puranmashi day Archives - Ludhiana Live

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
ਲੁਧਿਆਣਾ : ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸੰਤ ਰਾਮਪਾਲ ਸਿੰਘ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਆਈ ਸੰਗਤ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।

ਦੀਵਾਨ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਦਿਆਂ ਆਈ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਮਾਸਟਰ ਕਰਮਜੀਤ ਸਿੰਘ, ਦਰਸ਼ਨ ਸਿੰਘ ਸੈਕਟਰੀ, ਨਵਯੁਗ ਸਿੰਘ, ਪਰਮਜੋਤ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਗੁਰਦੇਵ ਸਿੰਘ, ਤਜਿੰਦਰ ਸਿੰਘ ਤੇ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।

The post ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ appeared first on Ludhiana Live.