punjabi litrature Archives - Ludhiana Live

ਪ੍ਰੋਃ ਸੁਖਵੰਤ ਗਿੱਲ ਦੀ ਪੁਸਤਕ “ਯਾਦਾਂ ਦੀ ਪਟਾਰੀ” ਮੰਤਰੀ ਧਾਲੀਵਾਲ ਵੱਲੋਂ ਲੋਕ ਅਰਪਣ
ਬਟਾਲਾ ਵਾਸੀ ਉੱਘੇ ਸਿੱਖਿਆ ਸ਼ਾਸਤਰੀ ਤੇ ਵਾਰਤਕ ਲੇਖਕ ਪ੍ਰੋਃ ਸੁਖਵੰਤ ਸਿੰਘ ਗਿੱਲ ਦੀ ਪੁਸਤਕ “ਯਾਦਾਂ ਦੀ ਪਟਾਰੀ” ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਪ੍ਰੋਃ ਗੁਰਭਜਨ ਸਿੰਘ ਗਿੱਲ , ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਤੇ ਸਾਥੀਆਂ ਵੱਲੋਂ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਲੋਕ ਅਰਪਣ ਕੀਤੀ ਗਈ।

ਪੁਸਤਕ ਦੀ ਜਾਣ ਪਛਾਣ ਕਰਵਾਉਂਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਆਪਣੇ ਵੱਡੇ ਵੀਰਾਂ ਦੀ ਸੋਹਬਤ ਸਦਕਾ ਹੀ ਉਹ ਸ਼ਬਦ ਸੱਭਿਆਚਾਰ ਦੇ ਲੜ ਲੱਗਾ ਸੀ। ਹੁਣ ਖ਼ੁਸ਼ੀ ਵਾਲੀ ਗੱਲ ਇਹ ਹੈ ਕਿ 2016 ਤੋਂ ਬਾਅਦ ਮੇਰੇ ਵੱਡੇ ਵੀਰ ਦੀ ਚੌਥੀ ਕਿਤਾਬ ਹੈ। ਪੁਸਤਕ ਵਿੱਚ ਜੀਵਨ ਪਟਾਰੀ ਵਿਚਲੇ ਲੇਖ ਹਨ ਜੋ ਪਰਿਵਾਰ ਦੁਆਲੇ ਘੁੰਮਦੇ ਹਨ। ਕੈਬਨਿਟ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰੋਃ ਸੁਖਵੰਤ ਸਿੰਘ ਗਿੱਲ ਵਰਗੇ ਨੇਕ ਨੀਅਤ ਅਧਿਆਪਕ ਹੀ ਕੌਮੀ ਉਸਾਰੀ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਰਹੇ ਹਨ।

The post ਪ੍ਰੋਃ ਸੁਖਵੰਤ ਗਿੱਲ ਦੀ ਪੁਸਤਕ “ਯਾਦਾਂ ਦੀ ਪਟਾਰੀ” ਮੰਤਰੀ ਧਾਲੀਵਾਲ ਵੱਲੋਂ ਲੋਕ ਅਰਪਣ appeared first on Ludhiana Live.

ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਗ਼ਜ਼ਲ -ਸਰਦਾਰ ਪੰਛੀ
ਲੁਧਿਆਣਾ : ਪੰਜਾਬੀ ਗ਼ਜ਼ਲ ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਹੈ। ਇਸ ਨੇ ਦੁਨੀਆਂ ਭਰ ਦੀ ਗ਼ਜ਼ਲ ਨੂੰ ਨਵੇਂ ਵਿਸ਼ੇ, ਨਵੇਂ ਮਸਲਿਆਂ ਨਾਲ ਮੁਖ਼ਾਤਿਬ ਕਰਵਾਇਆ ਹੈ। ਇਸ ਦੇ ਨਾਲ ਪੰਜਾਬੀ ਗ਼ਜ਼ਲ ਦਾ ਰੁਤਬਾ ਦੁਨੀਆਂ ਦੀ ਹਰ ਭਾਸ਼ਾ ਦੀ ਸ਼ਾਇਰੀ ਵਿਚ ਵਧਿਆ ਹੈ। ਇਹ ਵਿਚਾਰ ਉੱਘੇ ਪੰਜਾਬੀ ਤੇ ਉਰਦੂ ਸ਼ਾਇਰ ਸਰਦਾਰ ਪੰਛੀ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਚ ਕਰਵਾਈ ਗਈ ਗ਼ਜ਼ਲ ਵਰਕਸ਼ਾਪ ਦੌਰਾਨ ਪ੍ਰਧਾਨਗੀ ਕਰਦਿਆਂ ਆਖੇ।

ਗ਼ਜ਼ਲ ਵਰਕਸ਼ਾਪ ਦੇ ਵਿਸ਼ਾ ਮਾਹਿਰ ਉਸਤਾਦ ਗ਼ਜ਼ਲਗੋ ਸ੍ਰੀ ਗੁਰਦਿਆਲ ਰੌਸ਼ਨ ਨੇ ਗ਼ਜ਼ਲ ਦੀਆਂ ਬਾਰੀਕੀਆਂ ਬਾਰੇ ਦਸਦਿਆਂ ਕਿਹਾ ਕਿ ਸ਼ਾਇਰੀ ਖ਼ਾਸ ਕਰ ਗ਼ਜ਼ਲ ਉਹੀ ਸਫ਼ਲ ਮੰਨੀ ਜਾ ਸਕਦੀ ਹੈ ਜੋ ਲੋਕਾਂ ਦੀ ਬੋਲੀ ਵਿਚ ਲੋਕਾਂ ਲਈ ਹੋਵੇ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਇਹ ਗ਼ਜ਼ਲ ਵਰਕਸ਼ਾਪ ਗ਼ਜ਼ਲ ਦੀ ਬਿਹਤਰੀ ਲਈ ਸਾਰਥਕ ਯਤਨ ਹੈ। ਇਹ ਯਤਨ ਜਾਰੀ ਰਹਿਣੇ ਚਾਹੀਦੇ ਹਨ।

The post ਪੰਜਾਬ ਦੀ ਜ਼ਰਖ਼ੇਜ ਮਿੱਟੀ ’ਚੋਂ ਜਨਮੀ ਗ਼ਜ਼ਲ -ਸਰਦਾਰ ਪੰਛੀ appeared first on Ludhiana Live.

ਪੰਜਾਬੀ ਸਾਹਿੱਤ ਦੀ ਮਹਿਕ ਹੋਰ ਭਾਰਤੀ ਭਾਸ਼ਾਵਾਂ ਵਿੱਚ ਫ਼ੈਲਾਉਣਾ ਸੁਆਗਤ ਯੋਗ ਕਦਮ- ਸਤਿਗੁਰੂ ਉਦੈ ਸਿੰਘ
ਲੁਧਿਆਣਾ : ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਪੰਥ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦੀ ਵਿੱਚ ਅਨੁਵਾਦ ਕਾਵਿ ਪੁਸਤਕ ਆਧਾਰ ਭੂਮੀ ਨੂੰ ਲੋਕ ਸਮਰਪਣ ਕਰਦਿਆਂ ਕਿਹਾ ਹੈ ਕਿ ਪੰਜਾਬੀ ਸਾਹਿੱਤ ਦੀ ਮਹਿਕ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ ਪਸਾਰਨਾ ਸੁਆਗਤ ਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਦੀ ਮਰਯਾਦਾ, ਸਭਿਆਚਾਰ ਅਤੇ ਵਿਰਾਸਤੀ ਲੋਕ ਧਾਰਾ ਬਲਵਾਨ ਹੈ ਜਿਸਨੂੰ ਪੰਜਾਬ ਤੋਂ ਬਾਹਰਲੇ ਲੋਕ ਪਰਵਾਨ ਕਰਦੇ ਹਨ ਪਰ ਇਸ ਨੂੰ ਹੋਰ ਵਧੇਰੇ ਸ਼ਕਤੀ ਨਾਲ ਹੋਰ ਜ਼ਬਾਨਾਂ ਵਿੱਚ ਅਨੁਵਾਦ ਰਾਹੀਂ ਪਹੁੰਚਾਉਣ ਦੀ ਲੋੜ ਹੈ।

ਗੁਰਭਜਨ ਗਿੱਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਭੈਣੀ ਸਾਹਿਬ ਵਿਖੇ ਵਿਸ਼ਵ ਭਾਰਤੀ ਸਭਿਆਚਾਰ ਦੀ ਗੰਗਾ ਵਹਿੰਦੀ ਹੈ ਜਿਸ ਵਿੱਚ ਹਿੰਦੀ ਉਰਦੂ ਪੰਜਾਬੀ ਅਤੇ ਹੋਰ ਭਾਰਤੀ ਭਾਸ਼ਾਵਾਂ ਦੇ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਬਰਾਬਰ ਦਾ ਮਾਣ ਮਿਲਦਾ ਹੈ । ਇਥੇ ਹੀ ਵਿਸ਼ਵ ਪ੍ਰਸਿੱਧ ਸ਼ਾਸਤਰੀ ਗਾਇਕ, ਸੰਗੀਤ ਵਾਦਕ ਤੇ ਮੁਹਾਰਤ ਪ੍ਰਾਪਤ ਨਰਤਕਾਂ ਨੂੰ ਆਪਣੀ ਕਲਾ ਕੌਸ਼ਲਤਾ ਦਾ ਪ੍ਰਗਟਾਵਾ ਕਰਦਿਆਂ ਵੇਖਿਆ ਹੈ। ਮੇਰੀ ਰੀਝ ਸੀ ਕਿ ਮੈਂ ਵੀ ਇਸ ਪਵਿੱਤਰ ਭੂਮੀ ਵਿੱਚ ਆਪਣੇ ਸ਼ਬਦਾਂ ਦੀ ਅੰਜੁਲੀ ਭੇਂਟ ਕਰ ਸਕਾਂ।

The post ਪੰਜਾਬੀ ਸਾਹਿੱਤ ਦੀ ਮਹਿਕ ਹੋਰ ਭਾਰਤੀ ਭਾਸ਼ਾਵਾਂ ਵਿੱਚ ਫ਼ੈਲਾਉਣਾ ਸੁਆਗਤ ਯੋਗ ਕਦਮ- ਸਤਿਗੁਰੂ ਉਦੈ ਸਿੰਘ appeared first on Ludhiana Live.

ਅਮਰੀਕਾ ਵੱਸਦੇ ਡਾ. ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਲੋਕ ਅਰਪਨ
ਲੁਧਿਆਣਾ : ਦੇ ਦਹਾਕੇ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ ਵੈਟਰਨਰੀ ਸਾਇੰਸਜ਼ ਵਿੱਚੋਂ ਪੜ੍ਹ ਕੇ ਅਮਰੀਕਾ ਵੱਸੇ ਪੰਜਾਬੀ ਕਵੀ ਡਾਃ ਬਿਕਰਮ ਸੋਹੀ ਦੀ ਪਲਾਸ਼ ਦੇ ਪੱਤੇ ਅਤੇ ਆਪਣੇ ਜੋਗੀ ਛਾਂ ਉਪਰੰਤ ਤੀਜੀ ਕਾਵਿ ਪੁਸਤਕ ਸਰਦਲਾਂ  ਬੀਤੀ ਸ਼ਾਮ ਯੂਨੀਵਰਸਿਟੀ ਵਿੱਚ ਲੋਕ ਅਰਪਨ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਡਾਃ ਬਿਕਰਮ ਸੋਹੀ ਨੇ ਇਸ ਕਾਵਿ ਸੰਗ੍ਰਹਿ ਰਾਹੀਂ ਵਿਗਿਆਨਕ ਸੋਚ ਧਾਰਾ ਦੇ ਨਾਲ ਨਾਲ ਸਿਰਜਣਾਤਮਕ ਅਮਲ ਨੂੰ ਵੀ ਨਵੇਂ ਮੁਹਾਵਰੇ ਸੰਗ ਪੇਸ਼ ਕੀਤਾ ਹੈ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੇਵਾਮੁਕਤ ਅਧਿਆਪਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ  ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਸਾਨਫਰਾਂਸਿਸਕੋ ਨੇੜੇ ਵੈਟਰਨਰੀ ਡਾਕਟਰ ਵਜੋਂ ਸੇਵਾ ਨਿਭਾ ਰਿਹਾ ਡਾਃ ਬਿਕਰਮ ਸੋਹੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹੀਆਂ(ਸ਼੍ਰੀ ਹਰਗੋਬਿਦਪੁਰ) ਦਾ ਜੰਮਪਲ ਸਨੇਹੀ ਹੈ ਪਰ ਉਸ ਦੀ ਕਾਵਿ ਸਿਰਜਣਾ ਦਾ ਆਰੰਭ ਬਿੰਦੂ ਪੰਜਾਬ ਖੇਤੀ ਯੂਨੀਵਰਸਿਟੀ ਵਿੱਚ ਹੈ।

The post ਅਮਰੀਕਾ ਵੱਸਦੇ ਡਾ. ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਲੋਕ ਅਰਪਨ appeared first on Ludhiana Live.

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਧਰਮ ਸਿੰਘ ਗੁਰਾਇਆ (ਅਮਰੀਕਾ) ਦੀ ਪੁਸਤਕ ‘ਦੁੱਲਾ ਭੱਟੀ’ ਅਤੇ ਹਰਦਮ ਸਿੰਘ ਮਾਨ (ਕੈਨੇਡਾ) ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕ ਅਰਪਣ ਕੀਤਾ ਗਿਆ।

ਇਸ ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਪਰਵਾਸੀ ਪੰਜਾਬੀ ਲੇਖਕ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਆਪਣੀ ਆਵਾਜ਼ ਮੈਗਜ਼ੀਨ , ਸਃ ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਪੁਲੀਸ ਰੀਟਃ , ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਅਤੇ ਡਾ. ਰਮੇਸ਼ ਕੁਮਾਰ ਯਮੁਨਾਨਗਰ(ਹਰਿਆਣਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਆਰੰਭ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਕੀਤਾ। ਉਨ੍ਹਾਂ ਸਭ ਲੇਖਕਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਇਹ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਜਾ ਰਹੀਆਂ ਹਨ।

The post ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ appeared first on Ludhiana Live.

ਪ੍ਰੋਗਰਾਮਾਂ ਰਾਹੀ ਸਕੂਲਾਂ, ਕਾਲਜਾਂ ਤੇ ਪਿੰਡਾਂ ਨੂੰ ਨਾਲ ਜੋੜੇਗੀ ਪੰਜਾਬੀ ਸਾਹਿਤ ਅਕਾਦਮੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਇਕੱਤਰਤਾ ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਕੋਰੋਨਾ ਦੌਰ ਵਿਚ ਅਕਾਦਮੀ ਦੇ ਵਿਛੜ ਚੁੱਕੇ ਮੈਂਬਰਾਂ ਤੇ ਮੈਂਬਰਾਂ ਦੇ ਸਕੇ ਸਬੰਧੀਆਂ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਮੀਟਿੰਗ ਦੌਰਾਨ 2021 ਵਿਚ ਭਾਰਤੀ ਸਾਹਿਤ ਅਕਾਦਮੀ ਵੱਲੋਂ ਅਕਾਦਮੀ ਦੇ ਜੀਵਨ ਮੈਂਬਰ ਜਨਾਬ ਖ਼ਾਲਿਦ ਹੁਸੈਨ ਨੂੰ ਉਨ੍ਹਾਂ ਦੀ ਕਹਾਣੀਆਂ ਦੀ ਪੁਸਤਕ ‘ਸੂਲਾਂ ਦਾ ਸਾਲਣ’ ਲਈ ਇਨਾਮ ਦੇਣ ਲਈ ਮੁਬਾਰਕਬਾਦ ਦਿੱਤੀ ਗਈ।

ਪੰਜਾਬ ਕਲਾ ਪਰਿਸ਼ਦ ਨੇ ਸਾਹਿਤਕਾਰਾਂ, ਕਲਾ ਪੇ੍ਮੀਆਂ ਨੂੰ ‘ਗੌਰਵ ਪੰਜਾਬ ਦਾ’ ਇਨਾਮ ਮਿਲਣ ’ਤੇ ਮੁਬਾਰਕਬਾਦ ਦਿੱਤੀ। 2022-2024 ਦੋ ਸਾਲਾਂ ਲਈ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀਆਂ ਸਰਗਰਮੀਆਂ, ਸੈਮੀਨਾਰ, ਕਾਨਫ਼ੰਰਸ, ਸਾਹਿਤ ਉਤਸਵ, ਰੂ-ਬ-ਰੂ ਸਮਾਗਮਾਂ ਲਈ ਸਰਬਸੰਮਤੀ ਨਾਲ ਕਮੇਟੀਆਂ ਦਾ ਗਠਨ ਕੀਤਾ ਗਿਆ। ਕਮੇਟੀਆਂ ਦੇ ਕਨਵੀਨਰ ਥਾਪ ਕੇ ਉਨ੍ਹਾਂ ਨੂੰ ਯੋਜਨਾਬੱਧ ਤਰੀਕੇ ਨਾਲ ਪ੍ਰੋਗਰਾਮ ਕਰਨ ਲਈ ਬੇਨਤੀ ਕੀਤੀ ਗਈ।

ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਦੀ ਸਿਫ਼ਾਰਸ਼ ’ਤੇ ਪ੍ਰਬੰਧਕੀ ਬੋਰਡ ਨੇ ਸਰਬਸੰਮਤੀ ਨਾਲ 3 ਸਕੱਤਰ ਡਾ. ਗੁਰਚਰਨ ਕੌਰ ਕੋਚਰ, ਬਲਦੇਵ ਸਿੰਘ ਝੱਜ ਸਕੱਤਰ ਤੇ ਕੇ. ਸਾਧੂ ਸਿੰਘ ਨਾਮਜ਼ਦ ਕੀਤੇ ਹਨ। ਗਤੀਵਿਧੀਆਂ ਨੂੰ ਉਸਾਰੂ ਰੂਪ ਵਿਚ ਚਲਾਉਣ ਲਈ ਪ੍ਰਬੰਧਕੀ ਬੋਰਡ ਵੱਲੋਂ ਸੁਝਾਅ ਦਿੱਤੇ ਗਏ ਤੇ ਅਕਾਦਮੀ ਦੇ ਖੁੱਲ੍ਹੇ ਰੰਗਮੰਚ ’ਚ ਹਰ ਮਹੀਨੇ ਪੰਜਾਬੀ ਨਾਟਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਅਕਾਦਮੀ ਨੂੰ ਸਕੂਲਾਂ, ਕਾਲਜਾਂ ਤੇ ਪਿੰਡਾਂ ਵਿਚ ਪ੍ਰੋਗਰਾਮ ਕਰ ਕੇ ਲੋਕਾਂ ਨੂੰ ਨਾਲ ਜੋੜਨਾ ਚਾਹੀਦਾ ਹੈ।

ਅਕਾਦਮੀ ਦੇ ਪ੍ਰਧਾਨ ਡਾ. ਜੌਹਲ ਨੇ ਅਕਾਦਮੀ ਲਈ ਇਕੱਤਰਤਾ ਮੌਕੇ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਨਾਲ ਅਕਾਦਮੀ ਵਿਚ ਸੀਸੀਟੀਵੀ ਕੈਮਰੇ ਲਾਉਣ ਲਈ ਸਹਿਯੋਗ ਦੇਣ ਦਾ ਐਲਾਨ ਕੀਤਾ।

The post ਪ੍ਰੋਗਰਾਮਾਂ ਰਾਹੀ ਸਕੂਲਾਂ, ਕਾਲਜਾਂ ਤੇ ਪਿੰਡਾਂ ਨੂੰ ਨਾਲ ਜੋੜੇਗੀ ਪੰਜਾਬੀ ਸਾਹਿਤ ਅਕਾਦਮੀ appeared first on Ludhiana Live.

ਪਰਵਾਸੀ ਜੀਵਨ ਤੇ ਸਾਹਿੱਤ ਨੂੰ ਪੇਸ਼ ਕਰਨ ਚ ਕੇਂਦਰ ਦਾ ਯੋਗਦਾਨ ਹੈ ਵਡਮੁੱਲਾ- ਪ੍ਰਿੰਸੀਪਲ ਗਿੱਲ
ਲੁਧਿਆਣਾ :   ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਤ੍ਰੈਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਸੋਲਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਵਿਚ ਡਾ ਐੱਸ ਪੀ ਸਿੰਘ ਜੀ ਪ੍ਰਧਾਨ ਗੁੱਜਰਾਂਵਾਲਾ ਐਜੂਕੇਸ਼ਨ ਕੌਂਸਲ, ਪ੍ਰੋਫ਼ੈਸਰ ਜਗਜੀਤ ਕੌਰ ਸ ਅਰਵਿੰਦਰ ਸਿੰਘ ਜਨਰਲ ਸਕੱਤਰ ਗੁੱਜਰਾਂਵਾਲਾ ਐਜੂਕੇਸ਼ਨਲ ਕੌਂਸਲ ,ਕੌਂਸਲ ਮੈਂਬਰ ਸਰਦਾਰ ਹਰਸ਼ਰਨ ਸਿੰਘ ਨਰੂਲਾ , ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਸਿਡਨੀ (ਆਸਟਰੇਲੀਆ)ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਪੰਜਾਬੀ ਵਿਭਾਗ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ ਐੱਸ ਪੀ ਸਿੰਘ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਜਿੱਥੇ ਹਰ ਤਿੰਨ ਮਹੀਨੇ ਬਾਅਦ ਪਰਵਾਸ ਦਾ ਅੰਕ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਉੱਥੇ ਹੁਣ ਤੱਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਵਿਸ਼ੇਸ਼ ਅੰਕ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਵਿਸ਼ੇਸ਼ ਅੰਕ, ਦੋ ਕਿਸਾਨੀ ਵਿਸ਼ੇਸ਼ ਅੰਕ ਅਤੇ ਦੋ ਕਰੋਨਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤੇ ਗਏ ਹਨ।

ਆਸਟਰੇਲੀਆ ਤੋਂ ਆਏ ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਨੇ ਇਸ ਮੌਕੇ ਪ੍ਰਵਾਸੀ ਕੇਂਦਰ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਉਹ ਪਿਛਲੇ ਇਕ ਦਹਾਕੇ ਤੋਂ ਆਸਟ੍ਰੇਲੀਆ ਵਿਖੇ ਪਰਵਾਸੀ ਜੀਵਨ ਹੰਢਾ ਰਹੇ ਹਨ ਆਸਟਰੇਲੀਆ ਵਿਖੇ ਰਹਿ ਰਹੇ ਪੰਜਾਬੀ ਲੇਖਕਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਨੇ ਸ਼ਲਾਘਾ ਕੀਤੀ ।

ਡਾ: ਭੁਪਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਨੇ ਅੱਜ ਵਿਸ਼ਵ ਭਰ ਵਿਚ ਆਪਣੀ ਇਕ ਅਲੱਗ ਪਛਾਣ ਕਾਇਮ ਕੀਤੀ ਹੈ। ਅਨੇਕਾਂ ਹੀ ਅਣਪ੍ਰਕਾਸ਼ਿਤ ਤੇ ਅਣਪਛਾਤੇ ਲੇਖਕਾਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਵਿਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਇਸ ਅੰਕ ਵਿਚ ਵੱਖ-ਵੱਖ ਮੁਲਕਾਂ ਵਿਚ ਵੱਸਦੇ 17 ਕਵੀਆਂ ਦੀਆਂ ਕਵਿਤਾਵਾਂ ਇਸ ਅੰਕ ਵਿਚ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

ਪ੍ਰੋਗਰਾਮ ਦੇ ਅਖੀਰ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ ਅਤੇ ਪ੍ਰੋ ਜਗਜੀਤ ਕੌਰ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਪੰਜਾਬੀ ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਗੁਰਪ੍ਰੀਤ ਸਿੰਘ ਨੇ ਸਭ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।

The post ਪਰਵਾਸੀ ਜੀਵਨ ਤੇ ਸਾਹਿੱਤ ਨੂੰ ਪੇਸ਼ ਕਰਨ ਚ ਕੇਂਦਰ ਦਾ ਯੋਗਦਾਨ ਹੈ ਵਡਮੁੱਲਾ- ਪ੍ਰਿੰਸੀਪਲ ਗਿੱਲ appeared first on Ludhiana Live.