punjabi writers Archives - Ludhiana Live

ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਪ੍ਰੈਲ=ਮਈ 2023 ਕੈਨੇਡਾ ਵਿਸ਼ੇਸ਼ ਅੰਕ ਲੋਕ ਅਰਪਣ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ 32ਵਾਂ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਭਾਗ-1 ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ. ਸੁਰਿੰਦਰ ਸਿੰਘ ਸੁੱਨੜ ਪ੍ਰਧਾਨ ਲੋਕ ਮੰਚ, ਪੰਜਾਬ ਨੇ ਕੀਤੀ ਅਤੇ ਪ੍ਰੋ. ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਅਤੇ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ .

ਸਮਾਗਮ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਦੱਸਿਆ ਕਿ ਤੈ੍ਰ ਮਾਸਿਕ ਪੱਤ੍ਰਿਕਾ ਪਰਵਾਸ ਦੇ 32ਵੇਂ ਅੰਕ ਵਿਚ ਓਂਟਾਰੀਓ, ਕਿਊਬਿਕ, ਹੈਲੀਫੈਕਸ, ਨੋਵਾ ਸਕੋਸ਼ੀਆ, ਨਿਊ ਬ੍ਰੰਸਵਿਕ ਵਿਚ ਵੱਸਦੇ 150 ਦੇ ਕਰੀਬ ਪੰਜਾਬੀ ਲੇਖਕਾਂ ਦਾ ਜੀਵਨ ਬਿਓਰਾ ਤੇ ਸਾਹਿਤਕ ਦੇਣ ਦਾ ਵੇਰਵਾ ਪ੍ਰਕਾਸ਼ਿਤ ਕੀਤਾ ਗਿਆ ਹੈ।

The post ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਪ੍ਰੈਲ=ਮਈ 2023 ਕੈਨੇਡਾ ਵਿਸ਼ੇਸ਼ ਅੰਕ ਲੋਕ ਅਰਪਣ appeared first on Ludhiana Live.

ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ – ਮਨਦੀਪ ਸਿੰਘ ਸਿੱਧੂ
ਲੁਧਿਆਣਾ : ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਦੀ ਵਧ ਰਹੀ ਸੰਵੇਦਨ ਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ  ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਃ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵੱਡੇ ਕਮਿਸ਼ਨਰੇਟ ਦੀਆਂ ਚੁਣੌਤੀਆ ਤੇ ਸਮੱਸਿਆਵਾਂ ਵੀ ਵੱਡੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਮਾਜ ਦੇ ਸਭ ਵਰਗਾਂ ਦੇ ਸਹਿਯੋਗ ਤੇ ਸਾਥ ਦੀ ਲੋੜ ਹੈ।

ਤ੍ਰੈਲੋਚਨ ਲੋਚੀ ਨੇ ਕਿਹਾ ਕਿ ਪੰਜਾਬੀ ਲੇਖਕਾਂ ਨੇ ਹਮੇਸ਼ਾਂ ਹੀ ਧਾਰਮਿਕ ਇਕਸੁਰਤਾ, ਨਸ਼ਾ ਮੁਕਤ ਸਮਾਜ ਉਸਾਰੀ ਤੇ ਸਮਾਜ ਨੂੰ ਜੋੜਨ ਦਾ ਕੰਮ ਹੀ ਕੀਤਾ ਹੈ। ਅਸੀਂ ਆਪਣੀਆਂ ਸੰਸਥਾਵਾਂ ਵੱਲੋਂ ਹੋਰ ਯਤਨ ਕਰਾਂਗੇ ਕਿ ਆਮ ਲੋਕਾਂ ਦੇ ਨਾਲ ਨਾਲ ਸਰਕਾਰੀ ਤੰਤਰ ਵਿੱਚ ਬੈਠੇ ਕਾਰਜਸ਼ੀਲ ਕਰਨੀਆਂ ਨੂੰ ਵੀ ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤਕ ਸਰਗਰਮੀਆਂ ਰਾਹੀਂ ਸਮਾਜ ਨੂੰ ਜਿਉਣਯੋਗ ਬਣਾਉਣ ਦਾ ਮਾਹੌਲ ਬਣਾਇਆ ਜਾ ਸਕੇ। ਲੇਖਕਾਂ ਵੱਲੋਂ ਸਃ ਮਨਦੀਪ ਸਿੰਘ ਸਿੱਧੂ ਨੂੰ ਪੰਜਾਬੀ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।

The post ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ – ਮਨਦੀਪ ਸਿੰਘ ਸਿੱਧੂ appeared first on Ludhiana Live.