ragic accident Archives - Ludhiana Live

ਯੂਨੀਵਰਸਿਟੀ ‘ਚ ਵਾਪਰਿਆ ਦਰਦਨਾਕ ਹਾਦਸਾ, ਲਾਇਬ੍ਰੇਰੀਅਨ ਦੀ ਮੌ.ਤ
ਫਤਿਹਗੜ੍ਹ ਸਾਹਿਬ: ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਬੰਧਕਾਂ ਵੱਲੋਂ ਇਮਾਰਤ ਖਾਲੀ ਨਾ ਕਰਕੇ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਯੂਨੀਵਰਸਿਟੀ ਵਿੱਚ ਲਾਇਬ੍ਰੇਰੀਅਨ ਵਜੋਂ ਕੰਮ ਕਰਦੀ ਲੜਕੀ ਅਮਨਦੀਪ ਕੌਰ ’ਤੇ ਭਾਰੀ ਪਲੇਟਾਂ/ਟਾਈਲਾਂ ਡਿੱਗ ਗਈਆਂ। ਇਸ ਕਾਰਨ ਉਸ ਦੀ ਮੌਤ ਹੋ ਗਈ।

ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਥਾਣਾ ਸਰਹਿੰਦ ਵਿਖੇ ਇਕੱਠੇ ਹੋ ਕੇ ਯੂਨੀਵਰਸਿਟੀ ਦੇ ਮਾਲਕਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਦੋਸ਼ ਲਾਇਆ ਕਿ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਉਨ੍ਹਾਂ ਨੂੰ ਪੈਸੇ ਦੇ ਕੇ ਡਰਾ ਧਮਕਾ ਕੇ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਉਸਦੀ ਧੀ ਦੀ ਮੌਤ ਲਈ ਕਰੇਨ ਆਪਰੇਟਰ ਨਹੀਂ ਬਲਕਿ ਯੂਨੀਵਰਸਿਟੀ ਮਾਲਕ ਅਤੇ ਪ੍ਰਬੰਧਕ ਜ਼ਿੰਮੇਵਾਰ ਹਨ।ਇਸ ਸਬੰਧੀ ਡੀ.ਐਸ.ਪੀ. ਸੁਖਨਾਜ਼ ਸਿੰਘ ਨੂੰ ਮਾਮਲੇ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

The post ਯੂਨੀਵਰਸਿਟੀ ‘ਚ ਵਾਪਰਿਆ ਦਰਦਨਾਕ ਹਾਦਸਾ, ਲਾਇਬ੍ਰੇਰੀਅਨ ਦੀ ਮੌ.ਤ appeared first on Ludhiana Live.