Punjabi SingerNimrat KhairaPictures ViralSocial Media Archives - Ludhiana Live

ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ
ਪੰਜਾਬ ਦੀ ਖ਼ੂਬਸੂਰਤ ਗਾਇਕਾ ਤੇ ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਇੰਨੀਂ ਦਿਨੀਂ ਆਪਣੀਆਂ ਖ਼ੂਬਸੂਰਤ ਤਸਵੀਰਾਂ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਕੁਝ ਨਵੀਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਸਵੀਰਾਂ ‘ਚ ਨਿਮਰਤ ਖਹਿਰਾ ਨੇ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਨਾਲ ਹੀ ਉਸ 16 ਸ਼ਿੰਗਾਰ ਕੀਤਾ ਹੈ। ਇਨ੍ਹਾਂ ਤਸਵੀਰਾਂ ‘ਚ ਨਿਮਰਤ ਖਹਿਰਾ ਨਵ-ਵਿਆਹੁਤਾ ਵਾਂਗ ਲੱਗ ਰਹੀ ਹੈ।

ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਆਪਣੇ 2 ਗੀਤ ‘ਸ਼ਿਕਾਇਤਾਂ’ ਅਤੇ ‘ਰਾਂਝਾ’ ਰਿਲੀਜ਼ ਕੀਤੇ ਸਨ, ਜਿਨ੍ਹਾਂ ਨੂੰ ਫੈਨਜ਼ ਦਾ ਰੱਜਵਾਂ ਪਿਆਰ ਮਿਲਿਆ।

ਇਸ ਤੋਂ ਇਲਾਵਾ ਨਿਮਰਤ ਖਹਿਰਾ ਇੱਕ ਮਹੀਨੇ ‘ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਬਣੀ ਹੈ। ਇਹ ਉਸ ਲਈ ਵੱਡੀ ਉਪਲਬਧੀ ਤੋਂ ਘੱਟ ਨਹੀਂ ਹੈ।

ਇਸ ਦੇ ਨਾਲ ਹੀ ਨਿਮਰਤ ਖਹਿਰਾ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਮਈ ਮਹੀਨੇ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਖਹਿਰਾ ਬਹੁਤ ਜਲਦ ਫ਼ਿਲਮ ‘ਜੋੜੀ’ ‘ਚ ਦਿਖਾਈ ਦੇਵੇਗੀ। ਇਸ ਫ਼ਿਲਮ ‘ਚ ਨਿਮਰਤ ਨਾਲ ਦਿਲਜੀਤ ਦੋਸਾਂਝ ਨਜ਼ਰ ਆਉਣਗੇ।

The post ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ appeared first on Ludhiana Live.