Quality Archives - Ludhiana Live

ਭੈਣ ਰੁਬਿਨਾ ਦੇ ਵਿਆਹ ਮਗਰੋਂ ਨੀਰੂ ਬਾਜਵਾ ਪਹੁੰਚੀ ਮੈਕਸਿਕੋ, ਖ਼ੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਹਾਲ ਹੀ ‘ਚ ਨੀਰੂ ਬਾਜਵਾ ਦੀ ਭੈਣ ਰੁਬਿਨਾ ਬਾਜਵਾ ਦਾ ਵਿਆਹ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ। ਹੁਣ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਕੁਝ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਮੈਕਸਿਕੋ ‘ਚ ਛੁੱਟੀਆਂ ਦਾ ਆਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਮੈਕਸਿਕੋ 2022।”

ਦੱਸ ਦਈਏ ਕਿ ਰੁਬਿਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ ਨਾਲ ਹੋਇਆ ਸੀ।

ਇਸ ਮੌਕੇ ਨੀਰੂ ਬਾਜਵਾ ਨੇ ਵਿਆਹ ਦੇ ਹਰ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ। ਰੁਬਿਨਾ ਬਾਜਵਾ ਦੇ ਵਿਆਹ ‘ਚ ਨੀਰੂ ਬਾਜਵਾ ਨੇ ਆਪਣੀ ਖੂਬਸੂਰਤੀ, ਡਰੈਸਿੰਗ ਸੈਂਸ ਤੇ ਸਟਾਇਲ ਨਾਲ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ।

ਨੀਰੂ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ‘ਚ ਪੰਜਾਬੀ ਫ਼ਿਲਮ ‘ਲੌਂਗ ਲਾਚੀ 2’, ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ।

ਇਸ ਦੇ ਨਾਲ-ਨਾਲ ਨੀਰੂ ਬਾਜਵਾ ‘ਚੱਲ ਜਿੰਦੀਏ’ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

The post ਭੈਣ ਰੁਬਿਨਾ ਦੇ ਵਿਆਹ ਮਗਰੋਂ ਨੀਰੂ ਬਾਜਵਾ ਪਹੁੰਚੀ ਮੈਕਸਿਕੋ, ਖ਼ੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ appeared first on Ludhiana Live.