Raveena Tandon Archives - Ludhiana Live

ਰਵੀਨਾ ਟੰਡਨ ਨੇ ਦਿਖਾਏ ਖੂਬਸੂਰਤੀ ਦੇ ਜਲਵੇ, ਗਲੈਮਰਸ ਤਸਵੀਰਾਂ ਕੀਤੀਆਂ ਸਾਂਝੀਆਂ
ਬਾਲੀਵੁੱਡ ਦੀ ਅਦਾਕਾਰਾ ਰਵੀਨਾ ਟੰਡਨ 90 ਦਹਾਕੇ ਦੀਆਂ ਸਭ ਤੋਂ ਖੂਬਸੂਰਤ ਅਦਾਕਾਰਾ ’ਚੋਂ ਇਕ ਹੈ। ਭਾਵੇਂ ਲੰਬੇ ਸਮੇਂ ਤੋਂ ਅਦਾਕਾਰਾ ਫ਼ਿਲਮਾਂ ਤੋਂ ਦੂਰ ਹੈ ਪਰ ਇਸ ਦੇ ਬਾਵਜੂਦ ਉਹ ਚਰਚਾ ਦਾ ਹਿੱਸਾ ਬਣੀ ਰਹਿੰਦੀ ਹੈ।

ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਖੂਬਸੂਰਤ ਨਜ਼ਰ ਆਉਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਆਪਣੀਆਂ ਇਕ ਤੋਂ ਵਧ ਕੇ ਇਕ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਰਵੀਨਾ ਟੰਡਨ ਨੇ ਆਪਣੀਆਂ ਗਲੈਮਰਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਦੀ ਬੋਲਡ ਲੁੱਕ ਨਜ਼ਰ ਆਈ ਹੈ।

ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਕ ਵਾਰ ਫ਼ਿਰ ਅਦਾਕਾਰਾ ਖੂਬਸੂਰਤੀ ਕਾਰਨ ਇਕ ਸੁਰਖੀਆਂ ’ਚ ਆ ਗਈ ਹੈ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਰੈੱਡ ਕਲਰ ਦੀ ਡਰੈੱਸ ਪਾਈ ਹੈ। ਇਸ ’ਚ ਅਦਾਕਾਰਾ ਦੀ ਹੌਟ ਲੁੱਕ ਨਜ਼ਰ ਆ ਰਹੀ ਹੈ। ਇਸ ਦੇ ਨਾਲ ਰਵੀਨਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ।

ਰਵੀਨਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਹੁਣ ਅਦਾਕਾਰਾ ਦੀ ਇਹ ਲੁੱਕ ਪ੍ਰਸ਼ੰਸਕਾਂ ’ਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਅਦਾਕਾਰਾ ਦੀ ਇਸ ਲੁੱਕ ਦੇ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

The post ਰਵੀਨਾ ਟੰਡਨ ਨੇ ਦਿਖਾਏ ਖੂਬਸੂਰਤੀ ਦੇ ਜਲਵੇ, ਗਲੈਮਰਸ ਤਸਵੀਰਾਂ ਕੀਤੀਆਂ ਸਾਂਝੀਆਂ appeared first on Ludhiana Live.

ਰਵੀਨਾ ਟੰਡਨ ਦੀ ਇਹ ਦਮਦਾਰ ਫ਼ਿਲਮ ਨਾਲ ਕਰੇਗੀ ਵਾਪਸੀ, ਅਰਬਾਜ਼ ਖ਼ਾਨ ਪ੍ਰੋਡਕਸ਼ਨ ਬੈਨਰ ਹੇਠ ਬਣੇਗੀ ਫ਼ਿਲਮ
ਬਾਲੀਵੁੱਡ ਦੀ ਦਿੱਗਜ ਅਦਾਕਾਰਾ ਰਵੀਨਾ ਟੰਡਨ ਖੂਬਸੂਰਤ ਅਦਾਕਾਰਾ ’ਚੋਂ ਇਹ ਹੈ। ਅਦਾਕਾਰਾ ਦੀ ਦਮਦਾਰ ਅਦਾਕਾਰੀ ਨੂੰ ਹਰ ਕੋਈ ਬੇਹੱਦ ਪਸੰਦ ਕਰਦਾ ਹੈ। ਕਾਫ਼ੀ ਲੰਮੇ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਰਹੀ ਰਵੀਨਾ ਟੰਡਨ ਜਦੋਂ ‘ਕੇ.ਜੀ.ਐੱਫ਼ ਚੈਪਟਰ 2’ ’ਚ ਪ੍ਰਧਾਨ ਮੰਤਰੀ ਦੀ ਭੂਮਿਕਾ ’ਚ ਨਜ਼ਰ ਆਈ ਤਾਂ ਲੋਕਾਂ ਨੇ ਉਸ ਨੂੰ ਪ੍ਰਧਾਨ ਮੰਤਰੀ ਦੇ ਕਿਰਦਾਰ ’ਚ ਕਾਫੀ ਪਸੰਦ ਕੀਤਾ। ਇਸ ਤੋਂ ਬਾਅਦ ਉਸ ਨੇ ਨੈੱਟਫਲਿਕਸ ਦੀ ਵੈੱਬ ਸੀਰੀਜ਼ ‘ਆਰਣਯਕ’ ’ਚ ਪੁਲਸ ਅਫ਼ਸਰ ਦੀ ਭੂਮਿਕਾ ’ਚ ਵੀ ਆਪਣਾ ਪ੍ਰਭਾਵ ਛੱਡਿਆ। ਹੁਣ ਹਿੰਦੀ ਸਿਨੇਮਾ ’ਚ ਵੱਡੇ ਪਰਦੇ ’ਤੇ ਉਸ ਦੀ ਜ਼ਬਰਦਸਤ ਵਾਪਸੀ ਫ਼ਿਲਮ ‘ਪਟਨਾ ਸ਼ੁਕਲਾ’ ਨਾਲ ਹੋਣ ਜਾ ਰਹੀ ਹੈ

ਦੱਸ ਦੇਈਏ ਕਿ ਅਰਬਾਜ਼ ਖ਼ਾਨ ਆਪਣੀ ਪ੍ਰੋਡਕਸ਼ਨ ਕੰਪਨੀ ਅਰਬਾਜ਼ ਖ਼ਾਨ ਪ੍ਰੋਡਕਸ਼ਨ ਦੇ ਬੈਨਰ ਹੇਠ ‘ਪਟਨਾ ਸ਼ੁਕਲਾ’ ਬਣਾਉਣ ਜਾ ਰਹੇ ਹਨ। ‘ਪਟਨਾ ਸ਼ੁਕਲਾ’ ਨੂੰ ਵਿਵੇਕ ਬੁਡਾਕੋਟੀ ਡਾਇਰੈਕਟ ਕਰਨ ਜਾ ਰਹੇ ਹਨ।

ਅਰਬਾਜ਼ ਖ਼ਾਨ ਦਾ ਕਹਿਣਾ ਹੈ ਕਿ ‘ਜਦੋਂ ਵਿਵੇਕ ਬੁਡਾਕੋਟੀ ਸਾਡੇ ਲਈ ‘ਪਟਨਾ ਸ਼ੁਕਲਾ’ ਦੀ ਸਕ੍ਰਿਪਟ ਲੈ ਕੇ ਆਏ ਤਾਂ ਮੈਨੂੰ ਫ਼ਿਲਮ ਦੀ ਕਹਾਣੀ ਬਹੁਤ ਪਸੰਦ ਆਈ। ਇਸ ਫ਼ਿਲਮ ਦਾ ਵਿਸ਼ਾ ਸਮਾਜਿਕ ਮੁੱਦੇ ’ਤੇ ਹੈ। ਇਸ ਫ਼ਿਲਮ ’ਚ ਰਵੀਨਾ ਟੰਡਨ ਮੁੱਖ ਭੂਮਿਕਾ ਨਿਭਾਉਦੀ ਨਜ਼ਰ ਆਵੇਗੀ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ‘ਰਵੀਨਾ ਟੰਡਨ ਨੇ ਆਪਣੇ ਕਰੀਅਰ ’ਚ ਇਕ ਤੋਂ ਵਧ ਕੇ ਇਕ ਸ਼ਾਨਦਾਰ ਫ਼ਿਲਮਾਂ ’ਚ ਕੰਮ ਕੀਤਾ ਹੈ। ਇਹ ਫ਼ਿਲਮ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਵਧੀਆ ਫ਼ਿਲਮ ਵੀ ਸਾਬਤ ਹੋਵੇਗੀ। ਇਸ ਦੇ ਨਾਲ ਦੱਸ ਦੇਈਏ ਕਿ ਰਵੀਨਾ ਟੰਡਨ ਤੋਂ ਇਲਾਵਾ ‘ਪਟਨਾ ਸ਼ੁਕਲਾ’ ’ਚ ਸਤੀਸ਼ ਕੌਸ਼ਿਕ, ਮਾਨਵ ਵਿੱਜ, ਚੰਦਨ ਰਾਏ ਸਾਨਿਆਲ, ਜਤਿਨ ਗੋਸਵਾਮੀ ਅਤੇ ਅਨੁਸ਼ਕਾ ਕੌਸ਼ਿਕ ਵੀ ਮੁੱਖ ਭੂਮਿਕਾਵਾਂ ’ਚ ਹਨ।

The post ਰਵੀਨਾ ਟੰਡਨ ਦੀ ਇਹ ਦਮਦਾਰ ਫ਼ਿਲਮ ਨਾਲ ਕਰੇਗੀ ਵਾਪਸੀ, ਅਰਬਾਜ਼ ਖ਼ਾਨ ਪ੍ਰੋਡਕਸ਼ਨ ਬੈਨਰ ਹੇਠ ਬਣੇਗੀ ਫ਼ਿਲਮ appeared first on Ludhiana Live.