result of 10th Archives - Ludhiana Live

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਆਪਣੀ ਰਵਾਇਤ ਨੂੰ ਕਾਇਮ ਰੱਖਦਿਆਂ ਇਸ ਵਾਰ ਵੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਦੀ ਇਸ ਸ਼ਲਾਘਾਯੋਗ ਕਾਰਗੁਜ਼ਾਰੀ ਨਾਲ 61 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਗੁਰਲੀਨ ਕੌਰ 98.62 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪੰਜਾਬ ਵਿਚ ਤੀਜਾ ਸਥਾਨ, ਸਨੇਹਾ ਵਰਮਾ ਅਤੇ ਸਨੇਹਾ ਯਾਦਵ ਨੇ 98.46 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ, ਪ੍ਰਨੀਤ ਕੌਰ ਨੇ 98.15 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਛੇਵਾਂ, ਜਸਲੀਨ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ, ਹਰਮਨਪ੍ਰੀਤ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਰਵਨੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 97.69 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਨੌਵਾਂ, ਲਵਦੀਪ ਕੌਰ, ਨਵਦੀਪ ਕੌਰ ਅਤੇ ਨੰਦਣੀ ਭੰਡਾਰੀ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਗਿਆਰ੍ਹਵਾਂ, ਬਬਲਪ੍ਰੀਤ ਕੌਰ ਨੇ 97.08 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੇਰ੍ਹਵਾਂ, ਕੋਮਲ ਅਤੇ ਰੋਹਿਤ ਕੁਮਾਰ ਨੇ 96.92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਦ੍ਹਵਾਂ ਸਥਾਨ ਪ੍ਰਾਪਤ ਕੀਤਾ।

ਪਿ੍ੰਸੀਪਲ ਸ਼੍ਰੀਮਤੀ ਹਰਜੀਤ ਕੌਰ ਨੇ ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਸਾਰਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਵਿਚ ਵੀ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੁਲੰਦੀਆਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।

The post ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਐਵਰੈਸਟ ਗਰੁੱਪ ਆਫ ਸਕੂਲਜ਼ ਦਾ 10ਵੀਂ ਪ੍ਰੀਖਿਆ ਦੇ ਨਤੀਜੇ ਰਹੇ ਸ਼ਾਨਦਾਰ
ਲੁਧਿਆਣਾ : ਐਵਰੈਸਟ ਗਰੁੱਪ ਆਫ ਸਕੂਲਜ਼, ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਪੀਐੱਸਈਬੀ ਐਫੀਲੀਏਟਿਡ ਸਕੂਲਾਂ ਵਿੱਚ 10ਵੀਂ ਪ੍ਰੀਖਿਆ 2022 ਵਿੱਚ 100% ਨਤੀਜੇ ਹਾਸਲ ਕੀਤੇ ਹਨ। ਸਕੂਲ ਦੇ ਵਿਦਿਆਰਥੀ ਦੀਪੇਸ਼ ਕੁਮਾਰ ਨੇ 91% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਹਰਸ਼ਿਤ ਕੁਮਾਰ ਨੇ 89% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਸਨੇਹਾ ਗੋਸਵਾਮੀ ਨੇ 88% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ।

ਸਕੂਲ ਦਾ ਕੁੱਲ ਨਤੀਜਾ 100% ਹੈ। ਆਂਚਲ ਪਾਲ 87%, ਮੁਸਕਾਨ ਨੇਗੀ 86%, ਮੋਨਿਕਾ ਗੁਪਤਾ 85%, ਏਕਤਾ ਯਾਦਵ 82%, ਅੰਕ ਹਾਸਲ ਕੀਤੇ। ਸਾਰੇ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਾਰੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨਾਂ ਪ੍ਰਾਪਤ ਕੀਤੀਆਂ ਅਤੇ ਸਕੂਲ ਦਾ ਰਿਕਾਰਡ ਬਣਾਈ ਰੱਖਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਰਜਿੰਦਰ ਸ਼ਰਮਾ ਨੇ ਮਾਪਿਆਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ।

The post ਐਵਰੈਸਟ ਗਰੁੱਪ ਆਫ ਸਕੂਲਜ਼ ਦਾ 10ਵੀਂ ਪ੍ਰੀਖਿਆ ਦੇ ਨਤੀਜੇ ਰਹੇ ਸ਼ਾਨਦਾਰ appeared first on Ludhiana Live.