rain alert issued Archives - Ludhiana Live

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਮੌਸਮ ਸਬੰਧੀ ਤਾਜ਼ਾ ਅਪਡੇਟ, ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ : ਪੰਜਾਬ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਬੀਤੇ ਦਿਨ ਹੋਈ ਮੁਕੰਮਲ ਬਰਸਾਤ ਕਾਰਨ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦੇਈਏ ਕਿ ਬੀਤੇ ਦਿਨ ਹੋਈ ਬਾਰਿਸ਼ ਕਾਰਨ ਪੰਜਾਬ ਵਿੱਚ 5.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ (ਗੁਰਦਾਸਪੁਰ) ਜਦਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ (ਬਠਿੰਡਾ) ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਸਤੰਬਰ ਮਹੀਨੇ ਵਿੱਚ ਵੀ ਚੰਗੀ ਬਾਰਿਸ਼ ਹੋਵੇਗੀ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ 8 ਜ਼ਿਲ੍ਹਿਆਂ ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ, ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 3 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਾਕਿਸਤਾਨ ‘ਚ ਮੌਜੂਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ।

ਲੁਧਿਆਣਾ – ਘੱਟੋ-ਘੱਟ ਤਾਪਮਾਨ 24.4 ਡਿਗਰੀ ਰਿਹਾ

ਜਲੰਧਰ— ਘੱਟੋ-ਘੱਟ ਤਾਪਮਾਨ 26 ਡਿਗਰੀ ਰਿਹਾ

ਪਟਿਆਲਾ— ਘੱਟੋ-ਘੱਟ ਤਾਪਮਾਨ 25.9 ਡਿਗਰੀ ਰਿਹਾ

ਅੰਮ੍ਰਿਤਸਰ- ਘੱਟੋ-ਘੱਟ ਤਾਪਮਾਨ 23 ਡਿਗਰੀ ਰਿਹਾ

ਮੋਹਾਲੀ— ਇੱਥੋਂ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।

The post ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਮੌਸਮ ਸਬੰਧੀ ਤਾਜ਼ਾ ਅਪਡੇਟ, ਮੀਂਹ ਦਾ ਅਲਰਟ ਜਾਰੀ appeared first on Ludhiana Live.