raised Archives - Ludhiana Live

ਡੱਲੇਵਾਲ ਦੇ ਮਰਨ ਵਰਤ ‘ਤੇ ਕਿਸਾਨ ਆਗੂ ਨੇ ਚੁੱਕੇ ਸਵਾਲ, ਕਹੀਆਂ ਇਹ ਵੱਡੀਆਂ ਗੱਲਾਂ…
ਮਾਨਸਾ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਵਿਚਕਾਰ ਕੋਈ ਆਪਸੀ ਸਮਝੌਤਾ ਨਹੀਂ ਹੈ।

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇੱਕ ਪਾਸੇ ਡੱਲੇਵਾਲ ਮਰਨ ਵਰਤ ’ਤੇ ਹੈ ਅਤੇ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਜਥੇ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਛੱਡ ਕੇ ਸਾਡੇ ਨਾਲ ਮਿਲੇ, ਅਸੀਂ ਉਨ੍ਹਾਂ ਦਾ ਸਾਥ ਦੇਵਾਂਗੇ।ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿਚ ਮੋਰਚਾ ਲਾਉਣ ਤੋਂ ਪਹਿਲਾਂ ਮੀਟਿੰਗ ਬੁਲਾਉਣੀ ਚਾਹੀਦੀ ਸੀ। 2020 ਵਿੱਚ ਜਦੋਂ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਾਇਆ ਤਾਂ ਇਹ ਦੋਵੇਂ ਪਾਰਟੀਆਂ ਵੱਖ ਹੋ ਗਈਆਂ।

ਜਗਜੀਤ ਸਿੰਘ ਡੱਲੇਵਾਲ ਨੇ ਵੱਖਰਾ ਫਰੰਟ ਬਣਾ ਲਿਆ ਸੀ ਅਤੇ ਪੰਧੇਰ ਨੇ ਵੀ ਕਿਸੇ ਮੀਟਿੰਗ ਵਿੱਚ ਸ਼ਿਰਕਤ ਨਹੀਂ ਕੀਤੀ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਨੂੰ ਜਗਜੀਤ ਸਿੰਘ ਡੱਲੇਵਾਲ ਦੀ ਲੋੜ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰੇ।ਉਨ੍ਹਾਂ ਕਿਹਾ ਕਿ ਹਰੇਕ ਜਥੇਬੰਦੀ ਦੇ ਆਗੂਆਂ ਨੂੰ ਵਿਚਾਰ ਵਟਾਂਦਰਾ ਕਰਕੇ ਮਰਨ ਵਰਤ ’ਤੇ ਬੈਠਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਹੋਇਆ ਤਾਂ ਉਹ ਵੀ ਮਰਨ ਵਰਤ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਠੀਕ ਨਹੀਂ ਹੈ ਅਤੇ ਹੁਣ ਇਹ ਅੰਦੋਲਨ ਠੱਪ ਪਿਆ ਹੈ।

The post ਡੱਲੇਵਾਲ ਦੇ ਮਰਨ ਵਰਤ ‘ਤੇ ਕਿਸਾਨ ਆਗੂ ਨੇ ਚੁੱਕੇ ਸਵਾਲ, ਕਹੀਆਂ ਇਹ ਵੱਡੀਆਂ ਗੱਲਾਂ… appeared first on Ludhiana Live.

ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਖੜ੍ਹੀ ਸੁਰੱਖਿਆ ‘ਤੇ ਉੱਠੇ ਵੱਡੇ ਸਵਾਲ
ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ‘ਤੇ ਗਿਆਨੀ ਹਰਪ੍ਰੀਤ ਸਿੰਘ ਤੋਂ ਪੱਤਰਕਾਰਾਂ ਨੇ ਵੱਡੇ ਸਵਾਲ ਪੁੱਛੇ ਹਨ। ਦਰਅਸਲ, ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਜ਼ਾ ਦੇ ਸਮੇਂ ਵੀ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਸੁਰੱਖਿਆ ਤਾਇਨਾਤ ਹੁੰਦੀ ਹੈ, ਇਸ ਬਾਰੇ ਤੁਹਾਡਾ ਕੀ ਕਹਿਣਾ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਨਹੀਂ ਜਾਣਦੇ ਪਰ ਸਿੰਘ ਸਾਹਿਬ ਇਹ ਮਾਮਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਧਿਆਨ ਵਿੱਚ ਜ਼ਰੂਰ ਲਿਆਉਣਗੇ।

ਦੱਸ ਦੇਈਏ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹ ਦੀ ਸਜ਼ਾ ਦਿੱਤੀ ਗਈ ਸੀ, ਜਿਸ ਦੌਰਾਨ ਸੁਖਬੀਰ ਬਾਦਲ ਇੱਕ ਘੰਟੇ ਤੱਕ ਦਰਬਾਰ ਸਾਹਿਬ ਦੇ ਬਾਹਰ ਧਰਨਾ ਦਿੰਦੇ ਨਜ਼ਰ ਆਏ।ਪਰ ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਸੁਰੱਖਿਆ ਤਾਇਨਾਤ ਸੀ, ਜਦੋਂ ਇਸ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਧਿਆਨ ਵਿੱਚ ਲਿਆਉਣਗੇ।

The post ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਖੜ੍ਹੀ ਸੁਰੱਖਿਆ ‘ਤੇ ਉੱਠੇ ਵੱਡੇ ਸਵਾਲ appeared first on Ludhiana Live.