Red Ribbon Clubs Archives - Ludhiana Live

ਯੁਵਕ ਸੇਵਾਵਾਂ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ
ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਰਜਸ਼ੀਲ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 53 ਰੈੱਡ ਰਿਬਨ ਕਲੱਬਾਂ ਨੂੰ ਸਾਲ 2023-24 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਲੋਟੇ ਨੇ ਸਾਰੇ ਕਾਲਜ਼ਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ

ਸਹਾਇਕ ਡਾਇਰੈਕਟਰ ਵੱਲੋਂ ਦੱਸਿਆ ਗਿਆ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ੍ਹ ਨੂੰ ਰੋਕਿਆ ਜਾ ਸਕੇ। ਡਾ: ਅਮ੍ਰਿਤ ਕੋਰ ਵੱਲੋਂ ਟੀ.ਬੀ. ਸਬੰਧੀ ਅਤੇ ਟੀ.ਬੀ ਟੈਸਟਿੰਗ ਸੈਂਟਰਾਂ ਅਤੇ ਐਚ. ਆਈ.ਵੀ./ਏਡਜ਼ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ।ਡਾ: ਜਸਮੀਤ ਸਿੰਘ ਚਾਵਲਾ ਵੱਲੋਂ ਖੂਨਦਾਨ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਗਈ। ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਵੱਲੋ ਐਡਵੋਕੇਸੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋ ਸ਼ਮੂਲੀਅਤ  ਕੀਤੀ ਗਈ।

The post ਯੁਵਕ ਸੇਵਾਵਾਂ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ appeared first on Ludhiana Live.

ਐੱਸ.ਸੀ.ਡੀ. ਕਾਲਜ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਕੰਪੀਟੀਸ਼ਨ ਆਯੋਜਿਤ
ਲੁਧਿਆਣਾ : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਸ਼੍ਰੀ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਯੋਗ ਅਗਵਾਈ ਹੇਠ ਐੱਸ.ਸੀ.ਡੀ. ਕਾਲਜ, ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਦੀਆਂ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਵੱਲੋਂ ਭਾਗ ਲਿਆ ਗਿਆ।

ਇਸ ਕੁਇਜ਼ ਕੰਪੀਟੀਸ਼ਨ ਵਿੱਚ ਐੱਚ.ਆਈ.ਵੀ./ ਏਡਜ਼ ਅਵੇਅਰਨੈੱਸ, ਬਲੱਡ ਡੋਨੇਸ਼ਨ, ਡਰੱਗ ਅਵੇਅਰਨੈੱਸ ਅਤੇ ਟੀ.ਬੀ. ਵਿਸ਼ਿਆਂ ਉੱਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪ੍ਰਦੀਪ ਸਿੰਘ ਵਾਲੀਆ ਵੱਲੋਂ ਕੀਤੀ ਗਈ। ਉਹਨਾਂ ਵਿਭਾਗ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ।

ਕੁਇਜ਼ ਮੁਕਾਬਲੇ ਵਿੱਚ ਅੰਜਲੀ ਕੁਮਾਰੀ ਤੇ ਕਨਿਜ ਸਾਹਿਰ ਬਾਨੋ, ਐੱਸ. ਸੀ. ਡੀ. ਕਾਲਜ ਲੁਧਿਆਣਾ ਨੇ ਪਹਿਲਾ ਸਥਾਨ, ਵੈਦੇਹੀ ਧੀਰ ਤੇ ਮੁਸਕਾਨ, ਖਾਲਸਾ ਕਾਲਜ ਫਾਰ ਵੁਮੈਨ, ਲੁਧਿਆਣਾ ਨੇ ਦੂਸਰਾ ਸਥਾਨ ਅਤੇ ਤਾਨਵੀ ਸ਼ਰਮਾ ਤੇ ਪਲਕ, ਜੀ. ਐੱਚ. ਜੀ. ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਗੁਰੂਸਰ ਸਧਾਰ, ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ।

ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ 4000/- ਰੁਪਏ, ਦੂਸਰੇ ਸਥਾਨ ਤੇ ਆਉਣ ਵਾਲੀ ਟੀਮ ਨੂੰ 3000/- ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 2000/- ਰੁਪਏ ਇਨਾਮ ਵਜੋਂ ਦਿੱਤੇ ਗਏ।

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਐੱਸ.ਸੀ.ਡੀ. ਕਾਲਜ, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਕੋਆਰਡੀਨੇਟਰਾ  ਗੀਤਾਂਜਲੀ, ਨੀਲਮ ਅਤੇ ਈਰਾਦੀਪ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰ ਵੀ ਹਾਜ਼ਰ ਸਨ।

The post ਐੱਸ.ਸੀ.ਡੀ. ਕਾਲਜ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਕੰਪੀਟੀਸ਼ਨ ਆਯੋਜਿਤ appeared first on Ludhiana Live.