Radha Swami Satsang Dera Beas Archives - Ludhiana Live

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ, ਇੱਥੇ ਹੋਣ ਜਾ ਰਹੇ ਹਨ ਵਿਸ਼ੇਸ਼ ਦਰਸ਼ਨ…
ਬਿਆਸ  : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਹੈ। ਦਰਅਸਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਣੀ ਆਉਣਗੇ, ਜੋ ਇੱਥੇ ਕੇਵਟ ਸੰਗਤ ਨੂੰ ਦਰਸ਼ਨ ਦੇਣਗੇ।

ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਸਤਿਸੰਗ ਘਰ ਪੁੱਜਣਗੇ। ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ ਮੰਨਿਆ ਜਾ ਰਿਹਾ ਹੈ।ਜਿਵੇਂ ਹੀ ਉਨ੍ਹਾਂ ਦੇ ਪੈਰੋਕਾਰਾਂ ਨੂੰ ਬਾਬੇ ਦੇ ਆਉਣ ਦੀ ਖ਼ਬਰ ਮਿਲੀ ਤਾਂ ਸੰਗਤਾਂ ਨੇ ਜੈਕਾਰੇ ਗੂੰਜਾਏ। ਦੱਸ ਦਈਏ ਕਿ ਬਾਬਾ ਜੀ ਇੱਥੇ ਸਤਿਸੰਗ ਨਹੀਂ ਕਰਨਗੇ, ਸਗੋਂ ਖੁੱਲ੍ਹੀ ਕਾਰ ਵਿਚ ਸੰਗਤ ਨੂੰ ਦਰਸ਼ਨ ਦੇਣਗੇ।

ਦੱਸ ਦੇਈਏ ਕਿ ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਸ ਨੂੰ ਸਤਿਗੁਰੂ ਵਜੋਂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਅਹਿਮ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਵਾਰਿਸ ਨੂੰ ਵੀਆਈਪੀ ਸੁਰੱਖਿਆ ਦਿੱਤੀ ਗਈ ਹੈ।

The post ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ, ਇੱਥੇ ਹੋਣ ਜਾ ਰਹੇ ਹਨ ਵਿਸ਼ੇਸ਼ ਦਰਸ਼ਨ… appeared first on Ludhiana Live.

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਖਾਸ ਖਬਰ, ਪੜ੍ਹੋ
ਬਾਬਾ ਬਕਾਲਾ ਸਾਹਿਬ : ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਰਾਜਾਂ ਵਿੱਚ 25-26 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਵਰਨਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕ ਸਭਾ ਚੋਣਾਂ ਸਬੰਧੀ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਵੱਲੋਂ ਹਰ ਵੋਟਰ ‘ਤੇ ਆਪਣੇ ਹੱਕ ਦੀ ਵਰਤੋਂ ਕਰਨ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਤੁਹਾਡਾ ਨਿੱਜੀ ਮਾਮਲਾ ਹੈ। ਸਾਡੇ ਲਈ ਸਾਰੇ ਧਰਮ ਅਤੇ ਸਿਆਸੀ ਪਾਰਟੀਆਂ ਬਰਾਬਰ ਹਨ।

The post ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਖਾਸ ਖਬਰ, ਪੜ੍ਹੋ appeared first on Ludhiana Live.