recovred mobiles Archives - Ludhiana Live

ਲੁਧਿਆਣਾ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ, 11 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ
ਲੁਧਿਆਣਾ : ਕ੍ਰਾਇਮ ਬਰਾਂਚ 3 ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਧਾਲੀਵਾਲ ਕਲੋਨੀ ਗੁਰੂ ਰਾਮ ਦਾਸ ਨਗਰ ਦੇ ਵਾਸੀ ਪਵਨ ਭੱਟੀ ਅਤੇ ਬਾਬਾ ਜੀਵਨ ਨਗਰ ਤਾਜਪੁਰ ਰੋਡ ਦੇ ਰਹਿਣ ਵਾਲੇ ਸਾਹਿਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।‌‌‌‌‌ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਥਾਣਾ ਮੋਤੀ ਨਗਰ ਦੇ ਇਲਾਕੇ ਵਿੱਚ ਝਪਟਮਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਮੁਲਜ਼ਮ ਦਾਤ ਦੀ ਨੋਕ ਤੇ ਰਾਹਗੀਰਾਂ ਤੋਂ ਨਕਦੀ ਤੇ ਮੋਬਾਈਲ ਫੋਨ ਲੁੱਟ ਲੈਂਦੇ । ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਆਰ ਕੇ ਰੋਡ ‘ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ 11 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤਾ ।

The post ਲੁਧਿਆਣਾ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ, 11 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ appeared first on Ludhiana Live.

ਵੱਖ ਵੱਖ ਬੈਰਕਾਂ ਚੋਂ 9 ਮੋਬਾਇਲ ਫੋਨ ਬਰਾਮਦ, ਹਵਾਲਾਤੀਆਂ ਖਿਲਾਫ ਕੇਸ ਦਰਜ
ਲੁਧਿਆਣਾ : ਜੇਲ੍ਹ ਬੈਰਕਾਂ ਦੀ ਚੱਲ ਰਹੀ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ‘ਚੋਂ ਫਿਰ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ । ਜਾਣਕਾਰੀ ਦਿੰਦਿਆਂ ਸਹਾਇਕ ਸੁਪਰੀਡੈਂਟ ਸੂਰਜਮੱਲ ਨੇ ਦੱਸਿਆ ਪਹਿਲੇ ਬੈਰਕ ਦੀ ਤਲਾਸ਼ੀ ਦੌਰਾਨ ਹਵਾਲਾਤੀ ਪਿਊਸ਼ ਅਰੋਡ਼ਾ ਤੇ ਆਕਾਸ਼ ਮਿਸ਼ਰਾ ਦੇ ਕਬਜ਼ੇ ‘ਚੋਂ ਤਿੰਨ ਮੋਬਾਇਲ ਫੋਨ ਮਿਲੇ। ਇਸੇ ਤਰ੍ਹਾਂ ਦੂਸਰੇ ਬੈਰਕ ਦੀ ਤਲਾਸ਼ੀ ਦੌਰਾਨ ਲਾਵਾਰਸ ਹਾਲਤ ਵਿੱਚ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਗਏ ।

ਕੈਦੀ ਸੰਜੀਵ ਕੁਮਾਰ ਅਤੇ ਹਵਾਲਾਤੀ ਕੁਲਵਿੰਦਰ ਸਿੰਘ ਦੇ ਕਬਜ਼ੇ ‘ਚੋਂ ਵੀ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ । ਤਲਾਸ਼ੀ ਦੌਰਾਨ ਇੱਕ ਚਾਰਜਰ ਲਾਵਾਰਸ ਹਾਲਤ ਵਿੱਚ ਮਿਲਿਆ। ਇਨ੍ਹਾਂ ਮਾਮਲਿਆਂ ਵਿਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਵੱਖ ਵੱਖ ਤਿੰਨ ਮੁਕੱਦਮੇ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।

The post ਵੱਖ ਵੱਖ ਬੈਰਕਾਂ ਚੋਂ 9 ਮੋਬਾਇਲ ਫੋਨ ਬਰਾਮਦ, ਹਵਾਲਾਤੀਆਂ ਖਿਲਾਫ ਕੇਸ ਦਰਜ appeared first on Ludhiana Live.

ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ
ਲੁਧਿਆਣਾ : ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਜੇਲ੍ਹ ਅਧਿਕਾਰੀਆਂ ਵਲੋਂ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ 7 ਮੋਬਾਈਲ ਬਰਾਮਦ ਕੀਤੇ ਗਏ, ਦੋ ਮੋਬਾਇਲ ਜੇਲ੍ਹ ਵਿਚ ਲਾਵਾਰਸ ਹਾਲਤ ਵਿਚ ਵੀ ਪਏ ਸਨ।

ਇਸ ਮਾਮਲੇ ‘ਚ ਅਧਿਕਾਰੀਆਂ ਵਲੋਂ ਹਰਪ੍ਰੀਤ ਸਿੰਘ ਪੁੱਤਰ ਸਕੱਤਰ ਸਿੰਘ, ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਪੁੱਤਰ ਮੇਹਰ ਚੰਦ ਅਤੇ ਰਮਨ ਕੁਮਾਰ ਪੁੱਤਰ ਬਿਸ਼ਨ ਦਾਸ ਨਾਮੀ ਬੰਦੀਆਂ ਖ਼ਿਲਾਫ਼ ਪੁਲਿਸ ਪਾਸ ਮਾਮਲਾ ਦਰਜ ਕਰਵਾਇਆ ਗਿਆ ਹੈ। ਅਧਿਕਾਰੀ ਇਸ ਗੱਲ ਦੀ ਵੀ ਜਾਂਚ ਕਰ ਰਹੇ ਹਨ ਕਿ ਇਹ ਮੋਬਾਇਲ ਜੇਲ੍ਹ ਅੰਦਰ ਕਿਸ ਤਰ੍ਹਾਂ ਪਹੁੰਚਾਏ ਗਏ।

The post ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ appeared first on Ludhiana Live.

ਹਵਾਲਾਤੀਆਂ ਦੇ ਕਬਜ਼ੇ ‘ਚੋਂ 7 ਮੋਬਾਈਲ ਫੋਨ ਬਰਾਮਦ
ਲੁਧਿਆਣਾ : ਸਵੇਰ ਸਾਰ ਨਾਲ ਜੇਲ੍ਹ ਬੈਰਕਾਂ ਦੀ ਅਚਨਚੇਤ ਕੀਤੀ ਗਈ ਚੈਕਿੰਗ ਦੇ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ 7 ਮੋਬਾਈਲ ਫੋਨ ਬਰਾਮਦ ਕੀਤੇ ਗਏ । ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਦੇ ਬਿਆਨ ਉੱਪਰ ਹਵਾਲਾਤੀ ਸੋਹਣ ਲਾਲ, ਜਗਜੀਤ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ ,ਮਲਕੀਤ ਸਿੰਘ, ਸੋਹਨ ਲਾਲ ਅਤੇ ਅਮਨਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।

ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਜੇਲ੍ਹ ਬੈਰਕਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸੇ ਦੌਰਾਨ ਹਵਾਲਾਤੀਆਂ ਦੇ ਕਬਜ਼ੇ ‘ਚੋਂ 7 ਮੋਬਾਈਲ ਫੋਨ ਬਰਾਮਦ ਕੀਤੇ ਗਏ । ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ ।

The post ਹਵਾਲਾਤੀਆਂ ਦੇ ਕਬਜ਼ੇ ‘ਚੋਂ 7 ਮੋਬਾਈਲ ਫੋਨ ਬਰਾਮਦ appeared first on Ludhiana Live.