ramgarhia council Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਪੁਸਤਕ ਵਿਮੋਚਨ ਸਮਾਰੋਹ ਦਾ ਆਯੋਜਨ
ਲੁਧਿਆਣਾ : ਰਾਮਗੜ੍ਹੀਆ ਕਾਲਜ ਲੁਧਿਆਣਾ ਵਿਖੇ ਰਾਧਿਕਾ ਜੈਤਵਾਨੀ ਦੀ ਲਿਖੀ ਪੁਸਤਕ “ਦਾ ਪਰਲ ਆਫ਼ ਲੁਧਿਆਣਾ” ਰਿਲੀਜ਼ ਕੀਤੀ ਗਈ। ਇਸ ਮੌਕੇ ਰਾਧਿਕਾ ਜੈਤਵਾਨੀ ਉਹਨਾਂ ਦੇ ਪਤੀ ਵਿਜੈ ਜੈਤਵਾਨੀ ਦੇ ਕਾਲਜ ਪਹੁੰਚਣ ‘ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਕਾਲਜ ਦੇ ਪ੍ਰਿਸੀਪਲ ਜਸਪਾਲ ਕੌਰ ਨੇ ਹਾਰਦਿਕ ਜੀ ਆਇਆ ਕਿਹਾ। ਇਹ ਪੁਸਤਕ ਲੇਖਿਕਾ ਨੇ ਆਪਣੇ ਪਿਤਾ ਜਗਦੀਸ਼ ਲਾਲ ਬਹਿਲ ਦੇ ਜੀਵਨ ਨੂੰ ਆਧਾਰ ਬਣਾ ਕੇ ਲਿਖੀ ਹੈ।

ਰਣਜੋਧ ਸਿੰਘ ਨੇ ਇਸ ਪੁਸਤਕ ਬਾਰੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਇਸ ਪੁਸਤਕ ਨੂੰ ਪੜ੍ਹ ਕੇ ਲੁਧਿਆਣਾ ਸ਼ਹਿਰ ਦੇ ਪੁਰਾਤਨ ਸਮੇਂ ਦਾ ਇਤਿਹਾਸ ਤਸਵੀਰਾਂ ਸਮੇਤ ਪਤਾ ਲਗਦਾ ਹੈ,ਇਹ ਪੁਸਤਕ ਜਾਣਕਾਰੀ ਦਾ ਮਹਾਨ ਸੋਮਾ ਹੈ। ਰਾਧਿਕਾ ਨੇ ਇਸ ਪੁਸਤਕ ਬਾਰੇ ਆਪਣੇ ਵਿਚਾਰ ਪੇਸ਼ ਕਰਦੇ ਕਿਹਾ ਕਿ ਇਹ ਪੁਸਤਕ ਮੇਰੇ ਪਾਪਾ ਦੇ ਜੀਵਨ ਵਿੱਚ ਵਾਪਰੀਆਂ ਘਟਨਾਵਾਂ ਉਪਰ ਅਧਾਰਿਤ ਹੈ,ਜਿਸ ਵਿੱਚ ਉਹਨਾਂ ਦੁਆਰਾ ਕੀਤੀ ਮਿਹਨਤ ਤੇ ਘਾਲਣਾ ਦਾ ਇਤਿਹਾਸ ਹੈ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਪੁਸਤਕ ਵਿਮੋਚਨ ਸਮਾਰੋਹ ਦਾ ਆਯੋਜਨ appeared first on Ludhiana Live.

ਅੱਖਾਂ ਦਾ ਫ੍ਰੀ ਚੈੱਕਅੱਪ ਕੈਂਪ ਤੇ ਨਵੇਂ ਸੰਕਰਾ ਆਈ ਕਲੀਨਿਕ ਦਾ ਹੋਇਆ ਉਦਘਾਟਨ
ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ ਟੀ ਰੋਡ ਮਿਲਰ ਗੰਜ ਲੁਧਿਆਣਾ ਵਿਖੇ ਨਵੇਂ ਸੰਕਰਾ ਆਈ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਤੇ ਨਾਲ ਹੀ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ , ਜਿਸ ਵਿੱਚ ਅੱਖਾਂ ਦੇ ਚਿੱਟੇ ਮੋਤੀਏ ਦਾ ਫ੍ਰੀ ਚੈੱਕਅਪ ਕੀਤਾ ਗਿਆ ।

ਕੈਂਪ ਵਿੱਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ ਹੈ, ਤਾਂ ਜੋ ਬੇ-ਸਹਾਰਾ, ਗਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਚਿੱਟੇ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ ।

The post ਅੱਖਾਂ ਦਾ ਫ੍ਰੀ ਚੈੱਕਅੱਪ ਕੈਂਪ ਤੇ ਨਵੇਂ ਸੰਕਰਾ ਆਈ ਕਲੀਨਿਕ ਦਾ ਹੋਇਆ ਉਦਘਾਟਨ appeared first on Ludhiana Live.

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਸਮਾਗਮ ਸੰਬੰਧੀ ਅਹਿਮ ਮੀਟਿੰਗ
ਲੁਧਿਆਣਾ :  ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਦਫ਼ਤਰ ਵਿਚ ਪ੍ਰਧਾਨ ਰਣਜੋਧ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੋਹਤਬਰਾਂ ਨੇ ਦੱਸਿਆ ਕਿ ਦਿੱਲੀ ਫ਼ਤਿਹ ਕਰਨ ਦੀ ਯਾਦ ਵਿਚ ‘ਦਿੱਲੀ ਫ਼ਤਿਹ ਦਿਵਸ’ ਮਨਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਖ਼ਾਲਸਾਈ ਜਾਹੋ-ਜਲਾਲ ਨਾਲ 6-7 ਅਪ੍ਰੈਲ ਨੂੰ ਮਹਾਨ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮਿ੍ਤਸਰ ਤੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਪੁੱਜੇਗਾ।

6 ਅਪ੍ਰੈਲ ਨੂੰ ਅੰਬੇਡਕਰ ਚੌਂਕ ਜਲੰਧਰ ਤੋਂ ਅਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸਾਰੀ ਟੀਮ ਪੂਰੇ ਸਤਿਕਾਰ ਨਾਲ ਗੁਰਦੁਆਰਾ ਫੇਰੂਮਾਨ ਸਾਹਿਬ ਤੱਕ ਲਿਆਵੇਗੀ ਜਿੱਥੇ ਸਾਰੀਆਂ ਜਥੇਬੰਦੀਆਂ ਦੇ ਸਾਂਝੇ ਇਕੱਠ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਸਮੁੱਚੀ ਸੰਗਤ ਨੂੰ 6 ਅਪ੍ਰੈਲ ਨੂੰ ਦੁਪਹਿਰ 2 ਤੋਂ 3 ਵਜੇ ਦੇ ਕਰੀਬ ਗੁਰਦੁਆਰਾ ਸ਼੍ਰੀ ਫੇਰੂਮਾਨ ਸਾਹਿਬ ਸਾਹਮਣੇ ਲੱਗੀ ਸਾਂਝੀ ਸਟੇਜ ‘ਤੇ ਪਹੁੰਚਣ ਦੀ ਅਪੀਲ ਕੀਤੀ |

The post ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਸਮਾਗਮ ਸੰਬੰਧੀ ਅਹਿਮ ਮੀਟਿੰਗ appeared first on Ludhiana Live.