red ribbon club Archives - Ludhiana Live

ਰੈੱਡ ਕਰਾਸ ਕਲੱਬ ਵੱਲੋਂ ਬਾਲ ਭਵਨ ਵਿਖੇ ਮਨਾਇਆ ਗਿਆ ਰਕਸ਼ਾ ਬੰਧਨ
ਰਕਸ਼ਾ ਬੰਧਨ ਦੇ ਮੌਕੇ ‘ਤੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਰੋਟਰੈਕਟਰ ਆਰ.ਆਈ.ਡੀ. 3070 ਨੇ ਅਧਿਆਪਕ ਇੰਚਾਰਜ ਸ੍ਰੀਮਤੀ ਪਰਮਜੀਤ ਕੌਰ ਨਾਲ ਰੈੱਡ ਕਰਾਸ ਬਾਲ ਭਵਨ ਦਾ ਦੌਰਾ ਕੀਤਾ। ਇਸ ਮੌਕੇ ਬਾਲ ਭਵਨ ਵਿਖੇ ਬੱਚਿਆਂ ਨੂੰ ਰੱਖੜੀ ਬੰਨ੍ਹੀ, ਮਿਠਾਈ, ਚਾਕਲੇਟ, ਫਲ ਵੰਡੇ ਅਤੇ ਉਨ੍ਹਾਂ ਨਾਲ ਵਧੀਆ ਸਮਾਂ ਬਿਤਾਇਆ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰੋਟਰੈਕਟਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਕਲੱਬ ਦੇ ਇਚਾਰਜ ਡਾ: ਮਾਧਵੀ ਵਸ਼ਿਸ਼ਠ ਨੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸਮਾਜ ਲਈ ਕੰਮ ਕਰਨ ਅਤੇ ਬੱਚਿਆਂ ਵਿਚ ਖੁਸ਼ੀਆਂ ਫੈਲਾਉਣ ਲਈ ਪ੍ਰੇਰਿਤ ਕੀਤਾ |

The post ਰੈੱਡ ਕਰਾਸ ਕਲੱਬ ਵੱਲੋਂ ਬਾਲ ਭਵਨ ਵਿਖੇ ਮਨਾਇਆ ਗਿਆ ਰਕਸ਼ਾ ਬੰਧਨ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ
ਲੁਧਿਆਣਾ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ਼੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਲੁਧਿਆਣਾ ਦੀ ਅਗਵਾਈ ਹੇਠ ਐਚ.ਆਈ.ਵੀ ਏਡਜ਼ ਅਤੇ ਨਸ਼ਿਆ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ.ਸਰਕਰੀ ਕਾਲਜ਼ ਲੁਧਿਆਣਾ ਵਿਖੇ 5 ਕਿਲੋਮੀਟਰ ਮੈਰਾਥਾਨ (ਰੈਡ ਰਨ) ਦਾ ਆਯੋਜਨ ਕਰਵਾਇਆ ਗਿਆ।

ਇਸ ਮੈਰਾਥਾਨ ਵਿੱਚ ਵੱਖ ਵੱਖ ਕਾਲਜਾਂ ਵਿੱਚ ਚਲ ਰਹੇ ਰੈਡ ਰੀਬਨ ਕਲੱਬ ਦੇ ਵਲੰਟੀਅਰਜ ਨੇ ਭਾਗ ਲਿਆ। ਸਹਾਇਕ ਡਾਇਰੈਕਟਰ ਸ. ਲੋਟੇ ਨੇ ਅੱਗੇ ਦੱਸਿਆ ਕਿ ਪਹਿਲੇ ਤਿੰਨ ਸਥਾਨਾ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3000/-, 2000/- ਅਤੇ 1000/- ਰੁਪਏ ਦੇ ਚੈਕ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ‘ਤੇ ਸ਼ੁਭਮ ਰਾਵਤ ਆਤਮ ਵੱਲਭ ਜੈਨ ਕਾਲਜ਼ ਰਹੇ।

ਦੂਜੇ ਸਥਾਨ ‘ਤੇ ਸੁਖਚੈਨ ਸਿੰਘ ਐਸ.ਸੀ.ਡੀ ਸਰਕਾਰੀ ਕਾਲਜ਼ ਅਤੇ ਤੀਜੇ ਸਥਾਨ ਤੇ ਆਸ਼ੂ ਸ਼ਰਮਾ ਐਸ.ਸੀ.ਡੀ ਸਰਕਾਰੀ ਕਾਲਜ਼ ਦਾ ਵਿਦਿਆਰਥੀ ਰਿਹਾ। ਇਸ ਤੋ ਇਲਾਵਾ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੀਆਂ ਲੜਕੀਆਂ ਨੂੰ ਵੀ ਸਰਟੀਫਿਕੇਟ, ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਤਨਵੀਰ ਲਿਖਾਰੀ ਪ੍ਰਿਸੀਪਲ ਐਸ.ਸੀ.ਡੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਚੰਗੀ ਖੁਰਾਕ ਖਾਣੀ ਚਾਹੀਦੀ ਹੈ ਕਿਉਂਕਿ ਸਿਹਤਮੰਦ ਸਰੀਰ ਹੀ ਵਧੀਆ ਸਮਾਜ ਦੀ ਸਿਰਜਣਾ ਕਰ ਸਕਦਾ ਹੈ।

ਸ੍ਰੀ ਦੀਪਕ ਮਿਸ਼ਰਾ ਨੇ ਵੀ ਇਸ ਪ੍ਰੋਗਰਾਮ ਨੁੰ ਸਫਲ ਕਰਨ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਅਤੇ ਕਲੱਬ ਦੇ ਪ੍ਰਧਾਨ ਹੋਣ ਦੇ ਨਾਤੇ ਸਮਾਜ ਨੂੰ ਆਪਣੀਆਂ ਬੇਹਤਰ ਸੇਵਾਵਾਂ ਦੇ ਰਹੇ ਹਨ।ਅੰਤ ਵਿੱਚ ਸਹਾਇਕ ਡਾਇਰੈਕਟਰ ਸ. ਦਵਿੰਦਰ ਸਿੰਘ ਲੋਟੇ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਡਾ: ਈਰਾਦੀਪ ਕੌਰ, ਡਾ: ਦੀਪੀਕਾ ਕਲਸੀ, ਡਾ: ਸੁਪਰੇਰਨਾ ਖੰਨਾ, ਪ੍ਰੋ: ਰਾਜ਼ਵੀਰ ਕੋਰ, ਪ੍ਰੋ: ਸੁਖਦੀਪ ਕੋਰ ਅਤੇ ਸ਼ੁਭਮ ਮਿਸ਼ਰਾ ਵੀ ਹਾਜ਼ਰ ਸਨ।

The post ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀ ਐੱਨ .ਐੱਸ .ਐੱਸ.ਇਕਾਈ ਨੇ ਮਨਾਇਆ ਟੀ.ਬੀ. ਦਿਵਸ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀ ਐੱਨ .ਐੱਸ. ਐੱਸ.ਇਕਾਈ ਅਤੇ ਰੈੱਡ ਰਿਬਨ ਕਲੱਬ ਵੱਲੋਂ ਟੀ.ਬੀ. ਦਿਵਸ ਦੇ ਮੌਕੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਹਿੱਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਸ਼ਨ ਦੇ ਕੇ ਇਸ ਭਿਆਨਕ ਬੀਮਾਰੀ ਬਾਰੇ ਚਰਚਾ ਕਰਦਿਆਂ ਸਾਰਿਆਂ ਨੂੰ ਸੁਚੇਤ ਕਰਨ ਲਈ ਇਸ ਬਿਮਾਰੀ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ।

ਵਿਦਿਆਰਥੀਆਂ ਵੱਲੋਂ ਟੀ.ਬੀ.ਦੀ ਬੀਮਾਰੀ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ ਅਤੇ ਇਸ ਦੀ ਰੋਕਥਾਮ ਸੰਬੰਧੀ ਸਲੋਗਨ ਲਿਖੇ। ਪ੍ਰੋ. ਕਿਰਨ ਨੇ ਵਿਦਿਆਰਥਣਾਂ ਨੂੰ ਟੀ.ਬੀ.ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਇਲਾਜ ਅਤੇ ਪ੍ਰਹੇਜ਼ ਜ਼ਰੂਰੀ ਹੈ ਇਸ ਨਾਲ ਇਸ ਤੋਂ ਬਚਿਆ ਜਾ ਸਕਦਾ ਹੈ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਕਿਹਾ ਕਿ ਤੰਦਰੁਸਤੀ ਕੁਦਰਤ ਦੀ ਬਖ਼ਸ਼ੀ ਅਨਮੋਲ ਦਾਤ ਹੈ ,ਸਿਹਤ ਸੰਭਾਲ ਲਈ ਬਿਮਾਰੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ। ਐੱਨ .ਐੱਸ .ਐੱਸ.ਇਕਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ.ਕਿਰਨ,ਪ੍ਰੋ.ਹਿਨਾ ਅਤੇ ਡਾ. ਹਰਬਿੰਦਰ ਕੌਰ ਨੇ ਵਿਦਿਆਰਥਣਾਂ ਦੁਆਰਾ ਦਿੱਤੇ ਭਾਸ਼ਣ ਅਤੇ ਬਣਾਏ ਗਏ ਪੋਸਟਰਾਂ ਅਤੇ ਲਿਖੇ ਗਏ ਸਲੋਗਨਾਂ ਬਾਰੇ ਉਹਨਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਸ਼ਾਬਾਸ਼ ਦਿੱਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਐੱਨ .ਐੱਸ .ਐੱਸ.ਇਕਾਈ ਨੇ ਮਨਾਇਆ ਟੀ.ਬੀ. ਦਿਵਸ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ
ਲੁਧਿਆਣਾ : ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ ਸਥਾਨਕ ਸਰਕਾਰੀ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ (ਰੈਡ ਰੀਬਨ ਕਲੱਬਾਂ) ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਅੱਜ ਕਾਲਜ਼ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਵੱਲੋ ਕੀਤੀ ਗਈ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ 38 ਯੁਨਿਟ ਬਲੱਡ ਇਕੱਤਰ ਕੀਤਾ ਗਿਆ।

ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਇੱਕ ਕੁਇਜ਼ ਪ੍ਰੋਗਰਾਮ ਅਤੇ ਸਪੀਚ/ ਭਾਸ਼ਣ ਮੁਕਾਬਲੇ ਕਰਵਾਏ ਗਏ। ਕੁਇਜ਼ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਸਰਕਾਰੀ ਕਾਲਜ਼ (ਲੜਕੀਆਂ) ਲੁਧਿਆਣਾ, ਦੂਸਰਾ ਸਥਾਨ ਗੁਰੂ ਨਾਨਕ ਨੈਸ਼ਨਲ ਕਾਲਜ਼, ਦੋਰਾਹਾ ਅਤੇ ਤੀਸਰਾ ਸਥਾਨ ਏ.ਐਸ.ਗਰੁੱਪ ਆਫ ਇੰਸਟੀਚਿਉਸ਼ਨ, ਖੰਨਾ ਨੇ ਪ੍ਰਾਪਤ ਕੀਤਾ।

ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਖੁਸ਼ਦੀਪ ਸਿੰਘ ਵਿਰਦੀ (ਦਸ਼ਮੇਸ਼ ਸੀ.ਸੈ.ਸਕੂਲ, ਦਸ਼ਮੇਸ਼ ਨਗਰ, ਲੁਧਿਆਣਾ ), ਦੂਸਰਾ ਸਥਾਨ ਨਵਪ੍ਰੀਤ ਸਿੰਘ , (ਗੁੱਜਰਖਾਨ ਕੈਂਪਸ), ਤੀਸਰਾ ਸਥਾਨ ਗੁਰਵੀਨ ਕੌਰ (ਬੀ.ਸੀ.ਐਮ. ਸੀ.ਸੈ. ਸਕੂਲ, ਲੁਧਿਆਣਾ) ਨੇ ਪ੍ਰਾਪਤ ਕੀਤਾ।

ਮਿਸ ਰਸ਼ਮੀਤ ਕੌਰ ਕੋਆਰਡੀਨੇਟਰ, ਨਹਿਰੂ ਯੁਵਾ ਕੇਂ਼ਦਰ, ਲੁਧਿਆਣਾ ਨੇ ਬੱਚਿਆਂ ਨੂੰ ਸਵਾਮੀ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ ਤੇ ਇਹੋ ਜਿਹੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਮੁੱਖ ਮਹਿਮਾਨ ਸ਼੍ਰੀ ਰਾਹੁਲ ਚਾਬਾ ਪੀ.ਸੀ.ਐਸ. (ਏ.ਡੀ.ਸੀ.ਜਨਰਲ) ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਅੰਤ ਵਿੱਚ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਨੇ ਮੁੱਖ ਮਹਿਮਾਨ ਤੇ ਆਏ ਹੋਏ ਸਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

The post ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ appeared first on Ludhiana Live.

ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’
ਲੁਧਿਆਣਾ : ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤ ਦੇ ਮਹਾਨ ਅਧਿਆਤਮਿਕ ਅਤੇ ਸਮਾਜਿਕ ਆਗੂ ਸਵਾਮੀ ਵਿਵੇਕਾਨੰਦ ਨੂੰ ਯਾਦ ਕਰਨ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ‘ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 35 ਵਿਦਿਆਰਥਣਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਏ.ਸੀ.ਐਮ.ਸੀ. ਦੇ ਸਕੱਤਰ ਡਾ: ਐਸ. ਐਮ ਸ਼ਰਮਾ ਨੇ ਨੌਜਵਾਨਾ ਸ਼ਕਤੀ ਨੂੰ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਅਤੇ ਉਨ੍ਹਾਂ ਨੂੰ ਦੇਸ਼ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਕਿਹਾ। ਪਿ੍ੰਸੀਪਲ ਡਾ: ਸੁਕਸ਼ਮ ਆਹਲੂਵਾਲੀਆ ਨੇ ਨੌਜਵਾਨਾਂ ਨੂੰ ਸਮਾਜ ਦਾ ਸਭ ਤੋਂ ਸ਼ਕਤੀਸ਼ਾਲੀ ਅਤੇ ਮਹੱਤਵਪੂਰਨ ਅੰਗ ਮੰਨਿਆ |

The post ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’ appeared first on Ludhiana Live.

ਮਾਲਵਾ ਸੈਂਟਰਲ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਮਨਾਇਆ ਵਿਸ਼ਵ ਏਡਜ਼ ਦਿਵਸ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਨੇ ਵਿਸ਼ਵ ਏਡਜ਼ ਦਿਵਸ ਨੂੰ ਕਈ ਸਮਾਗਮਾਂ ਦਾ ਆਯੋਜਨ ਕਰਕੇ ਮਨਾਇਆ। ਇਨ੍ਹਾਂ ਸਮਾਗਮਾਂ ਵਿਚ ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਾ.ਸੁਖਵਿੰਦਰ ਸਿੰਘ, ਇੰਚਾਰਜ ਰੈੱਡ ਰਿਬਨ ਕਲੱਬ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਆਉਣ ਵਾਲੀ ਪੀੜ੍ਹੀ ਦੂਜਿਆਂ ਨੂੰ ਐਚ.ਆਈ.ਵੀ. ਦੇ ਫੈਲਾਅ ਬਾਰੇ ਜਾਗਰੂਕ ਕਰਨ ਦੀ ਸਮਰੱਥਾ ਰੱਖਦੀ ਹੈ ! ਪ੍ਰਿੰਸੀਪਲ ਡਾ. ਨਗਿੰਦਰ ਕੌਰ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post ਮਾਲਵਾ ਸੈਂਟਰਲ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਮਨਾਇਆ ਵਿਸ਼ਵ ਏਡਜ਼ ਦਿਵਸ appeared first on Ludhiana Live.

ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਕਰਵਾਇਆ “ਕੁਇਜ਼ ਮੁਕਾਬਲਾ”
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਦੁਆਰਾ ਇੱਕ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਾਡੇ ਪ੍ਰਚਲਿਤ ਸਮਾਜ ਵਿੱਚ ਨਸ਼ਿਆਂ ਦੀ ਦੁਰਵਰਤੋਂ, ਏਡਜ਼, ਤਪਦਿਕ ਅਤੇ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।

ਕੁਇਜ਼ ਮੁਕਾਬਲੇ ਵਿਚ 25 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 3 ਵਿਦਿਆਰਥੀਆਂ ਮੁਸਕਾਨ, ਵੇਦੇਹੀ ਧੀਰ, ਮਨਮੀਤ ਕੌਰ ਦੂਆ ਨੂੰ ਮੁਕਾਬਲੇ ਦਾ ਜੇਤੂ ਐਲਾਨਿਆ ਗਿਆ । ਗਤੀਵਿਧੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇੱਕ ਭਾਗੀਦਾਰੀ ਸਰਟੀਫਿਕੇਟ ਦਿੱਤਾ ਗਿਆ। ਬੀਏ, B.Sc ਮੈਡੀਕਲ ਅਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿੱਚ ਸਰਗਰਮ ਭਾਗ ਲਿਆ।

ਕਲੱਬ ਦੇ ਇੰਚਾਰਜ ਸ਼ੀਤਲ ਸੋਈ ਦਫਤਰ ਪ੍ਰਬੰਧਨ ਵਿਭਾਗ ਦੇ ਮੁਖੀ ਦੇ ਨਾਲ ਸੰਗੀਤਾ ਭੌਤਿਕ ਵਿਗਿਆਨ ਵਿਭਾਗ ਦੀ ਮੁਖੀ ਅਤੇ ਮੋਨਿਕਾ ਬਾਇਓਟੈਕ ਵਿਭਾਗ ਦੇ ਮੁਖੀ ਦੀ ਕਾਲਜ ਦੇ ਪ੍ਰਿੰਸੀਪਲ ਦੁਆਰਾ ਉਨ੍ਹਾਂ ਦੇ ਇਸ ਉਪਰਾਲੇ ਲਈ ਪ੍ਰਸ਼ੰਸਾ ਕੀਤੀ ਗਈ।

The post ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਕਰਵਾਇਆ “ਕੁਇਜ਼ ਮੁਕਾਬਲਾ” appeared first on Ludhiana Live.