rain in some parts of punjab Archives - Ludhiana Live

ਪੰਜਾਬ ‘ਚ ਸੁਹਾਵਣਾ ਰਹੇਗਾ ਮੌਸਮ ! ਅਗਲੇ 4 ਦਿਨਾਂ ਲਈ ਅਲਰਟ ਜਾਰੀ, ਪੜ੍ਹੋ ਤਾਜ਼ਾ ਅਪਡੇਟ
ਲੁਧਿਆਣਾ : ਪੰਜਾਬ ‘ਚ ਵੀਰਵਾਰ ਨੂੰ ਕਈ ਥਾਵਾਂ ’ਤੇ ਹਲਕੇ ਬੱਦਲ ਛਾਏ ਤਾਂ ਕਈ ਜਗ੍ਹਾ ਧੁੱਪ ਰਹੀ। ਤਾਪਮਾਨ ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਪੰਜਾਬ ਵਿਚ ਜ਼ਿਆਦਾਤਰ ਥਾਵਾਂ ’ਤੇ ਹਾਲੇ ਵੀ ਦਿਨ ਦਾ ਪਾਰਾ 38 ਤੋਂ 40 ਡਿਗਰੀ ਸੈਲਸੀਅਸ ਰਿਹਾ, ਜਿਹੜਾ ਆਮ ਤੋਂ ਜ਼ਿਆਦਾ ਹੀ ਹੈ। ਜ਼ਿਆਦਾਤਰ ਥਾਵਾਂ ’ਤੇ ਰਾਤ ਦਾ ਤਾਪਮਾਨ ਵੀ ਆਮ ਤੋਂ ਇਕ ਤੋਂ ਚਾਰ ਡਿਗਰੀ ਵੱਧ ਰਿਹਾ।

ਆਈਐੱਮਡੀ ਵੱਲੋਂ ਜਾਰੀ ਅਲਰਟ ਅਨੁਸਾਰ ਅਗਲੇ ਚਾਰ ਦਿਨਾਂ ਵਿਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ’ਤੇ ਬੂੰਦਾਂਬਾਂਦੀ ਵੀ ਹੋਵੇਗੀ। ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਉੱਥੇ ਤਾਪਮਾਨ ਆਮ ਤੋਂ ਦੋ ਡਿਗਰੀ ਵੱਧ 43.0 ਡਿਗਰੀ ਰਿਹਾ। ਇੱਥੇ ਰਾਤ ਦਾ ਤਾਪਮਾਨ 27.4 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਵਿਚ ਦਿਨ ਦਾ ਤਾਪਮਾਨ 40.2 ਅਤੇ ਰਾਤ ਦਾ ਤਾਪਮਾਨ 28.3 ਡਿਗਰੀ ਰਿਹਾ। ਇਸੇ ਤਰ੍ਹਾਂ ਲੁਧਿਆਣਾ ਵਿਚ 38.5 ਅਤੇ ਜਲੰਧਰ ਵਿਚ ਦਿਨ ਦਾ ਤਾਪਮਾਨ 39.6 ਡਿਗਰੀ ਦੇ ਆਸਪਾਸ ਰਿਹਾ।

The post ਪੰਜਾਬ ‘ਚ ਸੁਹਾਵਣਾ ਰਹੇਗਾ ਮੌਸਮ ! ਅਗਲੇ 4 ਦਿਨਾਂ ਲਈ ਅਲਰਟ ਜਾਰੀ, ਪੜ੍ਹੋ ਤਾਜ਼ਾ ਅਪਡੇਟ appeared first on Ludhiana Live.

ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਤਿੰਨ ਦਿਨਾਂ ਬਾਅਦ ਮੁੜ ਆਉਣਗੇ ਬੱਦਲ
ਲੁਧਿਆਣਾ: ਐਤਵਾਰ ਨੂੰ ਗਰਮੀ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ। ਸੋਮਵਾਰ ਨੂੰ ਸੜਕਾਂ ਅਤੇ ਬਾਜ਼ਾਰ ਸੁੰਨਸਾਨ ਨਜ਼ਰ ਆਏ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਬਠਿੰਡਾ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ। ਜਿੱਥੇ ਦਿਨ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਰਿਹਾ, ਉਥੇ ਹੀ ਹੁਸ਼ਿਆਰਪੁਰ, ਬਰਨਾਲਾ ਅਤੇ ਚੰਡੀਗੜ੍ਹ ਦਾ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 44 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਅਨੁਸਾਰ ਅੱਜ ਸੋਮਵਾਰ ਨੂੰ ਵੀ ਪੰਜਾਬ ਵਿੱਚ ਗਰਮੀ ਰਹੇਗੀ। ਮੰਗਲਵਾਰ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਮੌਸਮ ਖੁਸ਼ਕ ਰਹੇਗਾ।ਉਨ੍ਹਾਂ ਕਿਹਾ ਕਿ 10 ਜੂਨ ਤੋਂ ਮੌਸਮ ਬਦਲ ਜਾਵੇਗਾ। ਪੰਜਾਬ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਕਾਰਨ ਦਿਨ ਦਾ ਤਾਪਮਾਨ ਘੱਟ ਜਾਵੇਗਾ।

ਡਾ: ਸਿੰਘ ਨੇ ਕਿਹਾ ਕਿ ਹੁਣ ਤਕ ਦੀ ਭਵਿੱਖਬਾਣੀ ਅਨੁਸਾਰ ਜੂਨ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜੇਕਰ ਹਾਲਾਤ ਠੀਕ ਰਹੇ ਤਾਂ ਮਾਨਸੂਨ ਦੀ ਐਂਟਰੀ ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ ਹੋ ਜਾਵੇਗੀ। ਪੰਜਾਬ ਵਿੱਚ ਮਾਨਸੂਨ ਦੇ ਛੇਤੀ ਆਉਣ ਦੀ ਅਜੇ ਤਕ ਕੋਈ ਸੂਚਨਾ ਨਹੀਂ ਹੈ। ਪਿਛਲੇ ਸਾਲ ਪੰਜਾਬ ਵਿੱਚ ਮਾਨਸੂਨ 17 ਦਿਨ ਪਹਿਲਾਂ ਹੀ ਆ ਗਿਆ ਸੀ। ਉਦੋਂ 13 ਜੂਨ ਨੂੰ ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਈ ਸੀ ਪਰ ਮਾਨਸੂਨ ਜੁਲਾਈ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਸੀ।

The post ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਤਿੰਨ ਦਿਨਾਂ ਬਾਅਦ ਮੁੜ ਆਉਣਗੇ ਬੱਦਲ appeared first on Ludhiana Live.

ਮੀਂਹ ਤੋਂ ਬਾਅਦ ਬਿਜਲੀ ਦੀ ਮੰਗ 2,500 ਮੈਗਾਵਾਟ ਘਟੀ, ਕੋਲੇ ਦੇ ਸਟਾਕ ਦੀ ਘਾਟ ਨੇ ਵਧਾਈ ਚਿੰਤਾ
ਲੁਧਿਆਣਾ : ਸੂਬੇ ਦੇ ਵੱਖ-ਵੱਖ ਹਿੱਸਿਆਂ ਚ ਮੀਂਹ ਪੈਣ ਕਾਰਨ ਪਿਛਲੇ ਦਿਨਾਂ ਦੇ ਮੁਕਾਬਲੇ ਬਿਜਲੀ ਦੀ ਮੰਗ ਚ ਕਰੀਬ 2500 ਮੈਗਾਵਾਟ ਦੀ ਕਮੀ ਆਈ ਹੈ। ਸੂਬੇ ਚ ਬਿਜਲੀ ਦੀ ਮੰਗ ਕਈ ਦਿਨਾਂ ਤੋਂ 10 ਹਜ਼ਾਰ ਮੈਗਾਵਾਟ ਤੋਂ ਵੱਧ ਚੱਲ ਰਹੀ ਸੀ, ਜੋ ਬੁੱਧਵਾਰ ਨੂੰ ਘੱਟ ਕੇ 7500 ਮੈਗਾਵਾਟ ਰਹਿ ਗਈ ਹੈ। ਬੁੱਧਵਾਰ ਸ਼ਾਮ ਤੱਕ ਮੰਗ ਘਟ ਕੇ 7,000 ਮੈਗਾਵਾਟ ਰਹਿ ਗਈ ਸੀ।

ਇਸ ਦੇ ਨਾਲ ਹੀ ਮੀਂਹ ਕਾਰਨ ਤਾਪਮਾਨ ‘ਚ ਆਈ ਗਿਰਾਵਟ ਕਾਰਨ ਭਾਵੇਂ ਸੂਬੇ ‘ਚ ਬਿਜਲੀ ਦਾ ਕੋਈ ਅਣਐਲਾਨਿਆ ਕੱਟ ਨਹੀਂ ਲੱਗਾ ਪਰ ਤੂਫਾਨ ਕਾਰਨ ਸੂਬੇ ਦੇ ਕਈ ਹਿੱਸਿਆਂ ‘ਚ ਬਿਜਲੀ ਗੁੱਲ ਹੋ ਗਈ। ਸੂਬੇ ਵਿੱਚ ਨੁਕਸ ਕਾਰਨ ਬਿਜਲੀ ਗੁੱਲ ਹੋਣ ਦੀਆਂ ਲਗਭਗ 23,887 ਸ਼ਿਕਾਇਤਾਂ ਬਿਜਲੀ ਦੇ ਦੀਆ ਪਹੁੰਚੀਆਂ। ਇਨ੍ਹਾਂ ਵਿਚੋਂ ਕਰੀਬ 18,770 ਸ਼ਿਕਾਇਤਾਂ ਦੇਰ ਸ਼ਾਮ ਤੱਕ ਪੈਂਡਿੰਗ ਸਨ।

ਭਾਵੇਂ ਬੁੱਧਵਾਰ ਨੂੰ ਪਏ ਮੀਂਹ ਨਾਲ ਬਿਜਲੀ ਦੀ ਮੰਗ ਅਤੇ ਉਪਲੱਬਧਤਾ ਦੇ ਪਾੜੇ ਨੂੰ ਪੂਰਾ ਕਰ ਲਿਆ ਗਿਆ ਹੋਵੇ ਪਰ ਸੂਬੇ ਦੇ ਪੰਜਾਂ ਥਰਮਲ ਪਲਾਂਟਾਂ ‘ਚ ਕੋਲੇ ਦੇ ਭੰਡਾਰਾਂ ਦੀ ਘਾਟ ਬਿਜਲੀ ਦੇ ਕੰਮ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਤਿੰਨਾਂ ਪਲਾਂਟਾਂ ਵਿੱਚ, ਕੋਲੇ ਦਾ ਸਟਾਕ ਸਿਰਫ ਦੋ ਤੋਂ ਪੰਜ ਦਿਨਾਂ ਦਾ ਹੁੰਦਾ ਹੈ। ਜੇਕਰ ਅਗਲੇ ਦੋ ਦਿਨਾਂ ਵਿਚ ਇਨ੍ਹਾਂ ਪਲਾਂਟਾਂ ਨੂੰ ਕੋਲਾ ਨਾ ਮਿਲੇ ਤਾਂ ਇਹ ਪਲਾਂਟ ਬਿਜਲੀ ਉਤਪਾਦਨ ਨੂੰ ਰੋਕ ਸਕਦੇ ਹਨ।

ਪਾਵਰਕਾਮ ਦੇ ਅਧਿਕਾਰੀਆਂ ਮੁਤਾਬਕ ਤਲਵੰਡੀ ਸਾਬੋ ‘ਚ 6.4 ਦਿਨ, ਗੋਇੰਦਵਾਲ ਸਾਹਿਬ ‘ਚ 2.1, ਰੂਪਨਗਰ ਪਲਾਂਟ ‘ਚ 5 ਅਤੇ ਲਹਿਰਾ ਮੁਹੱਬਤ ਪਲਾਂਟ ‘ਚ 3.2 ਦਿਨਾਂ ਦਾ ਕੋਲੇ ਦਾ ਸਟਾਕ ਹੈ। ਰਾਜਪੁਰਾ ਥਰਮਲ ਕੋਲ 20.4 ਦਿਨਾਂ ਦਾ ਕੋਲੇ ਦਾ ਭੰਡਾਰ ਉਪਲਬਧ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਸਾਲ ਗਰਮੀ ਦੇ ਮੌਸਮ ‘ਚ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ।

The post ਮੀਂਹ ਤੋਂ ਬਾਅਦ ਬਿਜਲੀ ਦੀ ਮੰਗ 2,500 ਮੈਗਾਵਾਟ ਘਟੀ, ਕੋਲੇ ਦੇ ਸਟਾਕ ਦੀ ਘਾਟ ਨੇ ਵਧਾਈ ਚਿੰਤਾ appeared first on Ludhiana Live.

8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ
ਲੁਧਿਆਣਾ : ਦੋ ਮਹੀਨਿਆਂ ਦੀ ਉਡੀਕ ਪਿੱਛੋਂ ਮੰਗਲਵਾਰ ਨੂੰ ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਪੰਜਾਬ ’ਚ ਕਈ ਥਾਈਂ ਰੁਕ-ਰੁਕ ਕੇ ਬਾਰਿਸ਼ ਹੋਈ। ਇਹ ਬਾਰਿਸ਼ ਕਣਕ, ਸਬਜ਼ੀਆਂ ਤੇ ਹੋਰ ਫ਼ਸਲਾਂ ਲਈ ਫ਼ਾਇਦੇਮੰਦ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨਾਲ ਸੁੱਕੀ ਠੰਢ ਤੋਂ ਵੀ ਰਾਹਤ ਮਿਲੇਗੀ। ਬਾਰਿਸ਼ ਕਾਰਨ ਸੂਬੇ ’ਚ ਠੰਢ ਵੱਧ ਗਈ ਹੈ।

ਮੌਸਮ ਵਿਭਾਗ ਅਨੁਸਾਰ 8 ਜਨਵਰੀ ਤਕ ਸੂਬੇ ’ਚ ਕਿਤੇ ਸਾਧਾਰਨ ਬਾਰਿਸ਼ ਹੋਵੇਗੀ ਤੇ ਕਿਤੇ ਭਾਰੀ। ਕਿਤੇ-ਕਿਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਧੁੰਦ ਕਾਰਨ ਫ਼ਸਲ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਵੀ ਖ਼ਤਮ ਹੋ ਜਾਣਗੇ। ਜੇਕਰ ਭਾਰੀ ਮੀਂਹ ਪੈਂਦਾ ਹੈ ਅਤੇ ਗੜੇ ਪੈਂਦੇ ਹਨ ਤਾਂ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ।

ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਬਿਲਕੁਲ ਵੀ ਸਿੰਚਾਈ ਅਤੇ ਸਪਰੇਅ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਰਸਾਤ ਵਾਤਾਵਰਨ ਲਈ ਬਹੁਤ ਲਾਹੇਵੰਦ ਹੈ। ਹਵਾ ‘ਚ ਪ੍ਰਦੂਸ਼ਿਤ ਕਣ ਮੀਂਹ ਕਾਰਨ ਜ਼ਮੀਨ ‘ਤੇ ਆ ਜਾਣਗੇ, ਜਿਸ ਨਾਲ ਧੂੰਆਂ ਖਤਮ ਹੋ ਜਾਵੇਗਾ।

The post 8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ appeared first on Ludhiana Live.