resign from chairmanship Archives - Ludhiana Live

ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੋਂ ਦਿੱਤਾ ਅਸਤੀਫ਼ਾ
ਲੁਧਿਆਣਾ : ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ।

ਇਸ ਮੌਕੇ ਦੀਵਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਰ ਦੇ ਮੱਦੇਨਜ਼ਰ ਉਨ੍ਹਾਂ ਨੇ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ, ਉਨ੍ਹਾਂ ਨੇ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਹੱਲ ਕਰਵਾਇਆ ਸੀ।

The post ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੋਂ ਦਿੱਤਾ ਅਸਤੀਫ਼ਾ appeared first on Ludhiana Live.