rapist arrested Archives - Ludhiana Live

ਹੋਟਲ ‘ਚ ਲਿਜਾ ਕੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ, ਦੋਸ਼ੀ ਗ੍ਰਿਫਤਾਰ
ਲੁਧਿਆਣਾ : ਨਬਾਲਗ ਵਿਦਿਆਰਥਣਾਂ ਦੇ ਭੋਲੇਪਣ ਦਾ ਫਾਇਦਾ ਚੁੱਕਦੇ ਹੋਏ ਦੋ ਮਨਚਲੇ ਨੌਜਵਾਨ ਘੁਮਾਉਣ ਦੇ ਬਹਾਨੇ ਉਨ੍ਹਾਂ ਨੂੰ ਜਲੰਧਰ ਦੇ ਇੱਕ ਹੋਟਲ ਵਿੱਚ ਲੈ ਗਏ । ਮੁਲਜ਼ਮਾਂ ਚੋਂ ਇਕ ਨੇ ਹੋਟਲ ਦੇ ਕਮਰੇ ਦੀ ਕੁੰਡੀ ਲਗਾ ਕੇ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ ਜਦਕਿ ਉਸ ਦੀ ਸਹੇਲੀ ਨੇ ਰੌਲਾ ਪਾ ਕੇ ਦੂਸਰੇ ਨੌਜਵਾਨ ਦੇ ਮਨਸੂਬਿਆਂ ਨੂੰ ਕਾਮਯਾਬ ਨਾ ਹੋਣ ਦਿੱਤਾ।

ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਨਿਊ ਸਤਿਗੁਰੂ ਨਗਰ ਲੁਧਿਆਣਾ ਦੇ ਰਹਿਣ ਵਾਲੇ ਅਜੇ ਅਤੇ ਰਿਤੇਸ਼ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆ ਨਬਾਲਗ ਲੜਕੀ ਦੇ ਪਿਤਾ ਨੇ ਦੱਸਿਆ ਕਿ ਸ਼ਾਮ ਸੱਤ ਵਜੇ ਦੇ ਕਰੀਬ ਦੋਵੇਂ ਲੜਕੀਆਂ ਘਰ ਦੇ ਬਾਹਰੋਂ ਅਚਾਨਕ ਲਾਪਤਾ ਹੋ ਗਈਆਂ । ਪੂਰੀ ਰਾਤ ਤਲਾਸ਼ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਲੜਕੀਆਂ ਜਲੰਧਰ ਵਿੱਚ ਹਨ।

ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਹਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਅਜੇ ਅਤੇ ਰਿਤੇਸ਼ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਅੱਜ ਬੁੱਧਵਾਰ ਦੁਪਹਿਰ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ।

The post ਹੋਟਲ ‘ਚ ਲਿਜਾ ਕੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ, ਦੋਸ਼ੀ ਗ੍ਰਿਫਤਾਰ appeared first on Ludhiana Live.

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਮੇਹਰਬਾਨ ਦੀ ਦਿੱਲੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਸੁਰਜੀਤ ਸਿੰਘ ਵਾਸੀ ਸੁਖਮਨੀ ਐਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਬੀਤੇ ਦਿਨ ਸਕੂਲ ਜਾ ਰਹੀ ਸੀ ਕਿ ਕਥਿਤ ਦੋਸ਼ੀ ਜ਼ਬਰਦਸਤੀ ਸਕੂਟਰ ‘ਤੇ ਬਿਠਾ ਕੇ ਉਸ ਨੂੰ ਸਤਲੁਜ ਦਰਿਆ ਨੇੜੇ ਲੈ ਗਏ, ਜਿੱਥੇ ਕਿ ਸੁੰਨਸਾਨ ਥਾਂ ‘ਤੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਉਪਰੰਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ।

The post ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ appeared first on Ludhiana Live.