ramgarhi college Archives - Ludhiana Live

ਸੈਸ਼ਨ ਦੀ ਸੰਪੂਰਨਤਾ ‘ਤੇ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਪਾਏ ਭੋਗ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸਾਲ 2022 -2023 ਦੀ ਸੰਪੂਰਨਤਾ ‘ਤੇ ਕਾਲਜ ਵਿਖੇ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਅਤੇ ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਦੇ ਪ੍ਰਧਾਨ:ਰਣਜੋਧ ਸਿੰਘ ਨੇ ਭਾਈ ਗੁਰਸਿਮਰਨ ਸਿੰਘ ਦੇ ਰਾਗੀ ਜੱਥੇ ਦਾ ਕਾਲਜ ਆਉਣ ਲਈ ਸਵਾਗਤ ਕੀਤਾ।

ਬਾਬਾ ਗੁਰਮੁੱਖ ਸਿੰਘ ਹਾਲ ਵਿੱਚ ਜੁੜੀ ਸੰਗਤ ਲਈ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਕੀਰਤਨ ਕੀਤਾ। ਉਪਰੰਤ ਭਾਈ ਗੁਰਸਿਮਰਨ ਸਿੰਘ ਨੇ ਆਪਣੇ ਰਾਗੀ ਜੱਥੇ ਨਾਲ ਰਸ ਭਿੰਨੇਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪੰਜਾਬ ਯੂਨਵਰਸਿਟੀ ਚੰਡੀਗੜ੍ਹ ਦੁਆਰਾ ਸ਼ੁਰੂ ਹੋਣ ਵਾਲੀ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ।

ਪ੍ਰਿੰਸੀਪਲ ਜਸਪਾਲ ਕੌਰ ਨੇ ਕਾਲਜ ਦੇ ਇਸ ਵਰ੍ਹੇ ਦੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੇ ਤੇ ਵਿਦਿਅਰਥਣਾਂ ਨੂੰ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਰਮਾਤਮਾ ਦੀ ਛਤਰ ਛਾਇਆ ਹੇਠ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਦੱਸੇ ਰਸਤੇ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਵਿਦਿਆਰਥਣਾਂ ਸਫ਼ਲਤਾ ਪ੍ਰਾਪਤ ਕਰ ਕੇ ਆਪਣੀ ਮੰਜ਼ਿਲ ਨੂੰ ਹਾਸਲ ਕਰਨ।

ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਆਪਣੇ ਸਾਂਝੇ ਕਰਦਿਆਂ ਕਿਹਾ ਕਿ ਅੱਜ ਲੜਕੀਆਂ ਨੂੰ ਸਿੱਖਿਅਕ ਹੋਣਾ ਬਹੁਤ ਜ਼ਰੂਰੀ ਹੈ। ਇੱਕ ਪੜ੍ਹੀ-ਲਿਖੀ ਔਰਤ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ -ਪੋਸ਼ਣ ਬਹੁਤ ਵਧੀਆ ਢੰਗ ਨਾਲ ਕਰ ਸਕਦੀ ਹੈ। ਘਰ ਨੂੰ ਸੰਭਾਲਣ ਦੇ ਨਾਲ਼ -ਨਾਲ਼ ਪੜ੍ਹੀ ਲਿਖੀ ਕੁੜੀ ਚੰਗੀ ਨੌਕਰੀ ਕਰਕੇ ਆਤਮ ਨਿਰਭਰ ਹੋ ਕੇ ਵੀ ਆਪਣੇ ਪਰਿਵਾਰ ਦਾ ਜੀਵਨ ਸੁਖੀ ਬਣਾ ਸਕਦੀ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਪਰਮਾਤਮਾ ਵਿੱਚ ਅਟੁੱਟ ਵਿਸ਼ਵਾਸ ਰੱਖਦੇ ਹੋਇਆਂ ਆਪਣੇ ਇਮਤਿਹਾਨਾਂ ਵਿਚ ਕਾਮਯਾਬੀ ਹਾਸਲ ਕਰਨ। ਸਮਾਗਮ ਵਿਚ ਰਾਮਗੜ੍ਹੀਆ ਐਜੂਕੇਸ਼ਨਲ ਕੌਸਲ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੂੰ ਸਿਰੋਪਾਉ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਸਹਿਬਾਨ ਅਤੇ ਵੱਖ -ਵੱਖ ਰਾਮਗੜ੍ਹੀਆ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਵੀ ਸ਼ਾਮਿਲ ਹੋਏ । ਅੰਤ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।

The post  ਸੈਸ਼ਨ ਦੀ ਸੰਪੂਰਨਤਾ ‘ਤੇ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਪਾਏ ਭੋਗ appeared first on Ludhiana Live.