ramgarhia fedration Archives - Ludhiana Live

ਰਾਮਗੜ੍ਹੀਆ ਫਾਊਂਡੇਸ਼ਨ ਨੇ ਦਿੱਲੀ ਫਤਹਿ ਮਾਰਚ ਦਾ ਕੀਤਾ ਭਰਵਾਂ ਸਵਾਗਤ
ਲੁਧਿਆਣਾ : ਰਾਮਗੜ੍ਹੀਆ ਫਾਊਂਡੇਸ਼ਨ ਵੱਲੋਂ ਸ.ਰਘਬੀਰ ਸਿੰਘ ਸੋਹਲ ਪ੍ਰਧਾਨ ਅਤੇ ਸ.ਗੁਰਮੀਤ ਸਿੰਘ ਕੁਲਾਰ ਜਨਰਲ ਸਕੱਤਰ ਦੀ ਅਗਵਾਈ ਹੇਠ ਢੰਡਾਰੀ, ਲੁਧਿਆਣਾ ਵਿਖੇ ਦਿੱਲੀ ਫਤਿਹ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।

ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ਨੂੰ ਸਮਰਪਿਤ ਫਤਹਿ ਮਾਰਚ ਕੱਢਿਆ ਜਾ ਰਿਹਾ ਹੈ, ਫਤਹਿ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਜਨੂੰ ਕਾ ਟਿੱਲਾ, ਦਿੱਲੀ ਵਿਖੇ ਪਹੁੰਚੇਗਾ। ਫਤਹਿ ਮਾਰਚ ਜਥੇਦਾਰ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ, ਜਥੇਦਾਰ ਤਾਰਾ ਸਿੰਘ ਘੇਬਾ, ਜਥੇਦਾਰ ਮਹਾਂ ਸਿੰਘ ਸ਼ੁਕਰਚੱਕੀਆ ਵੱਲੋਂ ਦਿੱਲੀ ਫਤਹਿ ਕੀਤੀ ਗਈ ਨੂੰ ਸ਼ਰਧਾਂਜਲੀ ਹੈ ।

ਸ: ਗੁਰਮੀਤ ਸਿੰਘ ਕੁਲਾਰ ਨੇ ਸ: ਜਤਿੰਦਰਪਾਲ ਸਿੰਘ ਗੱਗੀ ਪ੍ਰਧਾਨ ਰਾਮਗੜ੍ਹੀਆ ਬੋਰਡ ਅਤੇ ਸ: ਹਰਮੀਤ ਸਿੰਘ ਕਾਲਕਾ ਪ੍ਰਧਾਨ ਡੀ.ਐਸ.ਜੀ.ਪੀ.ਸੀ ਦਾ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 300ਵੇਂ ਜਨਮ ਵਰ੍ਹੇ ਮੌਕੇ ਦਿੱਲੀ ਫਤਹਿ ਮਾਰਚ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ। ਇਸ ਸਮੇਂ ਸ: ਰਘਬੀਰ ਸਿੰਘ ਸੋਹਲ ਪ੍ਰਧਾਨ, ਸ: ਗੁਰਮੀਤ ਸਿੰਘ ਕੁਲਾਰ ਜਨਰਲ ਸਕੱਤਰ, ਸ: ਬਲਬੀਰ ਸਿੰਘ ਮਾਣਕੂ, ਸ: ਸੁਖਦੇਵ ਸਿੰਘ ਲੋਟੇ, ਸ: ਸੋਹਣ ਸਿੰਘ ਗੋਗਾ ਆਦਿ ਹਾਜ਼ਰ ਸਨ |

The post ਰਾਮਗੜ੍ਹੀਆ ਫਾਊਂਡੇਸ਼ਨ ਨੇ ਦਿੱਲੀ ਫਤਹਿ ਮਾਰਚ ਦਾ ਕੀਤਾ ਭਰਵਾਂ ਸਵਾਗਤ appeared first on Ludhiana Live.