Result declared Archives - Ludhiana Live

ਦਾਮਿਨੀ ਨੇ ਪੰਜਾਬ ਯੂਨੀਵਰਸਿਟੀ ਚੋਂ ਹਾਸਲ ਕੀਤਾ ਅੱਠਵਾਂ ਸਥਾਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ,ਚੰਡੀਗ੍ਹੜ ਦੁਅਰਾ ਐਲਾਨਿਆ ਗਿਆ। ਬੀ.ਸੀ.ਏ.ਸਮੈਸਟਰ ਦੂਜੇ ਦਾ ਜੁਲਾਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਦਾਮਿਨੀ ਨੇ 87.25% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਅੰਕਿਤਾ ਧੀਮਾਨ ਨੇ 84.75% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਕਮਲਪ੍ਰੀਤ ਕੋਰ ਨੇ 84.50% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ।

The post ਦਾਮਿਨੀ ਨੇ ਪੰਜਾਬ ਯੂਨੀਵਰਸਿਟੀ ਚੋਂ ਹਾਸਲ ਕੀਤਾ ਅੱਠਵਾਂ ਸਥਾਨ appeared first on Ludhiana Live.

ਸਪਰਿੰਗ ਡੇਲੀਅਨਜ਼ ਨੇ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੇ ‘ਦਸਵੀਂ’ ਕਲਾਸ ਦੇ ਬੱਚਿਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਹਿਮਾਂਸ਼ੀ ਸਿੰਗਲਾ ਨੇ 97.6%, ਨਿਯਤੀ ਸ਼ਰਮਾ ਨੇ 96.4, ਸੰਦੀਪ ਕੌਰ ਨੇ 96% ਅੰਕ ਹਾਸਲ ਕਰਕੇ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਦੀ ਇਸ ਅਨਿੱਖੜਵੀਂ ਸਫਲਤਾ ‘ਤੇ ਉਹਨਾਂ ਨੂੰੂ ਵਧਾਈ ਦਿੱਤੀ।ਉਹਨਾਂ ਨਾਲ ਹੀ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਆਪਣੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਦੇ ਲਈ ਤੇ ਸਖ਼ਤ ਮਿਹਨਤ ਕਰਨ ਦੇ ਲਈ ਵੀ ਪ੍ਰੇਰਿਆ। ਇਸ ਦੇ ਨਾਲ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।

The post ਸਪਰਿੰਗ ਡੇਲੀਅਨਜ਼ ਨੇ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ appeared first on Ludhiana Live.

CBSE ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਕੀਤਾ ਐਲਾਨ, 94.40 ਫੀਸਦੀ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜ਼ੀ
12ਵੀਂ ਜਮਾਤ ਦੇ ਨਤੀਜ਼ਿਆਂ ਤੋਂ ਬਾਅਦ ਹੁਣ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦੇ ਇਮਤਿਹਾਨ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਕੁੜੀਆਂ ਨੇ ਮੁੰਡਿਆਂ ਦੇ ਮੁਕਾਬਲੇ 1.41 ਫੀਸਦੀ ਬਿਹਤਰ ਪ੍ਰਦਰਸ਼ਨ ਕੀਤਾ ਹੈ। ਸੀ.ਬੀ.ਐੱਸ.ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ’ਚ 94.40 ਫੀਸਦੀ ਵਿਦਿਆਰਥੀ ਪਾਸ ਹੋ ਗਏ ਹਨ।

ਇਹ ਪਹਿਲੀ ਵਾਰ ਹੈ ਜਦੋਂ ਸੀ.ਬੀ.ਐੱਸ.ਈ. ਨੇ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਇਕ ਹੀ ਦਿਨ ’ਚ ਕੀਤਾ ਹੈ। ਸੀ.ਬੀ.ਐੱਸ.ਈ. ਦੇ ਇਕ ਅਧਿਕਾਰੀ ਨੇ ਕਿਹਾ ਕਿ 10ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।’ ਪ੍ਰੀਖਿਆ ’ਚ 95.21 ਫੀਸਦੀ ਕੁੜੀਆਂ ਅਤੇ 93.80 ਫੀਸਦੀ ਮੁੰਡੇ ਪਾਸ ਹੋਏ ਹਨ। ਉੱਥੇ ਹੀ ਟ੍ਰਾਂਸਜੈਂਡਰ ਵਿਦਿਆਰਥੀਆਂ ਦਾ ਪਾਸ ਪ੍ਰਤੀਸ਼ਤ 90 ਫੀਸਦੀ ਰਿਹਾ।

ਸੀ.ਬੀ.ਐੱਸ.ਈ. 10ਵੀਂ ਜਮਾਤ ਦੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in ’ਤੇ ਜਾ ਕੇ ਨਤੀਜੇ ਵੇਖ ਸਕਦੇ ਹਨ। ਬੋਰਡ ਨੇ ਹਾਲ ਹੀ ’ਚ ‘ਪ੍ਰੀਖਿਆ ਸੰਗਮ’ ਪੋਰਟਲ ਲਾਂਚ ਕੀਤਾ ਹੈ। ਇਸ ਲਈ ਵਿਦਿਆਰਥੀ ਅਧਿਕਾਰਤ ਪੋਰਟਲ parikshasangam.cbse.gov.in ’ਤੇ ਵੀ ਸੀ.ਬੀ.ਐੱਸ.ਈ. 10ਵੀਂ ਜਮਾਤ ਦੇ ਨਤੀਜੇ ਵੇਖ ਅਤੇ ਡਾਊਨਲੋਡ ਕਰ ਸਕਦੇ ਹਨ।

The post CBSE ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਕੀਤਾ ਐਲਾਨ, 94.40 ਫੀਸਦੀ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜ਼ੀ appeared first on Ludhiana Live.

ਆਂਚਲ ਜਿੰਦਲ ਨੇ ਜ਼ਿਲੇ੍ ‘ਚੋਂ ਪਹਿਲਾ, ਸਹਿਜਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਕੀਤਾ ਪ੍ਰਾਪਤ
ਲੁਧਿਆਣ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਬਾਰ੍ਹਵੀਂ ਦੇ ਨਤੀਜੇ ਵਾਂਗ ਹੀ ਲੜਕਿਆਂ ਤੋਂ ਲੜਕੀਆਂ ਮੋਹਰੀ ਰਹੀਆਂ। ਬੋਰਡ ਵਲੋਂ ਜਾਰੀ ਨਤੀਜੇ ਵਿਚ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਦੀ ਆਂਚਲ ਜਿੰਦਲ ਨੇ 650 ਵਿਚੋਂ 642 (98.77 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ‘ਚੋਂ ਚੌਥਾ ਅਤੇ ਜ਼ਿਲ੍ਹਾ ਲੁਧਿਆਣਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

ਮੂਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਕ ਮਾਛੀਵਾੜਾ ਦੀ ਸਹਿਜਪ੍ਰੀਤ ਕੌਰ ਨੇ 642 (98.77 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਸੱਤਵਾਂ ਅਤੇ ਜ਼ਿਲ੍ਹਾ ਲੁਧਿਆਣਾ ਵਿਚੋਂ ਦੂਸਰਾ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਗੁਰਲੀਨ ਕੌਰ ਨੇ 641 (98.62 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਗਿਆਰ੍ਹਵਾਂ ਅਤੇ ਜ਼ਿਲ੍ਹਾ ਲੁਧਿਆਣਾ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ।

ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਸਬਰੀਨ ਪ੍ਰਵੀਨ ਨੇ 641 (98.62 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ‘ਚੋਂ 13ਵਾਂ ਅਤੇ ਜ਼ਿਲ੍ਹਾ ਲੁਧਿਆਣਾ ਵਿਚੋਂ ਚੌਥਾ, ਮਾਤਾ ਮੋਹਣਦਾਈ ਓਸਵਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਅਨੁਜ ਸਿੰਗਲਾ ਨੇ 640 (98.46 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 15ਵਾਂ ਅਤੇ ਜ਼ਿਲ੍ਹਾ ਲੁਧਿਆਣਾ ‘ਚੋਂ ਪੰਜਵਾਂ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਸਨੇਹਾ ਯਾਦਵ ਨੇ 640 (98.46 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 17ਵਾਂ ਅਤੇ ਜ਼ਿਲ੍ਹਾ ਲੁਧਿਆਣਾ ‘ਚੋਂ 6ਵਾਂ ਸਥਾਨ ਹਾਸਲ ਕੀਤਾ।

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਸਨੇਹਾ ਵਰਮਾ ਨੇ 640 (98.46 ਫ਼ੀਸਦੀ) ਅੰਕ ਪ੍ਰਾਪਤ ਕਰ ਪੰਜਾਬ ਵਿਚੋਂ 18ਵਾਂ ਅਤੇ ਲੁਧਿਆਣਾ ‘ਚੋਂ 7ਵਾਂ, ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਦੀ ਸਮੀਧਿ ਸ਼ਰਮਾ ਨੇ 639 (98.31 ਫ਼ੀਸਦੀ) ਅੰਕ ਪ੍ਰਾਪਤ ਕਰ ਪੰਜਾਬ ਵਿਚੋਂ 24ਵਾਂ, ਲੁਧਿਆਣਾ ‘ਚੋਂ 8ਵਾਂ ਸਥਾਨ ਹਾਸਲ ਕੀਤਾ।

ਤੇਜਾ ਸਿੰਘ ਸੁਤੰਤਰ ਦੀ ਪਰਨੀਤ ਕੌਰ ਨੇ 638 (98.15 ਫ਼ੀਸਦੀ) ਅੰਕ ਪ੍ਰਾਪਤ ਕਰ ਪੰਜਾਬ ਵਿਚੋਂ 32ਵਾਂ ਅਤੇ ਲੁਧਿਆਣਾ ‘ਚੋਂ 9ਵਾਂ ਸਥਾਨ ਪ੍ਰਾਪਤ ਕੀਤਾ ਹੈ। ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਖ਼ੁਸ਼ੀ ਕੁਮਾਰੀ ਨੇ 638 (98.15 ਫ਼ੀਸਦੀ) ਅੰਕ ਪ੍ਰਾਪਤ ਕਰ ਪੰਜਾਬ ਵਿਚੋਂ 34ਵਾਂ ਅਤੇ ਲੁਧਿਆਣਾ ਚੋ 10ਵਾਂ ਸਥਾਨ ਪ੍ਰਾਪਤ ਕੀਤਾ ਹੈ।

The post ਆਂਚਲ ਜਿੰਦਲ ਨੇ ਜ਼ਿਲੇ੍ ‘ਚੋਂ ਪਹਿਲਾ, ਸਹਿਜਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਕੀਤਾ ਪ੍ਰਾਪਤ appeared first on Ludhiana Live.

PSEB ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਰਹੀ ਪੰਜਾਬ ਭਰ ’ਚੋਂ ਅੱਵਲ, ਵੈੱਬਸਾਈਟ ਉਤੇ ਨਤੀਜਾ ਅੱਜ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਲਵਰ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਖਮਨ ਕੌਰ ਪੁੱਤਰੀ ਰਣਜੀਤ ਸਿੰਘ ਨੇ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਕੁੱਲ 319086 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਸਨ ਜਿਨ੍ਹਾਂ ’ਚੋਂ 317728 ਪ੍ਰੀਖਿਆਰਥੀ ਪਾਸ ਹੋਏ।ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਜ਼ਿਲ੍ਹਾ ਕਪੂਰਥਲਾ ਦੇ ਰਾਜਬੀਰ ਸਿੰਘ ਮੋਮੀ ਪੁੱਤਰ ਲਖਬੀਰ ਕੁਮਾਰ ਨੇ ਪੰਜਾਬ ਭਰ ਵਿਚੋਂ ਦੂਜਾ ਅਤੇ ਸਹਿਜਪ੍ਰੀਤ ਕੌਰ ਉੱਤਰੀ ਮੱਘਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਜ਼ਿਲ੍ਹਾ ਕਪੂਰਥਲਾ ਨੂੰ ਪੰਜਾਬ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਐਫੀਲੀਏਟਿਡ ਸਕੂਲਾਂ ਦੇ ਪ੍ਰੀਖਿਆਰਥੀਆਂ ਦੀ ਗਿਣਤੀ 70631 ਸੀ ਜਿਨ੍ਹਾਂ ਵਿਚੋਂ 99.73 ਫ਼ੀਸਦੀ ਦੀ ਦਰ ਨਾਲ 70442 ਪਾਸ ਹੋਏ। ਐਸੋਸੀਏਟਿਡ ਸਕੂਲਾਂ ਦੇ 23232 ਵਿਚੋਂ 23123 ਪਾਸ ਹੋਣ ਵਿਚ ਕਾਮਯਾਬ ਰਹੇ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.53 ਫ਼ੀਸਦੀ ਰਹੀ।

ਸਰਕਾਰੀ ਸਕੂਲਾਂ ਦੇ ਪ੍ਰੀਖਿਆਰਥੀਆਂ ਦੀ ਕੁੱਲ ਗਿਣਤੀ 213432 ਸੀ ਜਿਸ ਵਿਚੋਂ 99.55 ਫ਼ੀਸਦੀ ਦੀ ਦਰ ਨਾਲ 212481 ਪ੍ਰੀਖਿਆਰਥੀ ਪਾਸ ਹੋਏ। ਏਡਿਡ ਸਕੂਲਾਂ ਦੇ ਕੁੱਲ 11791 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਜਿਨ੍ਹਾਂ ਵਿਚੋਂ 99.08 ਫੀਸਦ ਦੀ ਦਰ ਨਾਲ 11682 ਪ੍ਰੀਖਿਆਰਥੀ ਪਾਸ ਹੋਏ। ਚੇਅਰਮੈਨ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ ਅੱਜ 7 ਮਈ ਨੂੰ ਸਵੇਰੇ 10 ਵਜੇ ਸਿੱਖਿਆ ਬੋਰਡ ਦੀ ਵੈੱਬਸਾਈਟ ਉਤੇ ਪਾ ਦਿੱਤਾ ਜਾਵੇਗਾ ।

The post PSEB ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਰਹੀ ਪੰਜਾਬ ਭਰ ’ਚੋਂ ਅੱਵਲ, ਵੈੱਬਸਾਈਟ ਉਤੇ ਨਤੀਜਾ ਅੱਜ  appeared first on Ludhiana Live.