਰ  ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਦੀ ਵਰਤੋਂ ਹੋਵੇ ਅਤੇ ਜੇਕਰ ਕਿਸੇ ਦੂਸਰੀ ਭਾਸ਼ਾ ਵਿੱਚ ਲਿਖਣਾ ਜ਼ਰੂਰੀ ਹੋਵੇ ਤਾਂ ਪੰਜਾਬੀ ਭਾਸ਼ਾ ਸਭ ਤੋ ਉੱਪਰ ਲਿਖੀ ਜਾਵੇ। ਉਲ਼ੰਘਣਾ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ  ਦੀ ਕਾਰਵਾਈ ਕੀਤੀ ਜਾਵੇਗੀ ।

The post ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ  appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਇਆ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਹੀਨਾ ਮਨਾਉਣ ਦੇ ਤਹਿਤ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪ੍ਰਸਾਰ ਦੇ ਯਤਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬੀ ਕਵਿਤਾ ਉਚਾਰਨ ਅਤੇ ਪੰਜਾਬੀ ਲੇਖ ਲਿਖਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਰਾਜੇਸ਼ਵਰਪਾਲ ਕੌਰ ਨੇ ਵਿਦਿਆਰਥਣਾਂ ਨੂੰ ਆਪਣੀ ਮਾਤ-ਭਾਸ਼ਾ ਨਾਲ ਜੁੜ ਕੇ ਰਹਿਣ ਦੀ ਪੁਰਜ਼ੋਰ ਅਪੀਲ ਕਰਦੇ ਕਿਹਾ ਕਿ ਇਹੀ ਸਾਡੇ ਮਾਨਵੀ ਗੁਣਾ ਦੇ ਵਿਕਾਸ ਦਾ ਆਧਾਰ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ:ਜਸਪਾਲ ਕੌਰ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਨੂੰ ਦਰਸਾਉਂਦੇ ਹੋਏ ਉਹ ਪੱਖ ਜੋ ਇਸ ਨੂੰ ਹੋਰ ਭਾਸ਼ਾਵਾਂ ਤੋਂ ਵੱਖਰੇ ਕਰਕੇ ਇਸ ਦੀਆਂ ਵਿਸ਼ੇਸ਼ਤਾਵਾਂ ਦੱਸਦੇ ਹਨ ਵਿਦਿਆਰਥਣਾਂ ਨਾਲ ਸਾਂਝੇ ਕੀਤੇ।

ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਵੱਧ ਚੜ੍ਹ ਕੇ ਇਸ ਸਮਾਗਮ ਵਿਚ ਹਿੱਸਾ ਲਿਆ, ਮੁਕਾਬਲਿਆਂ ਵਿਚ ਪਹਿਲੇ,ਦੂਜੇ ਤੇ ਤੀਜੇ ਸਥਾਨ ‘ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਇਆ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮ appeared first on Ludhiana Live.