rder issued Archives - Ludhiana Live

ਅੱਜ ਸ਼ਾਮ 5 ਵਜੇ ਤੋਂ ਬੰਦ ਰਹਿਣਗੀਆਂ ਇਹ ਦੁਕਾਨਾਂ, ਹੁਕਮ ਜਾਰੀ
ਜਲੰਧਰ  : ਜਲੰਧਰ ਉਪ ਚੋਣ ਲਈ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਤੋਂ ਰੁਕ ਜਾਵੇਗਾ। ਇਸ ਦੇ ਮੱਦੇਨਜ਼ਰ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਜਲੰਧਰ ਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਹਾਲਾਂਕਿ ਇਸ ਸਬੰਧੀ ਜਲੰਧਰ ਦੇ ਸਾਰੇ ਠੇਕਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜੋ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਇਹ ਸੀਟ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋ ਗਈ ਸੀ। ਹੁਣ ਜਲੰਧਰ ਪੱਛਮੀ ਹਲਕੇ ਵਿੱਚ 10 ਜੁਲਾਈ ਨੂੰ ਉਪ ਚੋਣ ਹੋਣ ਜਾ ਰਹੀ ਹੈ, ਜਿਸ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਜ਼ੋਰ ਲਾ ਰਹੇ ਹਨ।

The post ਅੱਜ ਸ਼ਾਮ 5 ਵਜੇ ਤੋਂ ਬੰਦ ਰਹਿਣਗੀਆਂ ਇਹ ਦੁਕਾਨਾਂ, ਹੁਕਮ ਜਾਰੀ appeared first on Ludhiana Live.