Rape Case Archives - Ludhiana Live

ਲੁਧਿਆਣਾ: ਮਹਿਲਾ ਕਾਂਸਟੇਬਲ ਖਿਲਾਫ ਰੇ. ਪ ਮਾਮਲੇ ‘ਚ ਵੱਡੀ ਕਾਰਵਾਈ
ਮੁੱਲਾਂਪੁਰ ਦਾਖਾ : ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਚੋਣ ਲੌਕਡਾਊਨ ਚੱਲ ਰਿਹਾ ਹੈ ਅਤੇ ਇਸੇ ਦੌਰਾਨ ਮਾਡਲ ਥਾਣਾ ਦਾਖਾ ਦੇ ਐਸ.ਐਚ.ਓ. ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਖ਼ਿਲਾਫ਼ ਮਹਿਲਾ ਪੁਲੀਸ ਮੁਲਾਜ਼ਮ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਮਗਰੋਂ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।ਜਿਸ ਕਾਰਨ ਪਿਛਲੇ ਦੋ ਦਿਨਾਂ ਤੋਂ ਐੱਸ.ਐੱਚ.ਓ. ਕੁਰਸੀ ਖਾਲੀ ਪਈ ਹੈ।

ਇੱਕ ਇੰਸਪੈਕਟਰ ਰੈਂਕ ਦਾ ਅਧਿਕਾਰੀ ਮਾਡਲ ਥਾਣਾ ਦਾਖਾ ਦਾ ਇੱਕੋ ਇੱਕ ਐਸਐਚਓ ਹੈ। ਹੈ। ਅਜਿਹਾ ਲੱਗ ਸਕਦਾ ਹੈ ਪਰ ਹੁਣ ਐੱਸ.ਐੱਸ.ਪੀ. ਬੈਂਸ ਨੇ ਰਾਜ ਚੋਣ ਕਮਿਸ਼ਨ (ਪੈਨਲ) ਨੂੰ ਇੰਸਪੈਕਟਰਾਂ ਦੀ ਸਿਫ਼ਾਰਸ਼ ਕੀਤੀ ਹੈ ਅਤੇ ਰਾਜ ਚੋਣ ਕਮਿਸ਼ਨ ਤੈਅ ਕਰੇਗਾ ਕਿ ਕਿਹੜਾ ਇੰਸਪੈਕਟਰ ਦਾਖਾ ਥਾਣੇ ਦਾ ਐਸਐਚਓ ਹੋਵੇਗਾ। ਹੋ ਜਾਵੇਗਾ.ਸੂਬੇ ਵਿੱਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਪੁਲਿਸ ਅਧਿਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ। ਫਿਲਹਾਲ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਸਟੇਸ਼ਨ ਇੰਚਾਰਜ ਦਾ ਚਾਰਜ ਦਿੱਤਾ ਗਿਆ ਹੈ।

The post ਲੁਧਿਆਣਾ: ਮਹਿਲਾ ਕਾਂਸਟੇਬਲ ਖਿਲਾਫ ਰੇ. ਪ ਮਾਮਲੇ ‘ਚ ਵੱਡੀ ਕਾਰਵਾਈ appeared first on Ludhiana Live.

ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ
ਜਲੰਧਰ: ਆਰਐਸ-ਗਲੋਬਲ ਟਰੈਵਲ ਦੇ ਮਾਲਕ ਸੁਖਚੈਨ ਸਿੰਘ ਰਾਹੀ ਵੱਲੋਂ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਟਰੈਵਲ ਏਜੰਟ ਨੂੰ ਵੀ.ਆਈ.ਪੀ. ਦਾ ਇਲਾਜ ਕਰਵਾਉਣ ਦੇ ਦੋਸ਼ ਹਨ। ਇਸ ਮਾਮਲੇ ਸਬੰਧੀ ਟਰੈਵਲ ਏਜੰਟ ਦਾ ਪੱਖ ਇਹ ਕਹਿ ਰਿਹਾ ਹੈ ਕਿ ਉਸ ਨੇ ਲੜਕੀ ਨਾਲ ਬਲਾਤਕਾਰ ਨਹੀਂ ਕੀਤਾ ਸਗੋਂ ਉਸ ਨੂੰ ਹਨੀ ਟ੍ਰੈਪ ਕੀਤਾ ਜਾ ਰਿਹਾ ਹੈ। ਪੁਲਿਸ ਕਈ ਪਹਿਲੂਆਂ ਤੋਂ ਇਸ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਸੁਖਚੈਨ ਸਿੰਘ ਰਾਹੀ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਪੁਲਿਸ ਵੱਲੋਂ ਬੀਤੇ ਦਿਨ ਬਲਾਤਕਾਰ ਪੀੜਤਾ ਦੀ ਮੈਡੀਕਲ ਜਾਂਚ ਕੀਤੀ ਜਾਣੀ ਸੀ ਪਰ ਉਹ ਪੂਰਾ ਦਿਨ ਆਪਣੇ ਪੀ.ਜੀ. ਤੋਂ ਲਾਪਤਾ ਰਿਹਾ। ਇਸ ਦੌਰਾਨ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਪੁਲਸ ਲੜਕੀ ਦੇ ਘਰ ਪਹੁੰਚੀ ਅਤੇ ਉਸ ਨਾਲ ਸੰਪਰਕ ਕੀਤਾ। ਖ਼ਬਰ ਮਿਲੀ ਹੈ ਕਿ ਲੜਕੀ ਨੂੰ ਅੱਜ ਜਲੰਧਰ ਲਿਆਂਦਾ ਜਾ ਸਕਦਾ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ।

The post ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ appeared first on Ludhiana Live.

HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼
ਲੁਧਿਆਣਾ : ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਕੀਤੀ ਗਈ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ। ਬੈਂਸ ਨੇ ਆਪਣੀ ਪਟੀਸ਼ਨ ’ਚ ਕਮਲਪ੍ਰੀਤ ਸਿੰਘ ਦੀ ਗਵਾਹੀ ਤੇ ਇਸ ਤੋਂ ਪਹਿਲਾਂ ਜਾਂਚ ਕਰ ਰਹੀ ਆਈਪੀਐੱਸ ਅਸ਼ਵਨੀ ਗੁਟਿਆਲ ਦੀ ਜਾਂਚ ਰਿਪੋਰਟ ਦੀ ਕਾਪੀ ਨੂੰ ਨਾ ਸੌਂਪਣ ਦਾ ਦੋਸ਼ ਲਾਇਆ ਸੀ।

ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਤੇ ਪੁੱਛਿਆ ਸੀ ਕਿ ਕਿਉਂ ਨਾ ਇਸ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਰੋਕ ਲਾ ਦਿੱਤੀ ਜਾਵੇ। ਇਕ ਔਰਤ ਦੀ ਸ਼ਿਕਾਇਤ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 10 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਆਦੇਸ਼ ਅਨੁਸਾਰ ਲੁਧਿਆਣਾ ਦੀ ਡਵੀਜ਼ਨ-6 ਦੇ ਪੁਲਿਸ ਥਾਣੇ ’ਚ ਸਿਮਰਜੀਤ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।

The post HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼ appeared first on Ludhiana Live.

ਲੁਧਿਆਣਾ ‘ਚ ਪੁਲਸ ਸਾਹਮਣੇ ਔਰਤ ਨੇ ਖ਼ੁਦ ‘ਤੇ ਛਿ.ੜ.ਕਿ.ਆ ਪੈ.ਟ.ਰੋ.ਲ, ਜਾਣੋ ਪੂਰਾ ਮਾਮਲਾ
ਲੁਧਿਆਣਾ : ਇਕ ਔਰਤ ਵੱਲੋਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਸੀ. ਪੀ. ਦਫ਼ਤਰ ਦੇ ਬਾਹਰ ਖ਼ੁ/ਦਕੁ/ਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਖ਼ੁਦ ‘ਤੇ ਪੈਟਰੋਲ ਪਾ ਕੇ ਅੱ/ਗ ਲਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਕੁੱਝ ਕਰਦੀ, ਉੱਥੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਲਿਆ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਇਕ ਸੀਨੀਅਰ ਆਗੂ ਨੇ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।

ਉਸ ‘ਤੇ ਥਾਣਾ ਟਿੱਬਾ ‘ਚ ਕੇਸ ਦਰਜ ਹੋਇਆ ਸੀ ਪਰ ਪੁਲਸ ਨੇ ਅੱਜ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਸ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕੇਸ ਵਾਪਸ ਲੈਣ ਲਈ ਲਗਾਤਾਰ ਧਮਕਾ ਰਿਹਾ ਹੈ। ਜਦੋਂ ਵੀ ਉਹ ਪੁਲਸ ਕੋਲ ਮਦਦ ਮੰਗਣ ਲਈ ਜਾਂਦੀ ਹੈ ਤਾਂ ਉਲਟਾ ਪੁਲਸ ਉਸ ਨੂੰ ਥਾਣੇ ਤੋਂ ਬਾਹਰ ਕੱਢ ਦਿੰਦੀ ਹੈ। ਇਸ ਲਈ ਅੱਜ ਮਜਬੂਰ ਹੋ ਕੇ ਉਸ ਨੂੰ ਇਹ ਕਦਮ ਚੁੱਕਣਾ ਪੈ ਗਿਆ। ਉਸ ਨੇ ਪੁਲਸ ਅੱਗੇ ਇਨਸਾਫ਼ ਦੀ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

The post ਲੁਧਿਆਣਾ ‘ਚ ਪੁਲਸ ਸਾਹਮਣੇ ਔਰਤ ਨੇ ਖ਼ੁਦ ‘ਤੇ ਛਿ.ੜ.ਕਿ.ਆ ਪੈ.ਟ.ਰੋ.ਲ, ਜਾਣੋ ਪੂਰਾ ਮਾਮਲਾ appeared first on Ludhiana Live.

ਜ/ਬ/ਰ ਜ,/ਨਾ/ਹ ਅਤੇ ਕ/ਤ/ਲ ਦੀ ਕੋਸ਼ਿਸ਼ ਕਰਨ ਦੇ ਦੋ/ਸ਼ੀ ਨੂੰ 20 ਸਾਲ ਦੀ ਕੈ/ਦ
ਲੁਧਿਆਣਾ : ਲੁਧਿਆਣਾ ਵਧੀਕ ਸੈਸ਼ਨ ਜੱਜ ਸਿਵ ਮੋਹਨ ਗਰਗ ਦੀ ਅਦਾਲਤ ਨੇ ਸਰਪੰਚ ਕਾਲੋਨੀ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਪ੍ਰਸ਼ਾਂਤ ਉਰਫ਼ ਪਿੰਟੂ ਨੂੰ ਜਬਰ ਜਨਾਹ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੰਦਿਆਂ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵਲੋਂ ਦੋਸ਼ੀ ਨੂੰ ਇਕ ਲੱਖ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੀੜਤ ਲੜਕੀ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਉਸ ਦੀ ਸ਼ਿਕਾਇਤ ‘ਤੇ ਥਾਣਾ ਜਮਾਲਪੁਰ ਪੁਲਿਸ ਨੇ 27 ਅਪ੍ਰੈਲ 2022 ਨੂੰ ਦਰਜ ਕੀਤਾ ਗਿਆ ਸੀ।

ਸ਼ਿਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਮੋਬਾਈਲ ਕੰਪਨੀ ਦੀ ਦੁਕਾਨ ‘ਤੇ ਕੰਮ ਕਰਦੀ ਸੀ | ਘਟਨਾ ਵਾਲੇ ਦਿਨ ਉਹ ਆਪਣੀ ਦੁਕਾਨ ‘ਤੇ ਇਕੱਲੀ ਮੌਜੂਦ ਸੀ। ਦੋਸ਼ੀ ਨੇ ਦੁਕਾਨ ਦਾ ਸ਼ਟਰ ਅੰਦਰੋਂ ਬੰਦ ਕਰ ਦਿੱਤਾ ਅਤੇ ਉਸ ਨਾਲ ਜਬਰ ਜਨਾਹ ਕੀਤਾ, ਇੰਨਾ ਹੀ ਨਹੀਂ, ਭੱਜਦੇ ਹੋਏ ਦੋਸ਼ੀ ਨੇ ਉਸ ਨੂੰ ਛੱਤ ਤੋਂ ਸੁੱਟ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤ ਦੇਖਣ ਤੋਂ ਬਾਅਦ ਦੋਸ਼ੀ ਨੂੰ ਸਜ਼ਾ ਸੁਣਾਈ।

The post ਜ/ਬ/ਰ ਜ,/ਨਾ/ਹ ਅਤੇ ਕ/ਤ/ਲ ਦੀ ਕੋਸ਼ਿਸ਼ ਕਰਨ ਦੇ ਦੋ/ਸ਼ੀ ਨੂੰ 20 ਸਾਲ ਦੀ ਕੈ/ਦ appeared first on Ludhiana Live.

ਜ.ਬ.ਰ-ਜ਼ਿ.ਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
ਲੁਧਿਆਣਾ : ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਰਵੀਇੰਦਰ ਕੌਰ ਸੰਧੂ ਦੀ ਅਦਾਲਤ ਨੇ ਢੰਡਾਰੀ ਖੁਰਦ ਨਿਵਾਸੀ ਮਿੰਟੂ ਪਾਲ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਾਲ ਹੀ ਅਦਾਲਤ ਨੇ ਮੁਲਜ਼ਮ ਨੂੰ 1 ਲੱਖ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ।

ਪੁਲਸ ਥਾਣਾ ਫੋਕਲ ਪੁਆਇੰਟ ਵਿਖੇ ਦਰਜ ਕਰਵਾਏ ਮਾਮਲੇ ਮੁਤਾਬਕ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ 15 ਸਾਲਾ ਧੀ ਨੂੰ 30 ਅਗਸਤ, 2021 ਨੂੰ ਉਨ੍ਹਾਂ ਦੇ ਘਰ ਕੋਲ ਹੀ ਰਹਿਣ ਵਾਲਾ ਮੁਲਜ਼ਮ ਜ਼ਬਰਦਸਤੀ ਆਪਣੇ ਘਰ ਲੈ ਗਿਆ ਅਤੇ ਉਸ ਦੀ ਇੱਛਾ ਦੇ ਖ਼ਿਲਾਫ਼ ਉਸ ਨਾਲ ਜਬਰ-ਜ਼ਿਨਾਹ ਕੀਤਾ। ਸਮਾਜ ਵਿਚ ਸ਼ਰਮ ਦੇ ਮਾਰੇ ਉਸ ਦੀ ਧੀ ਨੇ ਇਹ ਗੱਲ ਉਸ ਨੂੰ ਨਹੀਂ ਦੱਸੀ ਪਰ ਜਦੋਂ ਮੁਲਜ਼ਮ ਦਾ ਜ਼ੁਲਮ ਵੱਧਣ ਲੱਗਾ ਤਾਂ ਉਸ ਨੇ ਜਬਰ-ਜ਼ਿਨਾਹ ਸਬੰਧੀ ਸਭ ਕੁੱਝ ਦੱਸ ਦਿੱਤਾ।

The post ਜ.ਬ.ਰ-ਜ਼ਿ.ਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ appeared first on Ludhiana Live.

ਜਮਾਨਤ ਮਿਲਣ ਉਪਰੰਤ ਬਰਨਾਲਾ ਜੇਲ ਵਿਚੋਂ ਰਿਹਾਈ ਤੋਂ ਬਾਅਦ ਲੁਧਿਆਣਾ ਪੁੱਜੇ ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੂੰ ਕਥਿਤ ਜ਼ਬਰ ਜਨਾਹ, ਇਰਾਦਾ ਕ/ਤਲ ਸਮੇਤ 23 ਮੁਕੱਦਮਿਆਂ ਵਿੱਚੋਂ ਜਮਾਨਤ ਮਿਲਣ ਉਪਰੰਤ ਅੱਜ ਬਰਨਾਲਾ ਜੇਲ ਵਿਚੋਂ ਰਿਹਾਈ ਹੋ ਗਈ। ਇਸ ਮੋਕੇ ਵੱਡੀ ਗਿਣਤੀ ਇਕੱਠ ਵਿੱਚ ਇਕੱਲਾਂ ਲੁਧਿਆਣਾ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਲੋਕ ਹਾਜਰ ਹੋਏ।

ਇਹ ਦੂਸਰੀ ਵਾਰ ਹੈ ਕਿ ਸ. ਬੈਂਸ ਕਥਿਤ ਝੂਠੇ ਮੁਕਦਮਿਆਂ ਵਿੱਚ ਜੇਲ ਕੱਟ ਕੇ ਰਿਹਾਅ ਹੋਏ ਹੋਣ ਅਤੇ ਉਨ੍ਹਾ ਦੇ ਸਮਰਥਕਾਂ ਅਤੇ ਚਾਹੁੰਣ ਵਾਲਿਆਂ ਨੇ ਰਿਕਾਰਡ ਤੋੜ ਇਕੱਠ ਕਰਕੇ ਸਰਕਾਰਾਂ ਤੱਕ ਆਪਣੀ ਆਵਾਜ਼ ਪੁਹੰਚਾਈ ਹੋਵੇ। ਇਸ ਮੋਕੇ ਸੁਧਾਰ ਘਰ ਬਰਨਾਲਾ ਦੇ ਬਾਹਰ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਏ ਸ. ਸਿਮਰਜੀਤ ਸਿੰਘ ਬੈਂਸ ਨੇੁਿ ਕਹਾ ਕਿ ਮੈਨੂ ਭਾਰਤ ਦੀ ਨਿਆਂ ਪ੍ਰਨਾਲੀ ਤੇ ਪੂਰਨ ਵਿਸ਼ਵਾਸ਼ ਹੈ।

ਉਨ੍ਹਾ ਕਿਹਾ ਕਿ ਇਹ ਪਹਿਲੀ ਵਾਰ ਨਹੀ ਕਿ ਸਿਆਸਤ ਦਾ ਮਿਆਰ ਥੱਲੇ ਸਿਟ ਕੇ ਲੋਕ ਹਿੱਤਾ ਲਈ ਉੱਠਣ ਵਾਲੀ ਉਨ੍ਹਾ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੋਵੇ, ਪਰ ਤਾਮਾਮ ਧੱਕੇਸ਼ਾਹੀ ਅਤੇ ਜਬਰ ਜੁਲਮ ਦਾ ਡੱਟ ਕੇ ਸਾਹਮਣਾ ਕਰਨ ਦੀ ਤਾਕਤ ਉਨ੍ਹਾ ਨੂੰ ਹਰ ਇਕ ਵਰਕਰ ਦੇ ਹੋਸਲੇ ਨੂੰ ਦੇਖ ਕੇ ਮਿਲਦੀ ਹੈ, ਜੋ ਜਬਰ ਜੁਲਮ ਖਿਲਾਫ ਵਿੱਢੀ ਇਸ ਲੜਾਈ ਵਿੱਚ ਉਨ੍ਹਾ ਦੀ ਢਾਲ ਬਣਕੇ ਨਾਲ ਖੜਾ ਰਿਹਾ।

ਇਸ ਮੋਕੇ ਵਿਸ਼ੇਸ਼ ਤੋਰ ਤੇ ਗਿੱਲ ਰੋਡ ਤੇ ਇਲਾਕਾ ਨਿਵਾਸੀਆਂ ਵਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿੱਥੇ ਸੰਗਤ ਦਾ ਉਤਸਾਹ ਦੇਖਣ ਯੋਗ ਸੀ। ਹਜਾਰਾਂ ਕਾਰਾਂ ਦੇ ਕਾਫਲੇ ਨਾਲ ਲੁਧਿਆਣੇ ਪੁੱਜੇ ਬੈਂਸ ਦਾ ਅਣਗਿਣਤ ਥਾਵਾਂ ਤੇ ਸਵਾਗਤ ਕੀਤਾ ਗਿਆ, ਲੱਡੂ ਵੰਡੇ ਗਏ ਅਤੇ ਉਨ੍ਹਾ ਦੇ ਹੱਕ ਵਿੱਚ ਨਾਅਰੇ ਲਾਏ ਗਏ। ਬੇਸ਼ੱਕ ਲਗਾਤਾਰ 10 ਸਾਲ ਵਿਧਾਇਕ ਦੇ ਤੋਰ ਤੇ ਬੈਂਸ ਨੇ ਹਲਕੇ ਦੀ ਨੁੰਮਾਇੰਦਗੀ ਕੀਤੀ ਅਤੇ 2022 ਦੀਆਂ ਚੋਣਾ ਦੋਨੇ ਭਰਾ ਹਾਰ ਗਏ।

The post ਜਮਾਨਤ ਮਿਲਣ ਉਪਰੰਤ ਬਰਨਾਲਾ ਜੇਲ ਵਿਚੋਂ ਰਿਹਾਈ ਤੋਂ ਬਾਅਦ ਲੁਧਿਆਣਾ ਪੁੱਜੇ ਬੈਂਸ appeared first on Ludhiana Live.

ਸਿਮਰਜੀਤ ਬੈਂਸ 10 ਫਰਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਜਬਰ-ਜ਼ਿਨਾਹ ਦੇ ਮਾਮਲੇ ‘ਚ ਮਿਲ ਚੁੱਕੀ ਹੈ ਜ਼ਮਾਨਤ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਬਾਅਦ ਹੁਣ ਸਿਮਰਜੀਤ ਸਿੰਘ ਬੈਂਸ ਨੂੰ 10 ਫਰਵਰੀ ਨੂੰ ਬਰਨਾਲਾ ਦੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੀ ਰਿਹਾਈ ਦੀ ਖ਼ਬਰ ਫੇਸਬੁੱਕ ‘ਤੇ ਪਾਈ ਪੋਸਟ ਰਾਹੀਂ ਦਿੱਤੀ ਗਈ ਹੈ। ਫੇਸਬੁੱਕ ਪੋਸਟ ‘ਚ ਲਿਖਿਆ ਗਿਆ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਜੇਲ੍ਹ ‘ਚੋਂ ਰਿਹਾਅ ਹੋ ਜਾਣਗੇ। ਦੱਸਣਯੋਗ ਹੈ ਕਿ ਫਰਵਰੀ, 2022 ਨੂੰ ਸਿਮਰਜੀਤ ਸਿੰਘ ਬੈਂਸ ਨੂੰ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਸਿਮਰਜੀਤ ਬੈਂਸ 10 ਫਰਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਜਬਰ-ਜ਼ਿਨਾਹ ਦੇ ਮਾਮਲੇ ‘ਚ ਮਿਲ ਚੁੱਕੀ ਹੈ ਜ਼ਮਾਨਤ appeared first on Ludhiana Live.

ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 4 ਜਨਵਰੀ ਤਕ ਮੁਲਤਵੀ
ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ । ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ’ਤੇ ਇਕ ਵਿਧਵਾ ਨੇ ਦੋਸ਼ ਲਾਇਆ ਸੀ ਕਿ ਬੈਂਸ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਘਰੇਲੂ ਝਗੜੇ ਵਿਚ ਮਦਦ ਦਾ ਭਰੋਸਾ ਦੇ ਕੇ ਵਾਰ-ਵਾਰ ਰੇਪ ਕਰਦਿਆਂ ਬਲੈਕਮੇਲ ਕੀਤਾ। ਪੁਲਸ ਨੇ ਅਦਾਲਤ ਦੇ ਹੁਕਮਾਂ ’ਤੇ ਹੀ ਬੈਂਸ ਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਬੈਂਸ ਜੇਲ ਵਿਚ ਹਨ।

The post ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 4 ਜਨਵਰੀ ਤਕ ਮੁਲਤਵੀ appeared first on Ludhiana Live.

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਜਬਰ ਜਨਾਹ ਮਾਮਲੇ ‘ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
ਲੁਧਿਆਣਾ : ਸਾਬਕਾ ਵਿਧਾਇਕ ਅਤੇ ਲੋਕ-ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ 44 ਸਾਲਾ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਜਬਰ ਜਨਾਹ ਦੇ ਮਾਮਲੇ ‘ਚ ਜ਼ਮਾਨਤ ਲਈ ਸਥਾਨਕ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। 11 ਜੁਲਾਈ, 2022 ਨੂੰ, ਬੈਂਸ ਨੇ ਹੋਰ ਮੁਲਜ਼ਮਾਂ ਦੇ ਨਾਲ, ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੱਕ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਸਾਬਕਾ ਵਿਧਾਇਕ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਬੈਂਸ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਬੇਕਸੂਰ ਹੋਣ ਦਾ ਦਾਅਵਾ ਕੀਤਾ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੇ ਵਿਰੋਧੀਆਂ ਵੱਲੋਂ ਰਚੀ ਗਈ ਇੱਕ ਯੋਜਨਾਬੱਧ ਸਾਜ਼ਿਸ਼ ਦਾ ਸ਼ਿਕਾਰ ਹੋਇਆ ਹੈ। ਪੁਲਿਸ ਰਿਮਾਂਡ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਦਾਅਵਾ ਕੀਤਾ ਗਿਆ ਹੈ ਕਿ ਔਰਤ ਨੇ ਵੱਖ-ਵੱਖ ਸਮੇਂ ‘ਤੇ ਵੱਖ-ਵੱਖ ਬਿਆਨ ਦਿੱਤੇ, ਜੋ ਉਸ ਦੀ ਕਹਾਣੀ ਨੂੰ ਝੂਠਾ ਸਾਬਤ ਕਰਦਾ ਹੈ।

The post ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਜਬਰ ਜਨਾਹ ਮਾਮਲੇ ‘ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ appeared first on Ludhiana Live.