rights of education Archives - Ludhiana Live

ਕਿਸਾਨ ਯੂਨੀਅਨ ਕਾਦੀਆਂ ਵਲੋਂ ਸਕੂਲ ਖੁੱਲ੍ਹਵਾਉਣ ਲਈ 7 ਨੂੰ ਰੋਡ ਜਾਮ – ਪ੍ਰਧਾਨ ਮਾਨ
ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਗਿਆਸਪੁਰਾ ਇਕਾਈ ਦੇ ਪ੍ਰਧਾਨ ਜਗਪਾਲ ਸਿੰਘ ਮਾਨ, ਸਕੱਤਰ ਪਰਮਿੰਦਰ ਸਿੰਘ ਮਾਨ ਨੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ਵਿਚ ਬੰਦ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਖੁਲਵਾਉਣ ਲਈ ਰੋਡ ਜਾਮ ਕੀਤੀ ਜਾਵੇਗੀ ;

ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਕੀਤੀ ਗਈ ਅਪੀਲ ਨੂੰ ਮੁੱਖ ਰੱਖਦਿਆਂ ਪੰਜਾਬ ਭਰ ਦੀਆਂ ਜਰਨੈਲੀ ਸੜਕਾਂ 7 ਫਰਵਰੀ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਜਾਮ ਕਰਕੇ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਨੀਂਦਰ ਤੋਂ ਜਗਾਇਆ ਜਾਵੇਗਾ।

ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਕੋਰੋਨਾ ਦੀ ਆੜ ਵਿਚ ਸਾਜਿਸ਼ ਤਹਿਤ ਪੰਜਾਬ ਭਰ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਮਿਆਰੀ ਸਿੱਖਿਆ ਤੋਂ ਵਾਂਝਿਆ ਕਰ ਰਹੀ ਹੈ, ਜਦਕਿ ਸਿਆਸੀ ਸਰਗਰਮੀਆਂ ਲਈ ਹਰੇਕ ਪਾਰਟੀ ਦੇ ਉਮੀਦਵਾਰ ਹਜ਼ਾਰਾਂ ਦੀ ਗਿਣਤੀ ਵਿਚ ਇਕੱਠ ਕਰਕੇ ਕੋਰੋਨਾ ਤੋਂ ਬਚਾਓ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਹਨ।

The post ਕਿਸਾਨ ਯੂਨੀਅਨ ਕਾਦੀਆਂ ਵਲੋਂ ਸਕੂਲ ਖੁੱਲ੍ਹਵਾਉਣ ਲਈ 7 ਨੂੰ ਰੋਡ ਜਾਮ – ਪ੍ਰਧਾਨ ਮਾਨ appeared first on Ludhiana Live.