rabi crop Archives - Ludhiana Live

ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ
ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਆਈ.ਈ.ਟੀ., ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕੀਤਾ ਗਿਆ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਅਤੇ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਭੋਲਾ ਗਰੇਵਾਲ ਵਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ ਉਥੇ ਇਸ ਤੋਂ ਪੈਦਾ ਹੋਣ ਵਾਲਾ ਪ੍ਰਦ{ਸ਼ਣ ਮਨੁੱਖੀ ਸਿਹਤ, ਪਸ਼{ਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੁੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੁੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਟੀਚਾ ਹੈ।

The post ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ appeared first on Ludhiana Live.

CM ਭਗਵੰਤ ਮਾਨ 15 ਸਤੰਬਰ ਨੂੰ PAU ‘ਚ ਕਿਸਾਨ ਭਾਈਚਾਰੇ ਨੂੰ ਕਰਨਗੇ ਸੰਬੋਧਨ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ 14 ਅਤੇ 15 ਸਤੰਬਰ ਨੂੰ ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ 15 ਸਤੰਬਰ ਨੂੰ ਇਸ ਮੌਕੇ ‘ਤੇ ਸ਼ਿਰਕਤ ਕਰਨਗੇ ਅਤੇ ਉਸ ਦਿਨ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਨਗੇ। ਮੇਲੇ ਦਾ ਵਿਸ਼ਾ ਹੈ “ਆਓ ਅਤੇ ਪੀਏਯੂ ਦੇ ਕਿਸਾਨ ਮੇਲੇ ਦਾ ਅਨੰਦ ਲਓ, ਜਿੱਥੇ ਵਿਗਿਆਨਕ ਖੇਤੀ ਤਕਨੀਕਾਂ ਬਹੁਤ ਦੁਰਲੱਭ (ਬੇਮਿਸਾਲ) ਹਨ।

ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਦੋ ਰੋਜ਼ਾ ਕਿਸਾਨ ਮੇਲੇ ਵਿੱਚ ਪੰਜਾਬ ਅਤੇ ਆਸ ਪਾਸ ਦੇ ਸੂਬਿਆਂ ਦੇ ਕਿਸਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਦ੍ਰਿੜ ਜਜ਼ਬੇ ਅਤੇ ਪੀਏਯੂ ਦੇ ਵਿਗਿਆਨੀਆਂ ਦੀ ਇਕੱਲੀ ਸ਼ਰਧਾ ਨੇ ਸਾਂਝੇ ਤੌਰ ‘ਤੇ ਪੰਜਾਬ ਦੇ ਨਾਲ-ਨਾਲ ਭਾਰਤ ਵਿੱਚ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਵਿੱਚ ਲਹਿਰਾਂ ਪੈਦਾ ਕੀਤੀਆਂ ਹਨ।

ਜੀਐਸ ਬੁੱਟਰ ਡਾਇਰੈਕਟਰ ਪਸਾਰ ਸਿੱਖਿਆ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੂਜੇ ਦਿਨ ਅਗਾਂਹਵਧੂ ਕਿਸਾਨਾਂ ਅਤੇ ਹੋਰ ਪੁਰਸਕਾਰ ਜੇਤੂ ਉੱਦਮੀਆਂ ਅਤੇ ਵਿਗਿਆਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਗਿਆਨੀਆਂ, ਖੁਰਾਕ ਉੱਦਮੀਆਂ, ਪਬਲਿਸ਼ਿੰਗ ਹਾਊਸਾਂ, ਸਵੈ-ਸਹਾਇਤਾ ਸਮੂਹਾਂ, ਖੇਤੀ ਮਸ਼ੀਨਰੀ ਨਿਰਮਾਤਾਵਾਂ ਆਦਿ ਵੱਲੋਂ ਸਟੇਜ ਸਥਾਪਤ ਕੀਤੀ ਜਾ ਰਹੀ ਹੈ ਅਤੇ ਸਟਾਲ ਲਗਾਏ ਜਾ ਰਹੇ ਹਨ।

The post CM ਭਗਵੰਤ ਮਾਨ 15 ਸਤੰਬਰ ਨੂੰ PAU ‘ਚ ਕਿਸਾਨ ਭਾਈਚਾਰੇ ਨੂੰ ਕਰਨਗੇ ਸੰਬੋਧਨ appeared first on Ludhiana Live.

ਹਾੜੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਹੋਈ ਦੋ ਰੋਜ਼ਾ ਗੋਸ਼ਟੀ
ਲੁਧਿਆਣਾ : ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਹਾੜੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਹੋਈ | ਇਸ ਵਰਕਸ਼ਾਪ ਵਿੱਚ ਪੀ.ਏ.ਯੂ., ਕ੍ਰਿਸ਼ੀ ਵਿਗਿਆਨ ਕੇਂਦਰਾਂ, ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਅਤੇ ਖੇਤੀਬਾੜੀ ਵਿਭਾਗ ਦੇ ਖੋਜ ਅਤੇ ਪਸਾਰ ਮਾਹਿਰ ਹਿੱਸਾ ਲੈ ਰਹੇ ਹਨ | ਇਸ ਸੈਸ਼ਨ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ ਅਤੇ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ ਨੇ ਇਸ ਸੈਸ਼ਨ ਦੀ ਪ੍ਰਧਾਨਗੀ ਕੀਤੀ |

ਵਾਈਸ ਚਾਂਸਲਰ ਡਾ. ਗੋਸਲ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਪੀ.ਏ.ਯੂ. ਛੇ ਦਹਾਕੇ ਪੁਰਾਣੀ ਸੰਸਥਾ ਹੈ ਅਤੇ ਮੌਜੂਦਾ ਵਰ੍ਹਾ ਇਸ ਸੰਸਥਾ ਦੇ ਡਾਇਮੰਡ ਜੁਬਲੀ ਸਾਲ ਵਜੋਂ ਮਨਾਇਆ ਜਾ ਰਿਹਾ ਹੈ | ਉਹਨਾਂ ਕਿਹਾ ਕਿ ਪੀ.ਏ.ਯੂ. ਦਾ ਯੋਗਦਾਨ ਸਿਰਫ ਹਰੀ ਕ੍ਰਾਂਤੀ ਲਿਆਉਣ ਵਾਲੀ ਤਕਨਾਲੋਜੀ ਦੇ ਵਿਕਾਸ ਅਤੇ ਰੂਪਾਂਤਰਣ ਦੇ ਰੂਪ ਵਿੱਚ ਹੀ ਨਹੀਂ ਦੇਖਿਆ ਜਾ ਸਕਦਾ ਬਲਕਿ ਇਸਨੂੰ ਖੇਤੀ ਦੀਆਂ ਛੇ ਹੋਰ ਸੰਸਥਾਵਾਂ ਦੀ ਜਨਨੀ ਸੰਸਥਾ ਵਜੋਂ ਦੇਖਿਆ ਜਾਣਾ ਚਾਹੀਦਾ ਹੈ |

ਉਹਨਾਂ ਕਿਹਾ ਕਿ ਸਾਡੀਆਂ ਖੋਜ, ਪਸਾਰ ਅਤੇ ਅਕਾਦਮਿਕ ਪ੍ਰਾਪਤੀਆਂ ਦੇ ਕਾਰਨ ਹੀ ਰਾਸ਼ਟਰੀ ਰੈਂਕਿੰਗ ਏਜੰਸੀ ਨੇ ਇਸ ਸੰਸਥਾ ਨੂੰ ਦੇਸ਼ ਦੀ ਸਭ ਤੋਂ ਵਧੀਆ ਖੇਤੀ ਸੰਸਥਾ ਵਜੋਂ ਮਾਨਤਾ ਦਿੱਤੀ ਹੈ ਅਤੇ ਇਹ ਮਾਣ ਵਾਲੀ ਗੱਲ ਹੈ | ਡਾ. ਗੋਸਲ ਨੇ ਕਿਹਾ ਕਿ ਇਹ ਤਾਂ ਹੀ ਸੰਭਵ ਹੋਇਆ ਕਿ ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਤਕਨਾਲੋਜੀ ਵਿਕਸਿਤ ਕੀਤੀ ਅਤੇ ਪਸਾਰ ਮਾਹਿਰਾਂ ਨੇ ਇਸ ਤਕਨਾਲੋਜੀ ਨੂੰ ਕਿਸਾਨਾਂ ਤੱਕ ਪਹੁੰਚਾਇਆ |

ਡਾ. ਗੋਸਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਹੇਠ ਰਕਬਾ ਵਧਾਉਣ ਲਈ ਪਸਾਰ ਮਾਹਿਰਾਂ ਨੂੰ ਯਤਨ ਕਰਨੇ ਚਾਹੀਦੇ ਹਨ | ਇਹ ਤਰੀਕਾ ਹੀ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਕਾਰਗਾਰ ਕੋਸ਼ਿਸ਼ ਬਣ ਸਕਦਾ ਹੈ ਅਤੇ ਪਾਣੀ ਦੀ ਸੰਭਾਲ ਸਾਡੇ ਯੁੱਗ ਦਾ ਸਭ ਤੋਂ ਅਹਿਮ ਮੁੱਦਾ ਹੈ | ਵਾਈਸ ਚਾਂਸਲਰ ਨੇ ਦੱਸਿਆ ਕਿ ਝੋਨੇ ਅਤੇ ਸਾਉਣੀ ਦੀਆਂ ਹੋਰ ਫ਼ਸਲਾਂ ਵਿੱਚ ਪਾਣੀ ਦੀ ਸੰਭਾਲ ਦੀਆਂ ਤਕਨੀਕਾਂ ਬਾਰੇ ਪੀ.ਏ.ਯੂ. ਨੇ ਕਿਸਾਨਾਂ ਨੂੰ ਬਹੁਤ ਸਾਰੀਆਂ ਸਿਫ਼ਰਸ਼ਾਂ ਕੀਤੀਆਂ ਹਨ | ਇਹਨਾਂ ਵਿੱਚ ਤੁਪਕਾ ਸਿੰਚਾਈ ਵਿਸ਼ੇਸ਼ ਤੌਰ ਤੇ ਕਮਾਦ ਲਈ ਬੜੀ ਲਾਹੇਵੰਦ ਸਿੱਧ ਹੋ ਸਕਦੀ ਹੈ |

ਪ੍ਰਧਾਨਗੀ ਭਾਸ਼ਣ ਵਿੱਚ ਡਾ. ਗੁਰਵਿੰਦਰ ਸਿੰਘ ਨੇ ਪੀ.ਏ.ਯੂ. ਵੱਲੋਂ ਮੁੱਖ ਫ਼ਸਲਾਂ, ਸਬਜ਼ੀਆਂ, ਫ਼ਲਾਂ, ਤੇਲਬੀਜਾਂ ਅਤੇ ਚਾਰਿਆਂ ਦੀਆਂ ਪੈਦਾ ਕੀਤੀਆਂ ਕਿਸਮਾਂ ਉੱਪਰ ਤਸੱਲੀ ਪ੍ਰਗਟ ਕੀਤੀ ਅਤੇ ਕਿਹਾ ਕਿ ਵਿਭਾਗ ਅਤੇ ਯੂਨੀਵਰਸਿਟੀ ਵਿਚਕਾਰ ਤਾਲਮੇਲ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਕੇ ਇਹ ਤਕਨਾਲੋਜੀਆਂ ਕਿਸਾਨਾਂ ਦੀ ਬਿਹਤਰੀ ਲਈ ਉਹਨਾਂ ਤੱਕ ਪਹੁੰਚਾਈਆਂ ਜਾ ਸਕਦੀਆਂ ਹਨ | ਡਾ. ਗੁਰਵਿੰਦਰ ਸਿੰਘ ਨੇ ਝੋਨੇ ਦੀ ਮੁੜ ਬਿਜਾਈ ਲਈ ਪੀ.ਏ.ਯੂ. ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ |

ਇਸ ਸੈਸ਼ਨ ਦਾ ਮੰਚ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ | ਡਾ. ਰਿਆੜ ਨੇ ਖੇਤੀ ਨੂੰ ਨਵੀਆਂ ਲੀਹਾਂ ਤੇ ਤੋਰਨ ਲਈ ਕਿਸਾਨਾਂ ਨੂੰ ਖੇਤੀ ਉੱਦਮ ਅਤੇ ਸਿਖਲਾਈ ਨਾਲ ਜੁੜਨ ਲਈ ਕਿਹਾ ਅਤੇ ਇਸ ਕਾਰਜ ਲਈ ਪੀ.ਏ.ਯੂ. ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਅੰਤ ਵਿੱਚ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਸਭ ਦਾ ਧੰਨਵਾਦ ਕੀਤਾ | ਅੱਜ ਦੇ ਤਕਨੀਕੀ ਸੈਸ਼ਨਾਂ ਵਿੱਚ ਕਣਕ, ਜੌਂਅ, ਚਾਰੇ ਅਤੇ ਖਰਵੇ ਅਨਾਜਾਂ ਬਾਰੇ ਸੈਸ਼ਨ ਹੋਇਆ |

The post ਹਾੜੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਹੋਈ ਦੋ ਰੋਜ਼ਾ ਗੋਸ਼ਟੀ appeared first on Ludhiana Live.