readymade garment shop Archives - Ludhiana Live

ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
ਲੁਧਿਆਣਾ  :  ਥਾਣਾ ਬਸਤੀ ਜੋਧੇਵਾਲ ਦੇ ਨੇੜੇੇ ਚੋਰ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਾ, ਜਦੋਂ ਮਾਲਕ ਸੰਜੀਵ ਕੁਮਾਰ ਆਪਣੀ ਦੁਕਾਨ ‘ਤੇ ਆਇਆ ਤਾਂ ਉਸ ਦੇਖਿਆ ਕਿ ਦੁਕਾਨ ਦੇ ਤਾਲੇ ‘ਤੇ ਸ਼ਟਰ ਟੁੱਟੇ ਹੋਏ ਹਨ ਅਤੇ ਚੋਰ ਦੁਕਾਨ ਵਿਚ ਪਿਆ ਪੰਜ ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ।

ਚੋਰਾਂ ਵਲੋਂ ਕੀਤੀ ਗਈ ਇਹ ਘਟਨਾ ਉੱਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਦੋ ਚੋਰਾਂ ਨੂੰ ਬਲੈਰੋ ਜੀਪ ਵਿਚ ਸਾਮਾਨ ਲਿਜਾਂਦੇ ਦਿਖਾਇਆ ਗਿਆ ਹੈ। ਸੰਜੀਵ ਕੁਮਾਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।

ਹੈਰਾਨੀ ਦੀ ਗੱਲ ਹੈ ਕਿ ਜਿਸ ਥਾਂ ‘ਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਥਾਂ ਬਸਤੀ ਜੋਧੇਵਾਲ ਥਾਣੇ ਦੇ ਬਿਲਕੁਲ ਨੇੜੇ ਹੈ, ਜਿੱਥੇ ਕਿ ਹਰ ਸਮੇਂ ਪੁਲਿਸ ਤਾਇਨਾਤ ਰਹਿੰਦੀ ਹੈ, ਪਰ ਫਿਰ ਵੀ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ।

The post ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ appeared first on Ludhiana Live.