road construction Archives - Ludhiana Live

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਚੋਦ ਵਾਅਦੇ ਤਹਿਤ ਵਾਰਡ ਨੰਬਰ 48 ਅਧੀਨ  ਨਿਰਮਲ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ।

ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗੁਰੂ ਨਾਨਕ ਕਲੋਨੀ ਵਿਖੇ 1 ਤੋਂ 5 ਨੰਬਰ ਤੱਕ ਦੀਆਂ ਗਲੀਆਂ ਦੇ ਨਵਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਅੱਗੇ ਦੱਸਿਆ ਕਿ ਇਨ੍ਹਾਂ ਗਲੀਆਂ ਦੇ ਨਵਨਿਰਮਾਣ ‘ਤੇ 41.84 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ”ਮੈ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ”। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਗਲੀਆਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਏ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਬਾਅਦ ਵਿੱਚ ਇਹਨਾਂ ਸੜਕਾਂ ਦੀ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ।

ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹਨਾਂ ਗਲੀਆਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ‘ਚ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 84 ਅਧੀਨ ਮੰਨਾ ਸਿੰਘ ਨਗਰ, ਸਰਵਿਸ ਲੇਨ ਵਿਖੇ ਆਰ.ਸੀ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਵਲੋਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ ਜਿਸਨੂੰ ਬੂਰ ਪਿਆ ਹੈ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਕੋਤਾਹੀ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

The post ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ‘ਚ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

34 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦਾ ਕੀਤਾ ਉਦਘਾਟਨ
ਲੁਧਿਆਣਾ :  ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਾਂਝੇ ਤੌਰ ਤੇ ਫੋਕਲ ਪੁਆਇੰਟ ਦੇ ਜੀਵਨ ਨਗਰ ਵਿਖੇ ਉਦਯੋਗਿਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਸੜਕਾ ਨੂੰ ਬਣਾਏ ਜਾਣ ਦੀ ਮੰਗ ਉੱਠ ਰਹੀ ਸੀ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਵੀ ਸਰਕਾਰ ਬਣਨ ਉਪਰੰਤ ਸੱਭ ਤੋਂ ਪਹਿਲਾਂ ਪੰਜਾਬ ‘ਚ ਇੰਡਸਟਰੀ ਨੂੰ ਕਾਮਯਾਬ ਕਰਨ ਦੀ ਗੱਲ ਆਖੀ ਸੀ।

ਉਨ੍ਹਾਂ ਕਿਹਾ ਕਿ ਸੜ੍ਹਕਾਂ ਨੂੰ ਬਣਾਏ ਜਾਣ ਦਾ ਕਾਰਜ ਮੁੱਖ ਮੰਤਰੀ ਸ੍ਰ ਮਾਨ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ ਜਿਸ ਤਹਿਤ ਉਨ੍ਹਾਂ ਫੋਕਲ ਪੁਆਇੰਟਾਂ ਦੀ ਦਸ਼ਾ ਸੁਧਾਰਨ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦਾ ਵੱਡਾ ਹਿੱਸਾ ਹਲਕਾ ਸਾਹਨੇਵਾਲ ‘ਚ ਪੈਂਦਾ ਹੈ, ਜਿਸਦੀਆਂ ਸੜਕਾਂ ਦੇ ਨਿਰਮਾਣ ਕਾਰਜ਼ ਦੇ ਕੰਮ ਲਈ ਚੇਅਰਮੈਨ ਢਿੱਲੋਂ ਨੇ ਪੂਰਾ ਸਹਿਯੋਗ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਸੜ੍ਹਕ ਬਣਾਉਣ ਵੇਲੇ ਤਾਰਾਂ ਨੀਵੀਂਆਂ ਹੋ ਜਾਂਦੀਆਂ ਹਨ ਜਿਨ੍ਹਾਂ ਦਾ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ, ਸਗੋਂ ਮੈਂ ਖੁਦ ਖੜ੍ਹ ਕੇ ਇਹ ਕੰਮ ਕਰਵਾਵਾਂਗਾ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਫੋਕਲ ਪੁਆਇੰਟਾਂ ਦੇ ਵੱਖ-ਵੱਖ ਇਲਾਕਿਆਂ ‘ਚ ਪੈਂਦੀਆਂ 16 ਕਿ.ਮੀ. ਦੀਆਂ ਸੜ੍ਹਕਾਂ ਜੋ ਕਿ 34 ਕਰੋੜ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਹਨ ਦੇ ਮੁਕੰਮਲ ਹੋਣ ਨਾਲ ਬਹੁਤ ਜਲਦ ਫੋਕਲ ਪੁਆਇੰਟਾਂ ਚ ਸੁਧਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਪ੍ਰਫੁੱਲਿਤ ਹੋਣ ਨਾਲ ਰੋਜ਼ਗਾਰ ‘ਚ ਵਾਧਾ ਹੁੰਦਾ ਹੈ ਜਿਸ ਨਾਲ ਪੰਜਾਬ ਦਾ ਨੌਜਵਾਨ ਵਰਗ ਵਿਦੇਸ਼ਾਂ ‘ਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਕੰਮ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਛੇ ਮਹੀਨੇ ਤੋਂ ਪਹਿਲਾਂ ਹੀ ਇਹ ਕਾਰਜ ਪੂਰਾ ਹੋ ਜਾਵੇ ਤੇ ਸੜਕਾਂ ਬਣਾਉਣ ਸਮੇਂ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ। ਉਦਯੋਗਪਤੀਆਂ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਤੇ ਧੰਨਵਾਦ ਕਰਦਿਆਂ ਵਿਧਾਇਕ ਮੁੰਡੀਆਂ ਅਤੇ ਚੇਅਰਮੈਨ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ।

The post 34 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦਾ ਕੀਤਾ ਉਦਘਾਟਨ appeared first on Ludhiana Live.