Punjabi Movie Archives - Ludhiana Live

ਅਰਦਾਸ ਕਰ ਸ਼ੁਰੂ ਕੀਤੀ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ ਸ਼ੁਰੂ ਕਰ ਲਈ ਹੈ। ਇਸ ਸਬੰਧੀ ਗਿੱਪੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਗੁਰੂ ਘਰ ਵਿਖੇ ਅਰਦਾਸ ਕਰਾਉਂਦੇ ਨਜ਼ਰ ਆ ਰਹੇ ਹਨ। 29 ਜੂਨ ਨੂੰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਨੇ 53.26 ਕਰੋੜ ਰੁੁਪਏ ਦੀ ਕਮਾਈ ਕਰ ਲਈ ਹੈ।

‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਸ਼ਿੰਦਾ ਗਰੇਵਾਲ ਤੇ ਹਿਨਾ ਖ਼ਾਨ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਅਮਰਪ੍ਰੀਤ ਜੀ. ਐੱਸ. ਛਾਬੜਾ ਡਾਇਰੈਕਟ ਕਰ ਰਹੇ ਹਨ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।‘ਸ਼ਿੰਦਾ ਸ਼ਿੰਦਾ ਨੋ ਪਾਪਾ’ ਯੂਡਲੀ ਫ਼ਿਲਮ ਤੇ ਹੰਬਲ ਮੋਸ਼ਨ ਪਿਕਚਰਜ਼ ਦੀ ਸਾਂਝੀ ਪੇਸ਼ਕਸ਼ ਹੈ। ਫਿਲਹਾਲ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

The post ਅਰਦਾਸ ਕਰ ਸ਼ੁਰੂ ਕੀਤੀ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ appeared first on Ludhiana Live.

ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’
ਪੰਜਾਬੀ ਫ਼ਿਲਮ ‘ਜੋੜੀ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ।

ਟਰੇਲਰ ਦੀ ਗੱਲ ਕਰੀਏ ਤਾਂ ਇਸ ਨੂੰ ਹੁਣ ਤਕ 27 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਟਰੇਲਰ ’ਚ ਦਿਲਜੀਤ ਤੇ ਨਿਮਰਤ ਦੀ ਜੋੜੀ ਨੂੰ ਦੇਖ ਕੇ ਲੋਕ ਬੇਹੱਦ ਉਤਸ਼ਾਹਿਤ ਹਨ ਤੇ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਉਥੇ ਗੀਤਾਂ ਨੇ ਵੀ ਫ਼ਿਲਮ ਨੂੰ ਚਰਚਾ ’ਚ ਬਣਾ ਰੱਖਿਆ ਹੈ। ਹੁਣ ਤਕ ਫ਼ਿਲਮ ਦੇ 5 ਗੀਤ ਰਿਲੀਜ਼ ਹੋਏ ਹਨ। ਇਨ੍ਹਾਂ ’ਚ ‘ਜਿਗਰਾ ਤੇ ਲੈਜਾ ਗੱਭਰੂਆ’, ‘ਟਕੁਏ ਚਲਾਉਣ ਨੀ ਮੈਂ ਜਾਣਦਾ’, ‘ਜੋੜੀ ਤੇਰੀ ਮੇਰੀ’, ‘ਚੰਨ ਵਰਗੀ’ ਤੇ ‘ਮੇਰੀ ਕਲਮ ਨਾ ਬੋਲੇ’ ਸ਼ਾਮਲ ਹਨ। ਗੀਤਾਂ ਨੂੰ 80-90 ਦੇ ਦਹਾਕੇ ਮੁਤਾਬਕ ਹੀ ਬਣਾਇਆ ਗਿਆ ਹੈ, ਜਿਸ ਨੂੰ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ ਤੇ ਗੀਤਾਂ ਨੂੰ ਆਵਾਜ਼ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਵਲੋਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

The post ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’ appeared first on Ludhiana Live.