punjabi poetry Archives - Ludhiana Live

ਜੋਗਿੰਦਰ ਨੂਰਮੀਤ ਦਾ ਗ਼ਜ਼ਲ ਸੰਗ੍ਰਹਿ “ਨਜ਼ਰ ਤੋਂ ਸੁਪਨਿਆਂ ਤੀਕ “ ਲੋਕ ਅਰਪਣ
ਲੁਧਿਆਣਾ : ਭਾਸ਼ਾ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ ਵਿਖੇ ਕਰਵਾਏ ਸਾਹਿੱਤਕ ਸਮਾਗਮ ਦੌਰਾਨ ਪੰਜਾਬੀ ਕਵਿੱਤਰੀ ਜੋਗਿੰਦਰ ਨੂਰਮੀਤ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਨਜ਼ਰ ਤੋਂ ਸੁਪਨਿਆਂ ਤੱਕ’ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਤੇ ਸ਼੍ਰੋਮਣੀ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ। ਪ੍ਸਿੱਧ ਕਵੀ, ਪੇਂਟਰ ਤੇ ਫੋਟੋ ਕਲਾਕਾਰ ਸਵਰਨਜੀਤ ਸਵੀ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਇਸ ਮੌਕੇ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਹਾਜ਼ਰ ਲੇਖਕਾਂ ਨੇ ਪੰਜਾਬੀ ਕਵਿੱਤਰੀ ਜੋਗਿੰਦਰ ਨੂਰਮੀਤ ਦਾ ਪਲੇਠਾ ਗ਼ਜ਼ਲ ਸੰਗ੍ਰਹਿ “ਨਜ਼ਰ ਤੋਂ ਸੁਪਨਿਆਂ ਤੀਕ ਨੂੰ ਲੋਕ ਅਰਪਣ ਕੀਤਾ।

ਪ੍ਰੋਃ ਗਿੱਲ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਗ਼ਜ਼ਲ ਸਿਰਜਣਾ ਵਿੱਚ ਔਰਤਾਂ ਦੀ ਸ਼ਮੂਲੀਅਤ ਪਿਛਲੇ ਪੰਜਾਹ ਸਾਲ ਤੋਂ ਲਗਾਤਾਰ ਵਧ ਰਹੀ ਹੈ। ਇਹ ਸ਼ੁਭ ਸ਼ਗਨ ਹੈ। ਪੰਜਾਬੀ ਕਵੀ ਤ੍ਰੈਲੋਚਨ ਲੋਚੀ ਅਨੁਸਾਰ ਨੂਰਮੀਤ ਆਪਣੀ ਪਹਿਲੀ ਕਿਤਾਬ ਛਪਣ ਤੋਂ ਪਹਿਲਾਂ ਹੀ ਸਾਹਿਤਕ ਸਫ਼ਾਂ ਵਿੱਚ ਆਪਣੇ ਪੁਖ਼ਤਾ ਕਲਾਮ ਸਦਕਾ ਆਪਣੀ ਪਛਾਣ ਬਣਾ ਚੁੱਕੀ ਹੈ।

The post ਜੋਗਿੰਦਰ ਨੂਰਮੀਤ ਦਾ ਗ਼ਜ਼ਲ ਸੰਗ੍ਰਹਿ “ਨਜ਼ਰ ਤੋਂ ਸੁਪਨਿਆਂ ਤੀਕ “ ਲੋਕ ਅਰਪਣ appeared first on Ludhiana Live.

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਕਰਵਾਇਆ ਇਕ ਰੋਜ਼ਾ ਕਵੀ ਦਰਬਾਰ
ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਿਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਭਾਸ਼ਾ ਵਿਭਾਗ , ਲੁਧਿਆਣਾ ਦੇ ਸਹਿਯੋਗ ਨਾਲ ਇਕ ਰੋਜ਼ਾ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ  ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਚਿੱਤਰਕਾਰ ਸਵਰਨਜੀਤ ਸਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਡਾ .ਗੁਰਭਜਨ ਗਿੱਲ ਦੁਆਰਾ ਕੀਤੀ ਗਈ।

ਸਮਾਗਮ ਦਾ ਆਰੰਭ  ਕਾਲਜ ਦੇ ਸ਼ਬਦ ਗਾਇਨ ਨਾਲ ਹੋਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਸ਼ਮੂਲੀਅਤ ਕੀਤੇ ਕਵੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਚਿੰਰਜੀਵ ਰੱਖਣ ਲਈ ਅਜੋਕੀ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਸੁਚੇਤ ਹੋਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਵਿਸ਼ੇਸ਼ ਮਹਿਮਾਨ ਅਤੇ ਸ਼ਿਰਕਤ ਕੀਤੇ ਕਵੀਆਂ ਵਲੋਂ ਸ਼ਮਾ ਰੌਸ਼ਨ ਦੀ ਰਸਮ ਅਦਾ ਕੀਤੀ ਗਈ।

ਇਸ  ਕਵੀ ਦਰਬਾਰ ਦਾ ਆਗਾਜ਼ ਪੰਜਾਬੀ ਦੇ ਪ੍ਰਸਿੱਧ ਕਵੀ  ਤਰਲੋਚਨ ਲੋਚੀ ਦੀ ਨਜ਼ਮ ‘ਬੇਟੀਆਂ ‘  ਤੋਂ ਹੋਇਆ। ਇਸ ਤੋਂ ਇਲਾਵਾ ਸ਼ਿਰਕਤ ਕੀਤੇ ਕਵੀ  ਗੁਰਪ੍ਰੀਤ,  ਰਣਧੀਰ,  ਤਰਸੇਮ ਨੂਰ,  ਪ੍ਰਭਜੋਤ ਸੋਹੀ,  ਜੋਗਿੰਦਰ ਨੂਰਮੀਤ,  ਮੁਕੇਸ਼ ਆਲਮ, ਮਨਜੀਤ ਪੁਰੀ ,  ਅਜੀਤਪਾਲ ਜਟਾਣਾ ਕੋਮਲਦੀਪ , ਮਨਦੀਪ ਔਲਖ,  ਰਾਜਦੀਪ ਤੂਰ,  ਕਰਮਜੀਤ ਗਰੇਵਾਲ ਆਦਿ ਕਵੀਆਂ ਨੇ ਆਪਣੇ ਕਲਾਮ ਪੇਸ਼ ਕੀਤੇ ।

ਪ੍ਰੋਗਰਾਮ ਕੋਆਰਡੀਨੇਟਰ ਡਾ. ਸੰਦੀਪ ਸ਼ਰਮਾ ਜਿਲਾ ਭਾਸ਼ਾ ਅਫਸਰ ਨੇ ਸ਼ਮੂਲੀਅਤ ਕੀਤੇ ਕਵੀਆਂ ਦੀ ਸ਼ਲਾਘਾ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤੇ ਉਚੇਚੇ ਤੌਰ ਤੇ ਡਾ .ਜਗਦੀਪ ਸਿੱਧੂ, ਜਿਲ੍ਹਾ ਭਾਸ਼ਾ ਅਫਸਰ,  ਫਰੀਦਕੋਟ,  ਡਾ.ਜਗਵਿੰਦਰ ਯੋਧਾ ( ਉੱਘੇ ਚਿੰਤਕ), ਕਾਲਜ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ ਪ੍ਰੋ ਗੁਰਭਜਨ ਗਿੱਲ ਨੇ ਭਾਸ਼ਾ ਵਿਭਾਗ ਲੁਧਿਆਣਾ ਅਤੇ ਖ਼ਾਲਸਾ ਕਾਲਜ ਦੀ ਟੀਮ ਨੂੰ ਵਧਾਈ ਦਿੱਤੀ, ਆਪਣੇ ਵਿਚਾਰ ਸਾਂਝੇ ਕੀਤੇ  ਅਤੇ ਖੂਬਸੂਰਤ ਕਲਾਮ ਪੇਸ਼ ਕੀਤਾ।

ਇਸ ਮੌਕੇ ਤੇ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ, ਉਚੇਚੇ ਤੌਰ ਤੇ ਸ਼ਿਰਕਤ ਕੀਤੇ ਕਵੀਆਂ, ਚਿੰਤਕਾਂ ਨੂੰ ਸਨਮਾਨ ਚਿੰਨੵ ਭੇਟ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਨੇ ਸਰੋਤਿਆਂ,  ਕਵੀਆਂ ਅਤੇ ਵਿਦਿਆਰਥਣਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਇਸ ਉੱਦਮ ਦੀ ਸ਼ਲਾਘਾ ਕੀਤੀ । ਉੱਘੀ ਕਵਿੱਤਰੀ ਜੋਗਿੰਦਰ ਨੂਰਮੀਤ ਦੀ ਪੁਸਤਕ ” ਨਜ਼ਰ ਤੋਂ ਸੁਪਨਿਆਂ ਤੱਕ ” ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ।

The post ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਕਰਵਾਇਆ ਇਕ ਰੋਜ਼ਾ ਕਵੀ ਦਰਬਾਰ appeared first on Ludhiana Live.