rain in punjab Archives - Ludhiana Live

ਪੰਜਾਬ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੀ ਦਿੱਤੀ ਅਪਡੇਟ
ਲੁਧਿਆਣਾ : ਮਈ ਮਹੀਨੇ ’ਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲਦੀ ਰਹੀ ਹੈ ਪਰ ਆਉਣ ਵਾਲੇ ਦਿਨਾਂ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ | ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪਿਆ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਦੌਰਾਨ ਸੂਰਜ ਆਪਣੀ ਚਮਕ ਦਿਖਾਏਗਾ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ 4.1 ਡਿਗਰੀ ਸੈਲਸੀਅਸ ਵਧ ਗਿਆ ਹੈ।

ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ’ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਜੇ ਮਈ ਮਹੀਨੇ ਦੀ ਗੱਲ ਕਰੀਏ ਤਾਂ ਪੂਰੇ ਮਹੀਨੇ ’ਚ ਕੁੱਝ ਦਿਨ ਛੱਡ ਦੇਈਏ ਤਾਂ ਸਾਰਾ ਮਹੀਨਾ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੀ ਹੈ। ਕੁੱਝ ਦਿਨ ਛੱਡ ਕੇ ਪਾਰਾ ਔਸਤ ਨਾਲੋਂ ਹੇਠਾਂ ਹੀ ਰਿਹਾ ਹੈ।

The post ਪੰਜਾਬ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੀ ਦਿੱਤੀ ਅਪਡੇਟ appeared first on Ludhiana Live.

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਜਿਸ ਕਾਰਨ ਮੌਸਮ ਦਾ ਮਿਜ਼ਾਜ਼ ਬਦਲੇਗਾ । ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਮੌਸਮ ਵਿਭਾਗ ਵੱਲੋਂ 27 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ।

50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਫਤਿਹਗੜ੍ਹ ਸਾਹਿਬ, SBS ਨਗਰ, ਲੁਧਿਆਣਾ, ਰੂਪਨਗਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ SBS ਨਗਰ ਵਿਚ 82 MM ਮੀਂਹ ਦਰਜ ਕੀਤਾ ਗਿਆ ਹੈ । ਉੱਥੇ ਹੀ ਰੋਪੜ ਵਿੱਚ 49.5 MM, ਜਲੰਧਰ ਵਿੱਚ 36 MM, ਫਤਿਹਗੜ੍ਹ ਸਾਹਿਬ ਵਿੱਚ 19.5 MM ਅਤੇ ਲੁਧਿਆਣਾ ਵਿੱਚ 12.8 MM ਮੀਂਹ ਦਰਜ ਕੀਤਾ ਗਿਆ।

ਜੇਕਰ ਪਿਛਲੇ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ 25 ਤੋਂ 31 ਮਈ ਤੱਕ ਗਰਮੀ ਲੋਕਾਂ ਦਾ ਬੁਰਾ ਹਾਲ ਕਰ ਦਿੰਦੀ ਸੀ । 2022 ਵਿੱਚ ਮਈ ਮਹੀਨੇ ਵਿਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ, 2021 ਵਿੱਚ 44 ਡਿਗਰੀ, 2020 ਵਿੱਚ 44 ਡਿਗਰੀ ਅਤੇ 2019 ਵਿੱਚ 45 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਸਾਲ ਅਜਿਹਾ ਨਹੀਂ ਹੈ । 25 ਤੋਂ 31 ਮਈ ਤੱਕ ਪੱਛਮੀ ਗੜਬੜੀ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ
ਲੁਧਿਆਣਾ : ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੰਗਲਵਾਰ ਤੋਂ ਮੀਂਹ ਪੈਣ ਦੀ ਉਮੀਦ ਹੈ। ਖਾਸਕਰ ਸਮੇਂ ਤੋਂ ਪਹਿਲਾਂ ਪੈ ਰਹੀ ਗਰਮੀ ਨਾਲ ਪੰਜਾਬ ਵਿੱਚ ਕਣਕ ਦੀ ਫਸਲ ਝੁਲਸਣ ਲੱਗੀ ਹੈ, ਅਜਿਹੇ ਵਿੱਚ ਮੀਂਹ ਪੈਣਾ ਕਿਸਾਨਾਂ ਲਈ ਰਾਹਤ ਭਰਿਆ ਹੋਵੇਗਾ। ਜੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਂਦਾ ਹੈ ਤਾਂ ਇਸ ਨਾਲ ਕਣਕ ਨੂੰ ਸੰਜੀਵਨੀ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਹਲਕਾ ਮੀਂਹ, ਜਦਕਿ ਇੱਕ ਮਾਰਚ ਵਿੱਚ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਘੱਟ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਹੈ, ਜੋ ਫਰਵਰੀ ਮਹੀਨੇ ਵਿੱਚ ਆਮ ਨਾਲੋਂ ਕਿਤੇ ਵੱਧ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਪਾਰਾ ਡਿੱਗ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ ਕੁਝ ਕੁ ਥਾਵਾਂ ‘ਤੇ 28 ਫਰਵਰੀ ਨੂੰ ਹਲਕਾ ਮੀਂਹ, ਜਦਕਿ 1 ਮਾਰਚ ਨੂੰ ਵਧੇਰੇ ਥਾਵਾਂ ‘ਤੇ ਚੰਗਾ ਮੀਂਹ ਪੈਣ ਦੇ ਆਸਾਰ ਹਨ। ਇਸ ਵਿਚਾਲੇ ਮੰਗਲਵਾਰ ਨੂੰ ਗਰਜ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦਾ ਪੂਰਬੀ ਮਾਲਵਾ ਖੇਤਰ ਇਸ ਤੋਂ ਅਛੂਤਾ ਨਹੀਂ ਰਹੇਗਾ। ਦੋ ਫਰਵਰੀ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਦੀ ਉਮੀਦ ਜਤਾਈ ਜਾ ਰਹੀ ਹੈ।

The post ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ appeared first on Ludhiana Live.

ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ
ਲੁਧਿਆਣਾ : ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ 10 ਫਰਵਰੀ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 11 ਫਰਵਰੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਪੂਰਵ ਅਨੁਮਾਨ ਮੁਤਾਬਕ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਇਸ ਤੋਂ ਬਾਅਦ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

The post ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ appeared first on Ludhiana Live.

ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ
ਲੁਧਿਆਣਾ : ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ ਅਤੇ ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਾਰਨ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਥੋੜ੍ਹੀ ਘੱਟ ਹੋਣ ਦੀ ਸੰਭਾਵਨਾ ਹੈ।

ਮੀਂਹ ਪੈਣ ਦੇ ਨਾਲ ਤਾਪਮਾਨ ‘ਚ ਵੀ ਵਾਧਾ ਹੋਣ ਦੇ ਆਸਾਰ ਹਨ। ਭਾਵੇਂ ਹੀ ਪਿਛਲੇ ਦਿਨੀਂ ਧੁੱਪ ਨਿਕਲ ਰਹੀ ਸੀ ਪਰ ਇਸ ਦੇ ਨਾਲ ਹੀ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ਦਾ ਜ਼ਿਆਦਾ ਅਸਰ ਦਿਖਾਈ ਨਹੀਂ ਦਿੰਦਾ ਸੀ। ਹੁਣ ਮੀਂਹ ਪੈਣ ਨਾਲ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤਾਰੀਖ਼ ਤੋਂ ਲੈ ਕੇ 26 ਤਾਰੀਖ਼ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ appeared first on Ludhiana Live.

ਪੰਜਾਬ ‘ਚ ਇਸ ਤਾਰੀਕ ਤੋਂ ਚਾਰ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਗੜੇਮਾਰੀ ਤੇ ਹਨੇਰੀ ਦੀ ਜਾਰੀ ਕੀਤੀ ਚਿਤਾਵਨੀ
ਲੁਧਿਆਣਾ : ਪਹਾੜਾਂ ‘ਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਢ ਪੈ ਰਹੀ ਹੈ। ਦੋ ਦਿਨਾਂ ਤੋਂ ਪਾਲ਼ਾ ਵੀ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਘਾਹ ਅਤੇ ਫ਼ਸਲਾਂ ’ਤੇ ਕੋਹਰੇ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਲਗਾਤਾਰ ਪੈ ਰਹੀ ਠੰਢ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਵਧ ਗਿਆ ਹੈ, ਜਿਸ ਕਾਰਨ ਕਿਸਾਨ ਚਿੰਤਤ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਠੰਢ ਦੇ ਮੱਦੇਨਜ਼ਰ ਫਸਲਾਂ ਦੀ ਸਿੰਚਾਈ ਕਰਦੇ ਰਹਿਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 18 ਜਨਵਰੀ ਨੂੰ ਠੰਢ ਅਤੇ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਨੂੰ ਸੀਤ ਲਹਿਰ ਤੋਂ ਰਾਹਤ ਮਿਲੇਗੀ। ਹੁਣ ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਤੱਕ ਵਧਣਾ ਸ਼ੁਰੂ ਹੋ ਜਾਵੇਗਾ। 20 ਜਨਵਰੀ ਤੋਂ ਪੱਛਮੀ ਹਿਮਾਲਿਆ ਖੇਤਰ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਅਤੇ ਹਰਿਆਣਾ ‘ਤੇ ਵੀ ਪਵੇਗਾ।

ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 22 ਜਨਵਰੀ ਨੂੰ ਪੰਜਾਬ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 23 ਤੋਂ 25 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਇਸ ਤਾਰੀਕ ਤੋਂ ਚਾਰ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਗੜੇਮਾਰੀ ਤੇ ਹਨੇਰੀ ਦੀ ਜਾਰੀ ਕੀਤੀ ਚਿਤਾਵਨੀ appeared first on Ludhiana Live.

ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ
ਲੁਧਿਆਣਾ : ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ । ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਠੰਡ ਵਿੱਚ ਵਾਧਾ ਹੋਵੇਗਾ । ਜਿਸ ਕਾਰਨ ਪੰਜਾਬ ਵਿੱਚ ਅਜੇ ਠੰਡ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਈ । ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਵੀ ਚੱਲੀਆਂ । ਜਿਸ ਨਾਲ ਠੰਡ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ । ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਭਲਕੇ ਪਏਗਾ ਮੀਂਹ, 31 ਤੋਂ ਸਤਾਏਗੀ ਸੀਤ ਲਹਿਰ, ਧੁੰਦ ਨੂੰ ਲੈ ਕੇ ਆਰੈਂਜ ਅਲਰਟ ਜਾਰੀ
ਲੁਧਿਆਣਾ  : ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਹਿੱਸਿਆਂ ਵਿੱਚ 30 ਦਸੰਬਰ ਤੱਕ ਦਿਨ ਵੇਲੇ ਧੁੱਪ ਰਹੇਗੀ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 31 ਦਸੰਬਰ ਤੋਂ ਪੰਜਾਬ ‘ਚ ਸੀਤ ਲਹਿਰ ਤੇਜ਼ ਹੋ ਜਾਵੇਗੀ ਅਤੇ ਸੰਘਣੀ ਧੁੰਦ ਛਾਈ ਰਹੇਗੀ। 3 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਜ਼ੀਬਿਲਟੀ ਬਹੁਤ ਘੱਟ ਹੋਵੇਗੀ।

The post ਪੰਜਾਬ ‘ਚ ਭਲਕੇ ਪਏਗਾ ਮੀਂਹ, 31 ਤੋਂ ਸਤਾਏਗੀ ਸੀਤ ਲਹਿਰ, ਧੁੰਦ ਨੂੰ ਲੈ ਕੇ ਆਰੈਂਜ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦਿੱਤੀ ਚਿਤਾਵਨੀ
ਲੁਧਿਆਣਾ : ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਦਸੰਬਰ ਨੂੰ ਉੱਤਰੀ ਪੰਜਾਬ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਅਤੇ ਗੁਰਦਾਸਪੁਰ ‘ਚ ਮੀਂਹ ਪੈ ਸਕਦਾ ਹੈ, ਜਦੋਂ ਕਿ ਪੰਜਾਬ ਦੇ ਦੂਜੇ ਇਲਾਕੇ ਸੁੱਕੇ ਹੀ ਰਹਿਣਗੇ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਸੰਘਣੀ ਧੁੰਦ ‘ਚ ਘਰ ਤੋਂ ਬਾਹਰ ਨਿਕਲਣ ਦੌਰਾਨ ਪੂਰੀ ਸਾਵਧਾਨੀ ਵਰਤੋ ਤਾਂ ਜੋ ਸੜਕ ‘ਤੇ ਸੁਰੱਖਿਅਤ ਰਿਹਾ ਜਾ ਸਕੇ।

ਇਸ ਮੌਸਮ ‘ਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਨਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਧੁੱਪ ਖਿੜਨ ਕਾਰਨ ਤਾਪਮਾਨ ਦੇ ਪਾਰੇ ‘ਚ ਇਕ ਤੋਂ ਦੋ ਡਿਗਰੀ ਤਾਪਮਾਨ ਵੱਧਣ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ।

The post ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦਿੱਤੀ ਚਿਤਾਵਨੀ appeared first on Ludhiana Live.

ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਠੰਡ ਦਾ ਜ਼ੋਰ ਵਧਿਆ, ਪੜ੍ਹੋ ਆਈਐਮਡੀ ਦਾ ਤਾਜ਼ਾ ਅਲਰਟ
ਲੁਧਿਆਣਾ : ਪੰਜਾਬ ‘ਚ ਅੱਜ ਸੋਮਵਾਰ ਨੂੰ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਹਲਕੀ ਬਾਰਿਸ਼ ਤੋਂ ਬਾਅਦ ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ ‘ਚ ਠੰਡ ਦਾ ਕਹਿਰ ਤੇਜ਼ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 18 ਨਵੰਬਰ ਤੋਂ ਬਾਅਦ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ਦੇ ਪੀਏਯੂ, ਗਡਵਾਸੂ, ਫਿਰੋਜ਼ਪੁਰ ਰੋਡ ‘ਤੇ ਹਲਕੀ ਬਾਰਸ਼ ਹੋਈ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 17 ਨਵੰਬਰ ਤੱਕ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ ਦਿਨ ਅਤੇ ਰਾਤ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਮੌਸਮ ਸਾਫ਼ ਸੀ। ਸਮੋਗ ਤੋਂ ਵੀ ਕਾਫੀ ਰਾਹਤ ਮਿਲੀ ਹੈ। ਇਹੀ ਕਾਰਨ ਹੈ ਕਿ ਕਈ ਸ਼ਹਿਰਾਂ ਵਿਚ 350 ਤੋਂ 500 ਦੇ ਵਿਚਕਾਰ ਜਾਣ ਵਾਲਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਹੁਣ 200 ਤੋਂ 250 ਦੇ ਵਿਚਕਾਰ ਆ ਗਿਆ ਹੈ। ਲੁਧਿਆਣਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਣ ਹੈ।

The post ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਠੰਡ ਦਾ ਜ਼ੋਰ ਵਧਿਆ, ਪੜ੍ਹੋ ਆਈਐਮਡੀ ਦਾ ਤਾਜ਼ਾ ਅਲਰਟ appeared first on Ludhiana Live.