Recruitment Rally Archives - Ludhiana Live

ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ
ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਭਵਿੱਖ ਵਿੱਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਮੁਫਤ ਸਿਖ਼ਲਾਈ ਸੁਰੂ ਕੀਤੀ ਜਾ ਰਹੀ ਹੈ।

ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀਆਂ ਅਤੇ 02 ਫੋਟੋਆਂ ਨਾਲ ਲੈ ਕੇ ਸਕਰੀਨਿੰਗ ਅਤੇ ਟਰਾਇਲ ਲਈ ਕੈਂਪ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮਰ 17.6 ਤੋਂ 20.6 ਸਾਲ, ਘੱਟ ਤੋਂ ਘੱਟ ਕੱਦ 170 ਸੈਂਟੀਮੀਟਰ ਅਤੇ ਛਾਤੀ 77 ਸੈਂਟੀਮੀਟਰ ਹੋਵੇ।

ਨੌਜਵਾਨ 10ਵੀਂ ਵਿਚੋਂ 45 ਫੀਸਦ ਨੰਬਰ ਹੋਣ ਜਾਂ ਘੱਟ ਤੋਂ ਘੱਟ ਆਰਟਸ ਵਿਸਿਆਂ ਨਾਲ 12ਵੀਂ ਪਾਸ ਹੋਣਾ ਚਾਹੀਦਾ ਹੈ। ਸਕਰੀਨਿੰਗ ਅਤੇ ਟਰਾਇਲ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ appeared first on Ludhiana Live.

ਜਨਰਲ ਆਫੀਸਰ ਕਮਾਂਡਿੰਗ ਵਜਰਾ ਕੋਰ ਨੇ ਭਰਤੀ ਰੈਲੀ ਦਾ ਕੀਤਾ ਦੌਰਾ
ਲੁਧਿਆਣਾ : ਵਜਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਆਰਮੀ ਰਿਕਰੂਟਿੰਗ ਆਫਿਸ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾ ਰਹੀ ਅਗਨੀਵੀਰ ਭਰਤੀ ਰੈਲੀ ਦਾ ਦੌਰਾ ਕੀਤਾ। ਜਨਰਲ ਅਫਸਰ ਨੇ ਰੈਲੀ ਦੇ ਮੈਦਾਨ ਵਿੱਚ ਚਾਹਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਮੀਦਵਾਰਾਂ ਨੂੰ ਵਰਦੀ ਵਿੱਚ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਅਗਨੀਵੀਰ ਰੈਲੀ ਸਭ ਤੋਂ ਪਹਿਲਾਂ ਪੰਜਾਬ ਅਤੇ ਕਰਨਾਟਕ ਵਿੱਚ ਸ਼ੁਰੂ ਹੋਈ ਹੈ। ਇਹ ਪਹਿਲੀ ਅਗਨੀਪਥ – ਅਗਨੀਵੀਰ ਭਰਤੀ ਰੈਲੀ ਪੰਜਾਬ ਵਿੱਚ ਹੋਈ ਹੈ। ਰੈਲੀ ਦੇ ਮੈਦਾਨ ਵਿੱਚ ਵੱਡੀ ਗਿਣਤੀ ਵਿੱਚ ਪ੍ਰੇਰਿਤ ਚਾਹਵਾਨ ਮੌਜੂਦ ਸਨ।

ਇਸ ਰੈਲੀ ਲਈ ਲਗਭਗ 26000 ਚਾਹਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਅਤੇ 16 ਅਗਸਤ 2022 ਨੂੰ ਲਗਭਗ 2500 ਉਮੀਦਵਾਰਾਂ ਦਾ ਟੈਸਟ ਕੀਤਾ ਗਿਆ ਸੀ। ਚਾਹਵਾਨ ਭਰਤੀ ਲਈ ਉਤਸ਼ਾਹ ਨਾਲ ਭਰੇ ਹੋਏ ਸਨ ਅਤੇ ਭਰਤੀ ਰੈਲੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਿੱਚ ਮਾਣ ਦੀ ਭਾਵਨਾ ਵੇਖੀ ਜਾ ਸਕਦੀ ਸੀ। ਇਹ ਭਰਤੀ ਰੈਲੀ 10 ਤੋਂ 20 ਅਗਸਤ 2022 ਤੱਕ ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ। ਲੁਧਿਆਣਾ ਭਰਤੀ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਰਵੀਂ ਸ਼ਮੂਲੀਅਤ ਹੋਈ ਹੈ।

ਫੌਜ ਦੇ ਅਧਿਕਾਰੀਆਂ ਨੇ ਭਰਤੀ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ। ਸਾਰੇ ਟੈਸਟ ਅਤੇ ਪ੍ਰਕਿਰਿਆਵਾਂ ਸਖਤ ਵੀਡੀਓ ਨਿਗਰਾਨੀ ਅਧੀਨ ਕਈ ਸੁਤੰਤਰ ਟੀਮਾਂ ਦੁਆਰਾ ਕੀਤੀਆਂ ਗਈਆਂ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਇਸ ਕਿਸਮ ਦੀ ਭਰਤੀ ਰੈਲੀ ਨੂੰ ਸਫਲਤਾਪੂਰਵਕ ਚਲਾਉਣ ਵਿੱਚ ਸਹਾਇਤਾ ਕੀਤੀ।

The post ਜਨਰਲ ਆਫੀਸਰ ਕਮਾਂਡਿੰਗ ਵਜਰਾ ਕੋਰ ਨੇ ਭਰਤੀ ਰੈਲੀ ਦਾ ਕੀਤਾ ਦੌਰਾ appeared first on Ludhiana Live.