remarriage of cm bhagwant maan Archives - Ludhiana Live

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ
ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ।

CM ਮਾਨ ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ। ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ ।

The post ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ appeared first on Ludhiana Live.