recovred cash Archives - Ludhiana Live

ਧਾਰਮਿਕ ਯਾਤਰਾ ‘ਤੇ ਜਾ ਰਹੇ ਜੱਥੇ ਨਾਲ ਹੋਈ ਸੀ ਲੁੱਟ, ਦੋਸ਼ੀਆਂ ਨੂੰ ਫੜ੍ਹ CP ਨੇ ਸ਼ਰਧਾਲੂਆਂ ਨੂੰ ਵਾਪਸ ਕੀਤੀ ਰਕਮ
ਲੁਧਿਆਣਾ : ਕੁੱਝ ਦਿਨ ਪਹਿਲਾਂ ਮਾਤਾ ਵੈਸ਼ਨੋ ਦੇਵੀ ਜਾ ਰਹੇ ਜੱਥੇ ਤੋਂ ਡੇਹਲੋਂ ਰੋਡ ‘ਤੇ ਲੁੱਟ ਹੋਈ ਸੀ। ਸ਼ਰਧਾਲੂਆਂ ਤੋਂ ਤਿੰਨ ਲੁਟੇਰੇ 1.35 ਲੱਖ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ ਸਨ। ਡੇਹਲੋਂ ਪੁਲਸ ਨੇ ਕੇਸ ਨੂੰ ਹੱਲ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।

ਦੋਸ਼ੀਆਂ ਤੋਂ ਬਰਾਮਦ ਹੋਈ ਲੁੱਟ ਦੀ ਰਕਮ ਨੂੰ ਸਰਕਾਰੀ ਫਾਰਮੈਲਿਟੀ ਪੂਰੀ ਕਰਕੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਰਕਮ ਸ਼ਰਧਾਲੂਆਂ ਨੂੰ ਵਾਪਸ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਜੱਥਾ ਰਾਜਸਥਾਨ ਤੋਂ ਮਾਤਾ ਵੈਸ਼ਨੋ ਦੇਵੀ ਜਾ ਰਿਹਾ ਸੀ। ਜੱਥੇ ‘ਚ ਮੌਜੂਦ ਸ਼ਰਧਾਲੂਆਂ ਨੇ ਪੁਲਸ ਕਮਿਸ਼ਨਰ ਦਾ ਧੰਨਵਾਦ ਕੀਤਾ।

The post ਧਾਰਮਿਕ ਯਾਤਰਾ ‘ਤੇ ਜਾ ਰਹੇ ਜੱਥੇ ਨਾਲ ਹੋਈ ਸੀ ਲੁੱਟ, ਦੋਸ਼ੀਆਂ ਨੂੰ ਫੜ੍ਹ CP ਨੇ ਸ਼ਰਧਾਲੂਆਂ ਨੂੰ ਵਾਪਸ ਕੀਤੀ ਰਕਮ appeared first on Ludhiana Live.

ਸ਼ਿਵ ਸੈਨਾ ਨੇਤਾ ਦੇ ਘਰ ਜੂਆ ਖੇਡਦੇ 8 ਗ੍ਰਿਫਤਾਰ, 1.28 ਲੱਖ ਰੁਪਏ ਦੀ ਨਕਦੀ ਬਰਾਮਦ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਅਜੀਤ ਨਗਰ ਵਿੱਚ ਸ਼ਿਵ ਸੈਨਾ ਯੁਵਾ ਮੋਰਚਾ ਦੇ ਆਗੂ ਦੇ ਘਰ ਛਾਪਾ ਮਾਰ ਕੇ ਚੱਲ ਰਹੇ ਜੂਏ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਗੂ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.28 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਏ.ਐਸ.ਆਈ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਵ ਸੈਨਾ ਯੁਵਾ ਮੋਰਚਾ ਦੇ ਆਗੂ ਸਮਰ ਡਿਸੂਜਾ ਵਾਸੀ ਅਜੀਤ ਨਗਰ, ਸੁਰਿੰਦਰ ਕੁਮਾਰ ਵਾਸੀ ਅਰਬਨ ਅਸਟੇਟ ਫੇਜ਼-1 ਜੌਨੀ, ਰੇਲਵੇ ਕਾਲੋਨੀ ਨੰਬਰ 1 ਦਾ ਰਹਿਣ ਵਾਲਾ ਹੈ, ਗੁਰਮੀਤ ਸਿੰਘ ਵਾਸੀ ਇਸਲਾਮ ਗੰਜ, ਲਖਵਿੰਦਰ ਸਿੰਘ ਵਾਸੀ ਮਨਜੀਤ ਨਗਰ ਅਹਾਤੇ, ਸੁਖਵਿੰਦਰ ਪਾਲ ਸਿੰਘ ਵਾਸੀ ਮੁਹੰਮਦ ਤਿਆੜ, ਗੁਰਪ੍ਰੀਤ ਸਿੰਘ ਵਾਸੀ ਗਣੇਸ਼ ਨਗਰ ਅਤੇ ਰਾਕੇਸ਼ ਕੁਮਾਰ ਵਾਸੀ ਜੀ.ਕੇ ਅਸਟੇਟ ਭਾਮੀਆਂ ਸ਼ਾਮਲ ਹਨ।

ਪੁਲਿਸ ਨੂੰ ਬੁੱਧਵਾਰ ਦੁਪਹਿਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਅਜੀਤ ਨਗਰ ਸਥਿਤ ਆਪਣੇ ਘਰ ‘ਚ ਲੋਕਾਂ ਨੂੰ ਬਿਠਾ ਕੇ ਜੂਆ ਖੇਡ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।

The post ਸ਼ਿਵ ਸੈਨਾ ਨੇਤਾ ਦੇ ਘਰ ਜੂਆ ਖੇਡਦੇ 8 ਗ੍ਰਿਫਤਾਰ, 1.28 ਲੱਖ ਰੁਪਏ ਦੀ ਨਕਦੀ ਬਰਾਮਦ appeared first on Ludhiana Live.

ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈਂਦੇ ਚੌਕੀ ਇੰਚਾਰਜ ਨੂੰ ਰੰਗੇਹੱਥੀ ਕੀਤਾ ਕਾਬੂ
ਲੁਧਿਆਣਾ : ਵਿਜੀਲੈਂਸ ਵਿਭਾਗ ਦੀ ਟੀਮ ਨੇ ਚੌਕੀ ਇੰਚਾਰਜ ਬਸੰਤ ਪਾਰਕ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਚੌਕੀ ਇੰਚਾਰਜ ਐਫਆਈਆਰ ਦਰਜ ਕਰਨ ਦੀ ਏਵਜ ਵਿਚ ਰਿਸ਼ਵਤ ਮੰਗ ਰਿਹਾ ਸੀ ।ਇਸ ਮਾਮਲੇ ਵਿਚ ਲਿਪਤ ਇਕ ਹੈੱਡ ਕਾਂਸਟੇਬਲ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਵਿਜੀਲੈਂਸ ਦੇ ਅਧਿਕਾਰੀਆਂ ਨੇ ਮੁਲਜ਼ਮ ਪੁਲਿਸ ਮੁਲਾਜ਼ਮ ਦੇ ਕਬਜ਼ੇ ਵਿੱਚੋਂ 5,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਏਐੱਸਆਈ ਅਸ਼ੋਕ ਕੁਮਾਰ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਬਸੰਤ ਪਾਰਕ ਦੇ ਇੰਚਾਰਜ ਵਜੋਂ ਤਾਇਨਾਤ ਸੀ। ਫ਼ਰਾਰ ਹੋਇਆ ਹੈੱਡ ਕਾਂਸਟੇਬਲ ਰਾਜ ਗੋਪਾਲ ਹੈ।

ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਐੱਫਆਈਆਰ ਪਿੰਡ ਲਾਪਰਾਂ ਦੇ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਨੇ ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਨੀ ਸੀ।

The post ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈਂਦੇ ਚੌਕੀ ਇੰਚਾਰਜ ਨੂੰ ਰੰਗੇਹੱਥੀ ਕੀਤਾ ਕਾਬੂ appeared first on Ludhiana Live.

ਚੋਣਾਂ ਦੇ ਮੱਦੇਨਜ਼ਰ ਸ਼ਹਿਰ ‘ਚ ਅਰਧ ਸੈਨਿਕ ਬਲਾਂ ਦੇ ਦਸਤੇ ਤਾਇਨਾਤ
ਲੁਧਿਆਣਾ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਤੇ ਅੱਜ ਸ਼ਹਿਰ ਵਿਚ ਦੋ ਦਰਜਨ ਤੋਂ ਵੱਧ ਥਾਂਵਾਂ ‘ਤੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਦਸਤੇ ਵੀ ਸ਼ਹਿਰ ਵਿਚ ਤਾਇਨਾਤ ਕੀਤੇ ਗਏ ਹਨ।

ਇਸ ਚੈਕਿੰਗ ਦੌਰਾਨ ਪੁਲਿਸ ਵਲੋਂ ਡਾਬਾ ਲੋਹਾਰਾ ਪੁਲ ‘ਤੇ ਐਸ.ਐੱਚ.ਓ. ਡਾਬਾ ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਨਾਕਾ ਲਗਾਇਆ ਗਿਆ ਸੀ, ਜਿਸ ਤਹਿਤ ਕਾਰ ਸਵਾਰ ਕੁਲਦੀਪ ਸਿੰਘ ਪਾਸੋਂ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਦਵਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਮੌਕੇ ‘ਤੇ ਇਸ ਨਕਦੀ ਬਾਰੇ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਪੁਲਿਸ ਵਲੋਂ ਇਹ ਨਕਦੀ ਕਬਜ਼ੇ ਵਿਚ ਲੈ ਕੇ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵਲੋਂ ਚਾਰਾਂ ਬਾਈਪਾਸਾਂ ‘ਤੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਵਿਚ ਹਰ ਆਉਣ ਵਾਲੇ ਵਾਹਨ ਦੀ ਪੁਲਿਸ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਥਾਂਵਾਂ ‘ਤੇ ਵੀ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਇਹ ਨਾਕਾਬੰਦੀ ਜਾਰੀ ਰਹੇਗੀ।

The post ਚੋਣਾਂ ਦੇ ਮੱਦੇਨਜ਼ਰ ਸ਼ਹਿਰ ‘ਚ ਅਰਧ ਸੈਨਿਕ ਬਲਾਂ ਦੇ ਦਸਤੇ ਤਾਇਨਾਤ appeared first on Ludhiana Live.