punjabi writer died Archives - Ludhiana Live

ਡਾ. ਸਾਕ ਮੁਹੰਮਦ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰ ਤੇੇ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਸਾਕ ਮੁਹੰਮਦ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਹੋਰਾਂ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਸਾਕ ਮੁਹੰਮਦ ਉੱਭਰ ਰਹੇ ਆਲੋਚਕ ਸਨ। ਉਨ੍ਹਾਂ ਕਿਹਾ ਡਾ. ਸਾਕ ਮੁਹੰਮਦ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਅਕਾਡਮੀ ਪਰਿਵਾਰ ਦੇ ਅੰਗ ਸੰਗ ਹੈ।

The post ਡਾ. ਸਾਕ ਮੁਹੰਮਦ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ appeared first on Ludhiana Live.