Punjabis Proud Archives - Ludhiana Live

ਸਰਗੁਣ ਮਹਿਤਾ ਤੇ ਦਿਲਜੀਤ ਦੌਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਹੁਣ ਹਾਸਲ ਕੀਤੀ ਇਹ ਵੱਡੀ ਉਪਲਬਧੀ
ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਸ ਨੇ ਆਪਣੀ ਖ਼ੂਬਸੂਰਤੀ ਤੇ ਦਮਦਾਰ ਐਕਟਿੰਗ ਨਾਲ ਸਭ ਦਾ ਮਨ ਮੋਹ ਲਿਆ ਹੈ। ਹੁਣ ਸਰਗੁਣ ਮਹਿਤਾ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂ ਨਾਲ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ, ਜਿਸ ‘ਤੇ ਹਰ ਪੰਜਾਬੀ ਨੂੰ ਜ਼ਰੂਰ ਮਾਣ ਮਹਿਸੂਸ ਹੋਵੇਗਾ। ਸਰਗੁਣ ਮਹਿਤਾ ਤੇ ਦਿਲਜੀਤ ਦਾ ਨਾਂ ‘ਏਸ਼ੀਅਨ ਸਟਾਰ ਆਫ 2022’ ਸ਼ਾਮਲ ਹੈ।

ਦੱਸ ਦਈਏ ਕਿ ਇਸ ਲਿਸਟ ‘ਚ ਜਗ੍ਹਾ ਬਣਾਉਣ ਵਾਲੀ ਸਰਗੁਣ ਮਹਿਤਾ ਇਕਲੌਤੀ ਪੰਜਾਬੀ ਅਦਾਕਾਰਾ ਹੈ। ਸਰਗੁਣ ਦੇ ਨਾਲ-ਨਾਲ ਦਿਲਜੀਤ ਦੋਸਾਂਝ ਤੇ ਅਸੀਸ ਕੌਰ ਦਾ ਨਾਂ ਵੀ ਇਸ ਲਿਸਟ ‘ਚ ਸ਼ਾਮਲ ਹੈ। ਇਸ ਲਿਸਟ ‘ਚ ਸਰਗੁਣ ਮਹਿਤਾ ਨੂੰ 22ਵਾਂ ਸਥਾਨ ਮਿਲਿਆ ਹੈ, ਜਦੋਂਕਿ ਦਿਲਜੀਤ ਦੋਸਾਂਝ ਨੂੰ 12ਵਾਂ ਸਥਾਨ ਮਿਲਿਆ ਹੈ ਅਤੇ ਅਸੀਸ ਕੌਰ ਨੂੰ ਇਸ ਲਿਸਟ ‘ਚ 50ਵਾਂ ਸਥਾਨ ਮਿਲਿਆ ਹੈ।

ਦੱਸ ਦਈਏ ਕਿ ਸਾਲ 2022 ਸਰਗੁਣ ਮਹਿਤਾ ਲਈ ਬੇਹਤਰੀਨ ਸਾਲ ਰਿਹਾ ਹੈ। ਇਸ ਸਾਲ ਨੇ ਸਰਗੁਣ ਮਹਿਤਾ ਨੂੰ ਪੰਜਾਬੀ ਸਿਨੇਮਾ ਦੀ ਸੁਪਰਸਟਾਰ ਬਣਾਇਆ ਹੈ। ਇਸ ਸਾਲ ਸਰਗੁਣ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’, ‘ਮੋਹ’ ਤੇ ‘ਬਾਬੇ ਭੰਗੜਾ ਪਾਉਂਦੇ ਨੇ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ। ਇਨ੍ਹਾਂ ਫ਼ਿਲਮਾਂ ‘ਚ ਸਰਗੁਣ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਸਭ ਦਾ ਦਿਲ ਜਿੱਤ ਲਿਆ। ਇਸੇ ਸਾਲ ਸਰਗੁਣ ਮਹਿਤਾ ਨੇ ‘ਕਠਪੁਤਲੀ’ ਫ਼ਿਲਮ ਰਾਹੀਂ ਬਾਲੀਵੁੱਡ ‘ਚ ਡੈਬਿਊ ਵੀ ਕੀਤਾ ਹੈ।

The post ਸਰਗੁਣ ਮਹਿਤਾ ਤੇ ਦਿਲਜੀਤ ਦੌਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਹੁਣ ਹਾਸਲ ਕੀਤੀ ਇਹ ਵੱਡੀ ਉਪਲਬਧੀ appeared first on Ludhiana Live.