recovered vehicles Archives - Ludhiana Live

ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਚੋਰੀਸ਼ੁਦਾ ਕਾਰਾਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐਸ.ਐਚ.ਓ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਇਕਬਾਲ ਸਿੰਘ ਉਰਫ਼ ਬੰਟੀ ਪੁੱਤਰ ਹਾਕਮ ਸਿੰਘ ਵਾਸੀ ਕੋਟ ਈਸੇ ਖਾਂ ਮੋਗਾ ਅਤੇ ਜਰਮਨ ਉਰਫ਼ ਜੌਨੀ ਵਾਸੀ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਟਵੇਰਾ ਕਾਰ ਅਤੇ ਇਕ ਆਈ ਟਵੰਟੀ ਕਾਰ ਬਰਾਮਦ ਕੀਤੀ ਹੈ, ਜੋ ਕਿ ਉਨ੍ਹਾਂ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੋਰੀ ਕੀਤੀਆਂ ਸਨ। ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਜ਼ਮਾਨਤ ‘ਤੇ ਰਿਹਾਅ ਹੋਣ, ਉਪਰੰਤ ਇਨ੍ਹਾਂ ਦੋਵਾਂ ਨੇ ਮੁੜ ਤੋਂ ਕਾਰ ਚੋਰੀ ਦੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ ਤੇ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ appeared first on Ludhiana Live.

ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਵਾਹਨਾਂ ਸਮੇਤ ਗਿ੍ਫ਼ਤਾਰ
ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੂਲ ਦੇ ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਮੇਸ਼ ਕੁਮਾਰ ਲਵਪ੍ਰੀਤ ਅਤੇ ਆਜ਼ਾਦ ਯਾਦਵ ਸ਼ਾਮਿਲ ਹਨ, ਇਹ ਸਾਰੇ ਜੱਸੀਆਂ ਰੋਡ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਬੀਤੀ ਰਾਤ ਇਨ੍ਹਾਂ ਨੂੰ ਜਵਾਲਾ ਸਿੰਘ ਚੌਕ ਨੇੜਿਓਾ ਗਿ੍ਫਤਾਰ ਕੀਤਾ ਜਦੋਂ ਕਿ ਇਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਥਿਤ ਦੋਸ਼ੀਆਂ ਨੇ ਆਪਣਾ ਮੋਟਰਸਾਈਕਲ ਭਜਾ ਲਿਆ, ਪਿੱਛਾ ਕਰਨ ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ।

The post ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਵਾਹਨਾਂ ਸਮੇਤ ਗਿ੍ਫ਼ਤਾਰ appeared first on Ludhiana Live.

ਜਗਰਾਓਂ ਪੁਲਿਸ ਨੇ ਸੂਬੇ ਭਰ ‘ਚੋਂ ਵਾਹਨ ਚੋਰੀ ਕਰਦੇ ਗੈਂਗ ਨੂੰ ਕੀਤਾ ਗ੍ਰਿਫ਼ਤਾਰ
ਜਗਰਾਉਂ (ਲੁਧਿਆਣਾ) :   ਜਗਰਾਉਂ ਸੀਆਈਏ ਸਟਾਫ ਦੀ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਵਿੱਚੋਂ ਦੋ ਪਹੀਆ ਤੇ ਚਾਰ ਪਹੀਆ ਛੋਟੇ-ਵੱਡੇ ਵਾਹਨ ਚੋਰੀ ਕਰਨ ਵਾਲੇ ਅੱਠ ਮੈਂਬਰੀ ਗੈਂਗ ਨੂੰ ਵੱਡੀ ਗਿਣਤੀ ‘ਚ ਚੋਰੀ ਕੀਤੇ ਵਾਹਨਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਸਪੈਸ਼ਲ ਬ੍ਰਾਂਚ ਦੇ ਇੰਸਪੈਕਟਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਚਾਰ ਪਹੀਆ ਤੇ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗੈਂਗ ਵੱਲੋਂ ਅੱਜ ਚੋਰੀ ਕੀਤੇ ਵਾਹਨ ਵੇਚਣ ਜਾਣ ਦੀ ਸੂਚਨਾ ਮਿਲੀ। ਇਸ ‘ਤੇ ਪੁਲਿਸ ਪਾਰਟੀ ਨੇ ਵੱਖ-ਵੱਖ ਨਾਕਾਬੰਦੀਆਂ ਕਰ ਕੇ ਵੱਡੀ ਪੁਲਿਸ ਫੋਰਸ ਸਮੇਤ ਗੈਂਗ ਦੇ ਆਉਣ ਦੀ ਤਾਕ ‘ਚ ਬੈਠ ਗਏ।

ਇਸੇ ਦੌਰਾਨ ਕਈ ਦੋ ਪਹੀਆ ਤੇ ਚਾਰ ਵਾਹਨਾਂ ਸਮੇਤ ਆ ਰਹੇ ਗੈਂਗ ਨੂੰ ਘੇਰਾ ਪਾ ਕੇ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ ਅੱਠ ਵਾਹਨਾਂ ਦੇ ਕੋਈ ਵੀ ਕਾਗਜ਼ਾਤ ਪੇਸ਼ ਨਾ ਕੀਤੇ ਗਏ ਅਤੇ ਇਹ ਸਾਰੇ ਵਾਹਨ ਬਿਨਾਂ ਨੰਬਰੀ ਸਨ ਜਿਸ ‘ਤੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਰਹਿਣ ਵਾਲੇ ਇਸ ਅੱਠ ਮੈਂਬਰੀ ਗੈਂਗ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਕੋਲੋਂ ਮਹਿੰਦਰਾ ਬਲੈਰੋ ਪਿਕਅੱਪ, ਬਜਾਜ ਆਟੋ’ ਪੰਜ ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕਰ ਲਈ। ਗ੍ਰਿਫ਼ਤਾਰ ਗੈਂਗ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

The post ਜਗਰਾਓਂ ਪੁਲਿਸ ਨੇ ਸੂਬੇ ਭਰ ‘ਚੋਂ ਵਾਹਨ ਚੋਰੀ ਕਰਦੇ ਗੈਂਗ ਨੂੰ ਕੀਤਾ ਗ੍ਰਿਫ਼ਤਾਰ appeared first on Ludhiana Live.