punjabi lok virast acedmy Archives - Ludhiana Live

ਲੋਕ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਪਿਛਲੇ ਦਿਨੀਂ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਛਿੰਦਾ ਪੰਜਾਬੀ ਮਾਂ ਬੋਲੀ ਵਿੱਚ ਲੋਕ ਗਾਥਾਵਾਂ, ਗੀਤ, ਕਾਫ਼ੀਆਂ ਤੇ ਹੋਰ ਸਾਹਿੱਤ ਰੂਪ ਗਾਉਣ ਦੀ ਵਿਸ਼ੇਸ਼ ਮੁਹਾਰਤ ਰੱਖਦੇ ਸਨ। ਲਗਪਗ ਪੰਜਾਹ ਸਾਲਾਂ ਦੇ ਸੰਗੀਤ ਸਫ਼ਰ ਵਿੱਚ ਉਨ੍ਹਾਂ 1000 ਤੋਂ ਵੱਧ ਗੀਤ ਰੀਕਾਰਡ ਕੀਤੇ। ਕਈ ਫਿਲਮਾਂ ਵਿੱਚ ਗਾਇਨ ਤੋਂ ਇਲਾਵਾ ਅਦਾਕਾਰੀ ਵੀ ਕੀਤੀ।

ਇਸ ਮੌਕੇ ਲੋਕ ਵਿਰਾਸਤ ਅਕਾਡਮੀ ਦੇ ਪ੍ਰਧਾਨ ਗੁਰਭਜਨ ਗਿੱਲ, ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ, ਜਸਮੇਰ ਸਿੰਘ ਢੱਟ, ਚੇਅਰਮੈਨ ਸਭਿਆਚਾਰਕ ਸੱਥ ਪੰਜਾਬ, ਡਾਃ ਨਿਰਮਲ ਜੌੜਾ, ਡਾਇਕੈਕਟਰ ਵਿਦਿਆਰਥੀ ਭਲਾਈ ਪੀ ਏ ਯੂ, ਸਾਬਕਾ ਮੰਤਰੀ ਸਃ ਮਲਕੀਤ ਸਿੰਘ ਦਾਖਾ, ਵਿਧਾਇਕ ਮਨਪ੍ਰੀਤ ਸਿੰਘ ਅਯਾਲੀ , ਤੇਜਪਰਤਾਪ ਸੰਧੂ, ਗੁਰਪ੍ਰੀਤ ਸਿੰਘ ਤੂਰ ਆਦਿ ਨੇ ਸੁਹਜਵੰਤੱ ਕਲਾਕਾਰ ਦੇ ਬੇਵਕਤ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

The post ਲੋਕ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ appeared first on Ludhiana Live.

ਪਾਕਿਸਤਾਨੀ ਪੰਜਾਬ ਦੀ ਨਾਮਵਰ ਪੰਜਾਬੀ ਵਿਦਵਾਨ ਡਾ. ਨਬੀਲਾ ਰਹਿਮਾਨ ਬਣੀ ਵਾਈਸ ਚਾਂਸਲਰ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਲਾਹੌਰ ਦੇ ਪੰਜਾਬੀ ਵਿਭਾਗ ਦੀ ਡਾਇਰੈਕਟਰ ਤੇ ਉੱਘੀ ਪੰਜਾਬੀ ਕਵਿੱਤਰੀ ਤੇ ਵਿਦਵਾਨ ਡਾਃ ਨਬੀਲਾ ਰਹਿਮਾਨ ਨੂੰ ਯੂਨੀਵਰਸਿਟੀ ਆਫ਼ ਝੰਗ ਦੀ ਵਾਈਸ ਚਾਂਸਲਰ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਇਹ ਖ਼ੁਸ਼ਖਬਰੀ ਡਾਃ ਜਸਬੀਰ ਕੌਰ ਪ੍ਰਿੰਸੀਪਲ ਗੁਰਮਤਿ ਕਾਲਿਜ ਪਟਿਆਲਾ ਰਾਹੀਂ ਅੱਜ ਸਵੇਰੇ ਹੀ ਹਾਸਲ ਹੋਈ ਹੈ। ਡਾਃ ਜਸਬੀਰ ਕੌਰ ਇਸੇ ਹਫ਼ਤੇ ਪੰਜਾਬ ਦੀ ਰਬਾਬੀ ਪਰੰਪਰਾ ਬਾਰੇ ਖੋਜ ਕਰਨ ਤੇ ਵਾਰਿਸ ਸ਼ਾਹ ਤ੍ਰੈਸ਼ਤਾਬਦੀ ਸਿਲਸਿਲੇ ਚ ਡਾਃ ਸੁਰਜੀਤ ਕੌਰ ਸੰਧੂ ਸਮੇਤ ਪਾਕਿਸਤਾਨ ਜਾ ਕੇ ਪਰਤੇ ਹਨ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤੀ ਪ੍ਰਧਾਨ ਡਾਃ ਦੀਪਕ ਮਨਮੋਹਨ ਸਿੰਘ, ਕਨਵੀਨਰ ਸਹਿਜਪ੍ਰੀਤ ਸਿੰਘ ਮਾਂਗਟ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਤੇ ਪੰਜਾਬੀ ਸਾਹਿੱਤ ਅਕਾਡਮੀ ਦੀ ਕਾਰਜਕਾਰਨੀ ਦੇ ਮੈਂਬਰ ਸੁਖਜੀਤ ਤੇ ਮਨਜਿੰਦਰ ਧਨੋਆ ਨੇ ਵੀ ਡਾਃ ਨਬੀਲਾ ਰਹਿਮਾਨ ਦੀ ਇਸ ਪਦ ਉੱਨਤੀ ਤੇ ਮੁਬਾਰਕ ਦਿੱਤੀ ਹੈ।

The post ਪਾਕਿਸਤਾਨੀ ਪੰਜਾਬ ਦੀ ਨਾਮਵਰ ਪੰਜਾਬੀ ਵਿਦਵਾਨ ਡਾ. ਨਬੀਲਾ ਰਹਿਮਾਨ ਬਣੀ ਵਾਈਸ ਚਾਂਸਲਰ appeared first on Ludhiana Live.