relative's Archives - Ludhiana Live

ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਬਜ਼ੁਰਗ ਜੋੜੇ ਨਾਲ ਵਾਪਰਿਆ ਹਾ/ਦਸਾ
ਸਮਰਾਲਾ : ਸਮਰਾਲਾ ਵਿੱਚ ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਅੱਜ ਸਵੇਰੇ ਇੱਕ ਮੋਟਰਸਾਈਕਲ ਅਤੇ ਸਵਿਫਟ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਸਮਰਾਲਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰ ਨੇ ਉਸ ਨੂੰ ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਵਿਤਰ ਕੌਰ ਉਮਰ 55 ਸਾਲ ਅਤੇ ਜ਼ਖਮੀ ਗੁਰਪ੍ਰੀਤ ਸਿੰਘ ਉਮਰ 58 ਸਾਲ ਵਜੋਂ ਹੋਈ ਹੈ। ਬਜ਼ੁਰਗ ਪਤੀ-ਪਤਨੀ ਪਿੰਡ ਮਾਣਕੀ ਵਿਖੇ ਕਿਸੇ ਰਿਸ਼ਤੇਦਾਰ ਦੇ ਘਰ ਅਫ਼ਸੋਸ ਪ੍ਰਗਟ ਕਰਨ ਜਾ ਰਹੇ ਸਨ।

ਪੀੜਤ ਪਰਿਵਾਰ ਦੇ ਰਿਸ਼ਤੇਦਾਰ ਰਣਧੀਰ ਸਿੰਘ ਧੀਰਾ ਨੇ ਦੱਸਿਆ ਕਿ ਬਜ਼ੁਰਗ ਪਤੀ-ਪਤਨੀ ਮੋਟਰਸਾਈਕਲ ’ਤੇ ਪਿੰਡ ਮਾਣਕੀ ਵਿਖੇ ਕਿਸੇ ਰਿਸ਼ਤੇਦਾਰ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਜਾ ਰਹੇ ਸਨ। ਜਦੋਂ ਇਹ ਮੋਟਰਸਾਈਕਲ ਸਮਰਾਲਾ ਬਾਈਪਾਸ ਤੇ ਸੈਂਟੀਨਲ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਸਵਿਫਟ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ‘ਤੇ ਸਵਾਰ ਬਜ਼ੁਰਗ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਜ਼ਖਮੀ ਪਤੀ ਨੂੰ ਸਮਰਾਲਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਜ਼ਖਮੀ ਨੂੰ ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

The post ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਬਜ਼ੁਰਗ ਜੋੜੇ ਨਾਲ ਵਾਪਰਿਆ ਹਾ/ਦਸਾ appeared first on Ludhiana Live.

ਬੇਟੇ ਦੀ ਭਾਲ ਵਿੱਚ ਰਿਸ਼ਤੇਦਾਰ ਦੇ ਘਰ ਪਹੁੰਚਿਆ ਪਰਿਵਾਰ, ਜਦੋਂ ਅੰਦਰ ਗਿਆ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ
ਭਵਾਨੀਗੜ੍ਹ : ਸਥਾਨਕ ਸ਼ਹਿਰ ਦੇ ਰਾਮਪੁਰਾ ਰੋਡ ‘ਤੇ ਸਥਿਤ ਇਕ ਘਰ ‘ਚੋਂ ਭੇਤਭਰੇ ਹਾਲਾਤਾਂ ‘ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਸਥਾਨਕ ਰਾਮਪੁਰਾ ਰੋਡ ‘ਤੇ ਸਥਿਤ ਇਕ ਘਰ ‘ਚ ਦੋ ਨੌਜਵਾਨਾਂ ਰਣਜੀਤ ਸਿੰਘ ਅਤੇ ਬਨੀ ਸਿੰਘ ਦੀਆਂ ਲਾਸ਼ਾਂ ਭੇਤਭਰੀ ਹਾਲਤ ‘ਚ ਪਈਆਂ ਮਿਲੀਆਂ, ਜਿਨ੍ਹਾਂ ‘ਚੋਂ ਇਕ ਦੇ ਹੱਥ ‘ਚ ਸਰਿੰਜ ਫੜੀ ਹੋਈ ਸੀ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ।

ਮੌਕੇ ‘ਤੇ ਮੌਜੂਦਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਰਿਸ਼ਤੇਦਾਰ ਰਣਜੀਤ ਸਿੰਘ ਦਾ ਘਰ ਹੈ ਅਤੇ ਉਹ ਇੱਥੇ ਇਕੱਲਾ ਰਹਿੰਦਾ ਹੈ। ਉਸ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਮਾਤਾ-ਪਿਤਾ ਅਤੇ ਭਰਾ ਦੀ ਮੌਤ ਤੋਂ ਬਾਅਦ ਘਰ ‘ਚ ਇਕੱਲਾ ਰਹਿੰਦਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਦੱਸਿਆ ਕਿ ਇਸੇ ਕਾਰਨ ਉਸ ਦਾ ਲੜਕਾ ਬਾਣੀ ਰਾਤ ਨੂੰ ਇੱਥੇ ਆ ਕੇ ਉਸ ਦੇ ਕੋਲ ਸੌਂਦਾ ਸੀ। ਪਰ ਅੱਜ ਸਵੇਰੇ ਜਦੋਂ ਉਨ੍ਹਾਂ ਦਾ ਲੜਕਾ ਘਰ ਵਾਪਸ ਨਹੀਂ ਆਇਆ ਅਤੇ ਉਨ੍ਹਾਂ ਨੂੰ ਫ਼ੋਨ ਕੀਤਾ ਤਾਂ ਫ਼ੋਨ ਵੀ ਬੰਦ ਸੀ, ਜਿਸ ਕਰਕੇ ਜਦੋਂ ਉਹ ਉਸ ਦੀ ਭਾਲ ਵਿੱਚ ਰਣਜੀਤ ਸਿੰਘ ਦੇ ਘਰ ਪੁੱਜੇ ਤਾਂ ਦੇਖਿਆ ਕਿ ਘਰ ਦੇ ਦਰਵਾਜ਼ੇ ਬੰਦ ਸਨ।ਜਦੋਂ ਉਨ੍ਹਾਂ ਨੇ ਇਕ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਉਨ੍ਹਾਂ ਨੂੰ ਕਮਰੇ ਦੇ ਅੰਦਰ ਬੈੱਡ ‘ਤੇ ਦੋਹਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਬੇਟੇ ਦੀ ਭਾਲ ਵਿੱਚ ਰਿਸ਼ਤੇਦਾਰ ਦੇ ਘਰ ਪਹੁੰਚਿਆ ਪਰਿਵਾਰ, ਜਦੋਂ ਅੰਦਰ ਗਿਆ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ appeared first on Ludhiana Live.