rain and hailstorm Archives - Ludhiana Live

ਪੰਜਾਬ ‘ਚ ‘ਮੌਸਮ’ ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ
ਲੁਧਿਆਣਾ : ਪੂਰੇ ਪੰਜਾਬ ’ਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ, ਉੱਥੇ ਸ਼ਾਮ ਢੱਲਦੇ ਹੀ ਬੱਦਲ ਵਰ੍ਹੇ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੋਮਵਾਰ ਨੂੰ ਵੀ ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਬੱਦਲ ਕਈ ਇਲਾਕਿਆਂ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਕੇ ਰੱਖਣਗੇ, ਜਿਸ ਨਾਲ ਗਰਜ ਦੇ ਨਾਲ ਛਿੱਟੇ ਪੈ ਸਕਦੇ ਹਨ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਮੰਗਲਵਾਰ ਬੱਦਲ ਛਟ ਜਾਣਗੇ ਪਰ ਸਵੇਰੇ ਫਿਰ ਤੋਂ ਸੰਘਣੀ ਧੁੰਦ ਪੈ ਸਕਦੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ’ਚ ਸ਼ਾਮ 7 ਵਜੇ ਤੋਂ ਬਾਅਦ ਬੂੰਦਾ-ਬਾਂਦੀ ਅਤੇ ਹਲਕਾ ਮੀਂਹ ਪਿਆ। ਭਾਵੇਂ ਮੀਂਹ ਕੁੱਝ ਦੇਰ ਲਈ ਪਿਆ ਪਰ ਇਸ ਨਾਲ ਠੰਡ ਇਕਦਮ ਨਾਲ ਵਧ ਗਈ। ਉੱਥੇ ਦਿਨ ਭਰ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ। ਬੱਦਲਾਂ ਅਤੇ ਹਵਾਵਾਂ ਦੀ ਵਜ੍ਹਾ ਨਾਲ ਦਿਨ ਦੇ ਤਾਪਮਾਨ ’ਚ ਵੀ ਗਿਰਾਵਟ ਆਈ।

The post ਪੰਜਾਬ ‘ਚ ‘ਮੌਸਮ’ ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ appeared first on Ludhiana Live.