rally at jagraon Archives - Ludhiana Live

ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ਮੰਨਦਾ – ਸੁਖਬੀਰ ਬਾਦਲ
ਜਗਰਾਓ / ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ੰਮੰਨਦਾ ਕਿਉਂਕਿ ਚੰਨੀ ਨੂੰ ਖ਼ੁਦ ਨਹੀਂ ਪਤਾ ਸੀ ਕਿ ਉਸ ਨੇ ਮੁੱਖ ਮੰਤਰੀ ਬਣਨਾ ਹੈ।

ਸਿੱਧੂ ’ਤੇ ਨਿਸ਼ਾਨਾ ਲਾਉਂਦੇ ਉਨ੍ਹਾਂ ਕਿਹਾ ਕਿ ਇਹ ਜਿਹੜਾ ਨਵਜੋਤ ਸਿੱਧੂ, ਜਿਸ ਨੂੰ ਮੈਂ ਪਾਗਲ ਸਿੱਧੂ ਕਹਿੰਦਾ ਹਾਂ, ਉਹ ਵੀ ਮੁੱਖ ਮੰਤਰੀ ਸਾਬ੍ਹ ਨੂੰ ਚੰਨੀ ਕਹਿ ਕੇ ਬੁਲਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੁਸੀਂ ਬਣਾਇਆ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਸਾਬ੍ਹ ਤਾਂ ਕਹੋ।

ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦਿਆਂ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਦਾ ਤਾਂ ਇਹੀ ਨਹੀਂ ਪਤਾ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕਹਿੰਦਾ ਹੈ ਮੈਂ ਮੁੱਖ ਮੰਤਰੀ ਬਣਨਾ ਹੈ ਤਾਂ ਭਗਵੰਤ ਮਾਨ ਕਹਿੰਦਾ ਹੈ ਕਿ ਮੈਂ ਬਣਨਾ ਹੈ।

ਉਨ੍ਹਾਂ ਭਗਵੰਤ ਮਾਨ ਵੱਲੋਂ ਖਾਧੀ ਗਈ ਸਹੁੰ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਸੰਗਰੂਰ ਵਿਚ ਸਟੇਜ ’ਤੇ ਮਾਂ ਲਿਜਾ ਕੇ ਮਾਂ ਦੇ ਸਿਰ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਅੱਜ ਤੋਂ ਕਦੇ ਵੀ ਉਹ ਸ਼ਰਾਬ ਨਹੀਂ ਪੀਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਮਾਂ ਦੀ ਝੂਠੀ ਸਹੁੰ ਖਾ ਸਕਦਾ ਹੈ ਉਹ ਕੋਈ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਹੈ।

The post ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ਮੰਨਦਾ – ਸੁਖਬੀਰ ਬਾਦਲ appeared first on Ludhiana Live.

ਸ਼ੋ੍ਮਣੀ ਅਕਾਲੀ ਦਲ ਦੀ ਜਗਰਾਓਂ ਰੈਲੀ ਦੀਆਂ ਤਿਆਰੀਆਂ ਮੁਕੰਮਲ
ਹਠੂਰ / ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਦੀ 24 ਦਸੰਬਰ ਦਿਨ ਸ਼ੁੱਕਰਵਾਰ ਹੋਣ ਵਾਲੀ ਜਗਰਾਓਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਇਸ ਸਬੰਧੀ ਪਿੰਡ ਰਸੂਲਪੁਰ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਐੱਸਆਰ ਕਲੇਰ ਨੇ ਦੱਸਿਆ ਹਲਕੇ ਦੇ ਪਿੰਡਾਂ ‘ਚੋਂ ਵੱਡੀ ਗਿਣਤੀ ਲੋਕ ਰੈਲੀ ‘ਚ ਸ਼ਮੂਲੀਅਤ ਕਰਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਿਚਾਰ ਸੁਣਨਗੇ।

ਇਸ ਰੈਲੀ ਨੂੰ ਹੋਰ ਮਜਬੂਤ ਕਰਨ ਵਿਚ ਹਲਕੇ ਦੇ ਯੂਥ ਵਿੰਗ ਦਾ ਇੱਕ ਵੱਡਾ ਯੋਗਦਾਨ ਹੋਵੇਗਾ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਯੂਥ ਆਗੂ ਅਮਰਜੀਤ ਸਿੰਘ, ਜਥੇਦਾਰ ਗੁਰਦਿਆਲ ਸਿੰਘ, ਰਾਜਿੰਦਰ ਸਿੰਘ, ਜਸਵੀਰ ਸਿੰਘ ਦੇਹੜਕਾ, ਚੰਦ ਸਿੰਘ ਡੱਲਾ, ਸਾਬਕਾ ਸਰਪੰਚ ਸੇਰ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

The post ਸ਼ੋ੍ਮਣੀ ਅਕਾਲੀ ਦਲ ਦੀ ਜਗਰਾਓਂ ਰੈਲੀ ਦੀਆਂ ਤਿਆਰੀਆਂ ਮੁਕੰਮਲ appeared first on Ludhiana Live.