result on website Archives - Ludhiana Live

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਦਾ ਨਤੀਜਾ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰਿਜ਼ਲਟ PSEB ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਹ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਐਲਾਨਿਆ ਗਿਆ ਹੈ।

ਦੱਸਣਯੋਗ ਹੈ ਕਿ ਸੂਬੇ ਭਰ ‘ਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੇ 100/100 ਅੰਕ ਹਾਸਲ ਕੀਤੇ ਹਨ, ਜਿਸ ਵਿੱਚ ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਪਹਿਲਾਂ, ਮਾਨਸਾ ਦੀ ਨਵਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਦੂਜਾ ਸਥਾਨ ਤੇ ਫਰੀਦਕੋਟ ਦੇ ਰਹਿਣ ਵਾਲੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

The post ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਦਾ ਨਤੀਜਾ appeared first on Ludhiana Live.