Rohanpreet Singh Archives - Ludhiana Live

ਕਰੋੜਾਂ ਦੀ ਜਾਇਦਾਦ ਦੀ ਮਾਲਕਨ ਹੈ ਨੇਹਾ ਕੱਕੜ, ਕਦੇ ਇਕ ਕਮਰੇ ’ਚ ਪਰਿਵਾਰ ਕਰਦਾ ਸੀ ਗੁਜ਼ਾਰਾ ਤੇ ਪਿਓ ਵੇਚਦਾ ਸੀ ਸਮੋਸੇ
ਗਾਇਕੀ ਦੇ ਖ਼ੇਤਰ ‘ਚ ਵੱਡੀਆਂ ਮੱਲਾਂ ਮਾਰਨ ਵਾਲੀ ਮਸ਼ਹੂਰ ਗਾਇਕਾ ਨੇਹਾ ਕੱਕੜ ਅੱਜ ਆਪਣਾ 34ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਨੇਹਾ ਕੱਕੜ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਹਾਣੀਆਂ ਕਈ ਮੌਕਿਆਂ ‘ਤੇ ਲੋਕਾਂ ਨੂੰ ਸੁਣਾਈਆਂ। ਨੇਹਾ ਕੱਕੜ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਹੈ ਕਿ ਉਹ ਜਿਸ ਮਕਾਨ ਦੇ ਇਕ ਕਮਰੇ ‘ਚ ਕਿਰਾਏ ‘ਤੇ ਰਿਹਾ ਕਰਦੀ ਸੀ, ਅੱਜ ਉੱਥੇ ਇੱਕ ਬੰਗਲਾ ਹੈ। ਨੇਹਾ ਕੱਕੜ ਦੇ ਸੰਘਰਸ਼ ਦੇ ਦਿਨਾਂ ਦੀ ਕਹਾਣੀ ਸੁਣ ਕੇ ਤੁਹਾਡੀਆਂ ਅੱਖਾਂ ‘ਚ ਹੰਝੂ ਆ ਜਾਣਗੇ।

ਨੇਹਾ ਕੱਕੜ ਨੇ ਰਿਸ਼ੀਕੇਸ਼ ‘ਚ ਸਥਿਤ ਆਪਣੇ ਬੰਗਲੇ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਵੀ ਸਾਂਝੀਆਂ ਕੀਤੀਆਂ ਸਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈਆਂ ਸਨ। ਉਹ ਇਸ ਸ਼ਹਿਰ ‘ਚ ਆਪਣਾ ਵੱਡਾ ਬੰਗਲਾ ਦੇਖ ਕੇ ਕਾਫ਼ੀ ਭਾਵੁਕ ਵੀ ਹੋਈ ਸੀ। ਨੇਹਾ ਕੱਕੜ ਨੇ ਤਸਵੀਰ ਦੇ ਕੈਪਸ਼ਨ ‘ਚ ਲਿਖਿਆ ਸੀ, ”ਅਸੀਂ ਇਹ ਬੰਗਲਾ ਰਿਸ਼ੀਕੇਸ਼ ‘ਚ ਖਰੀਦਿਆ ਹੈ।”

ਨੇਹਾ ਕੱਕੜ ਨੇ ਉਸ ਘਰ ਦੀ ਤਸਵੀਰ ਵੀ ਸਾਂਝੀ ਕਰਦਿਆਂ ਲਿਖਿਆ ਸੀ, ਜਿਸ ‘ਚ ਉਹ ਆਪਣੇ ਪਰਿਵਾਰ ਨਾਲ ਕਮਰੇ ‘ਚ ਰਹਿੰਦੀ ਸੀ। ਨੇਹਾ ਨੇ ਤਸਵੀਰ ਦੇ ਕੈਪਸ਼ਨ ‘ਚ ਦੱਸਿਆ ਹੈ ਕਿ ਉਹ ਇਸ ਘਰ ਦੇ ਇਕ ਕਮਰੇ ‘ਚ ਪੂਰੇ ਪਰਿਵਾਰ ਨਾਲ ਰਹਿੰਦੀ ਸੀ। ਉਹ ਲਿਖਦੀ ਹੈ, ”ਉਸ ਛੋਟੇ ਕਮਰੇ ‘ਚ ਮਾਂ ਨੇ ਇਕ ਟੇਬਲ ਰੱਖਿਆ ਹੋਇਆ ਸੀ, ਜੋ ਸਾਡੀ ਰਸੋਈ ਸੀ। ਉਹ ਕਮਰਾ ਵੀ ਸਾਡਾ ਨਹੀਂ ਸੀ। ਅਸੀਂ ਇੱਥੇ ਕਿਰਾਏ ‘ਤੇ ਰਹਿੰਦੇ ਸੀ। ਜਦੋਂ ਵੀ ਮੈਂ ਆਪਣਾ ਬੰਗਲਾ ਵੇਖਦੀ ਹਾਂ, ਮੈਂ ਭਾਵੁਕ ਹੋ ਜਾਂਦੀ ਹਾਂ।”

ਨੇਹਾ ਕੱਕੜ ਦੇ ਪਿਤਾ ਕਾਲਜ ਦੇ ਬਾਹਰ ਸਮੋਸੇ ਵੇਚਿਆ ਕਰਦੇ ਸਨ ਤੇ ਉਸ ਦੀ ਮਾਂ ਹਾਊਸਵਾਈਫ ਸੀ। ਉਦੋਂ ਨੇਹਾ ਦਾ ਪਰਿਵਾਰ ਕਾਫੀ ਗਰੀਬ ਸੀ। ਉਸ ਦਾ ਪੂਰਾ ਪਰਿਵਾਰ 1 ਕਮਰੇ ‘ਚ ਕਿਰਾਏ ‘ਤੇ ਰਹਿੰਦਾ ਸੀ। ਇਕ ਹੀ ਕਮਰੇ ‘ਚ ਉਹ ਲੋਕ ਸੌਂਦੇ ਸਨ ਤੇ ਖਾਣਾ ਬਣਾਉਂਦੇ ਸਨ।

ਮੀਡੀਆ ਰਿਪੋਰਟਾਂ ਅਨੁਸਾਰ, ਨੇਹਾ ਕੱਕੜ ਆਪਣੇ ਸੰਘਰਸ਼ ਦੇ ਦਿਨਾਂ ‘ਚ ਆਪਣੇ ਭੈਣ-ਭਰਾ ਨਾਲ ਜਗਰਾਤਿਆਂ ‘ਚ ਭਜਨ ਗਾਉਂਦੀ ਹੁੰਦੀ ਸੀ। ਉਹ ਕਈ ਰਾਤਾਂ ਬਿਨਾਂ ਨੀਂਦ ਬਿਤਾਉਂਦੀ ਸੀ। ਨੇਹਾ ਨੇ ਬਚਪਨ ‘ਚ ਸਿਰਫ਼ ਗਾਣੇ ਗਾਏ ਹਨ। ਉਹ ਰਾਤ ਨੂੰ ਪਰਿਵਾਰ ਨਾਲ ਜਗਰਾਤੇ ‘ਚ ਗਾਉਣ ਜਾਂਦੀ ਸੀ। ਇਸ ਕਰਕੇ ਉਨ੍ਹਾਂ ਦਾ ਕੋਈ ਦੋਸਤ ਵੀ ਨਹੀਂ ਬਣ ਸਕਿਆ। ਨੇਹਾ ਕੱਕੜ ਅੱਜ ਇਕ ਸਫ਼ਲ ਗਾਇਕਾ ਹੈ। ਉਨ੍ਹਾਂ ਨੇ ਕਈ ਸੁਪਰਹਿੱਟ ਗਾਣੇ ਦਿੱਤੇ ਹਨ। ਨੇਹਾ ਗਾਉਣ ਦੇ ਨਾਲ-ਨਾਲ ਕਈ ਮਿਊਜ਼ਿਕ ਵੀਡਿਓ ‘ਚ ਪਰਫਾਰਮ ਕਰਦੀ ਵੀ ਦਿਖਾਈ ਦਿੱਤੀ ਹੈ।

ਨੇਹਾ ਕੱਕੜ ਪਹਿਲੀ ਵਾਰ ‘ਇੰਡੀਅਨ ਆਈਡਲ 2’ ‘ਚ ਇੱਕ ਪ੍ਰਤੀਯੋਗੀ ਦੇ ਰੂਪ ‘ਚ ਨਜ਼ਰ ਆਈ ਸੀ, ਹਾਲਾਂਕਿ ਉਸ ਸਮੇਂ ਅਨੁ ਮੱਲਿਕ ਨੇ ਨੇਹਾ ਨੂੰ ਇੰਡੀਅਨ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਨੇਹਾ ਨੇ ਆਪਣੀ ਮਿਹਨਤ ਦੇ ਦਮ ‘ਤੇ ਬਾਲੀਵੁੱਡ ‘ਚ ਨਾਮ ਕਮਾਇਆ। ਹੁਣ ਉਹ ਉਸੇ ਸ਼ੋਅ ਦੀ ਜੱਜ ਹੈ, ਜਿੱਥੋਂ ਉਨ੍ਹਾਂ ਨੂੰ ਇਕ ਵਾਰ ਨਕਾਰ ਦਿੱਤਾ ਗਿਆ ਸੀ। ਨੇਹਾ ਨੇ ਫ਼ਿਲਮ ‘ਮੀਰਾਬਾਈ ਨਾਟ ਆਊਟ’ ‘ਚ ਕੋਰਸ ਗਾ ਕੇ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਹਾਲਾਂਕਿ, ਨੇਹਾ ਉਦੋਂ ਸੁਰਖੀਆਂ ‘ਚ ਆਈ ਜਦੋਂ ਉਨ੍ਹਾਂ ਨੇ ਦੀਪਿਕਾ ਪਾਦੂਕੋਣ ਅਤੇ ਸੈਫ ਅਲੀ ਖ਼ਾਨ ਦੀ ਫ਼ਿਲਮ ‘ਕਾਕਟੇਲ’ ਲਈ ‘ਸੈਕਿੰਡ ਹੈਂਡ ਜਵਾਨੀ’ ਗੀਤ ਗਾਇਆ।

ਬੀਤੇ ਸਾਲਾਂ ‘ਚ ਨੇਹਾ ਕੱਕੜ ਦੀ ਗਾਇਕੀ ਦੇ ਨਾਲ ਉਸ ਦੀ ਲੁੱਕ ‘ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਨੇਹਾ ਅੱਜ ਬੇਹੱਦ ਸਟਾਈਲਿਸ਼ ਤੇ ਗਲੈਮਰੈੱਸ ਨਜ਼ਰ ਆਉਂਦੀ ਹੈ। ਨੇਹਾ ਦੀਆਂ ਪੁਰਾਣੀਆਂ ਤਸਵੀਰਾਂ ਨੂੰ ਦੇਖ ਕੇ ਇਕ ਵਾਰ ਤਾਂ ਤੁਸੀਂ ਵੀ ਭੁਲੇਖਾ ਖਾ ਜਾਓਗੇ। ਨੇਹਾ ਬਾਲੀਵੁੱਡ ਦੀ ਸਭ ਤੋਂ ਡਿਮਾਂਡ ‘ਚ ਰਹਿਣ ਵਾਲੀ ਪਲੇਬੈਕ ਸਿੰਗਰ ਹੈ।

ਨੇਹਾ ਕੱਕੜ ਦੀ ਜਾਇਦਾਦ ਦੀ ਗੱਲ ਕੀਤੀ ਜਾਵੇ ਤਾਂ ਰਿਪੋਰਟ ਮੁਤਾਬਕ ਉਨ੍ਹਾਂ ਦੀ ਅੱਜ ਤੱਕ ਦੀ ਕੁੱਲ ਜਾਇਦਾਦ 38 ਕਰੋੜ ਰੁਪਏ ਹੈ। ਨੇਹਾ ਇੱਕ ਗਾਣਾ ਗਾਉਣ ਲਈ 8-10 ਲੱਖ ਰੁਪਏ ਫ਼ੀਸ ਲੈਂਦੀ ਹੈ। ਨੇਹਾ ਦੀ ਇਕ ਮਹੀਨੇ ਦੀ ਕਮਾਈ 30 ਲੱਖ ਤੋਂ ਵੱਧ ਦੱਸੀ ਜਾਂਦੀ ਹੈ, ਜਦਕਿ ਉਨ੍ਹਾਂ ਦੀ ਸਾਲਾਨਾ ਕਮਾਈ ਸਾਢੇ 3 ਕਰੋੜ ਰੁਪਏ ਹੈ।

ਇਸ ਦੇ ਨਾਲ-ਨਾਲ ਨੇਹਾ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ ਹੈ। ਨੇਹਾ ਦੇ ਕਾਰ ਕਲੈਕਸ਼ਨ ‘ਚ ਔਡੀ, ਮਰਸਡੀਜ਼ ਬੈਂਜ਼, ਰੇਂਜ ਰੋਵਰ, BMW ਅਤੇ ਹੋਰ ਕਾਰਾਂ ਸ਼ਾਮਲ ਹਨ। ਨੇਹਾ ਕੱਕੜ ਦਾ ਵੀ ਹੁਣ ਰਿਸ਼ੀਕੇਸ਼ ‘ਚ ਆਲੀਸ਼ਾਨ ਬੰਗਲਾ ਹੈ। ਇੰਨਾ ਹੀ ਨਹੀਂ, ਨੇਹਾ ਕੱਕੜ ਨੂੰ ਬਾਲੀਵੁੱਡ ਦੀਆਂ ਟਾਪ ਗਾਇਕਾਵਾਂ ‘ਚ ਗਿਣਿਆ ਜਾਂਦਾ ਹੈ। ਇੰਸਟਾਗ੍ਰਾਮ ‘ਤੇ ਨੇਹਾ ਨੂੰ 70 ਮਿਲੀਅਨ ਯਾਨਿ 7 ਕਰੋੜ ਤੋਂ ਵੱਧ ਲੋਕ ਫਾਲੋ ਕਰਦੇ ਹਨ।

The post ਕਰੋੜਾਂ ਦੀ ਜਾਇਦਾਦ ਦੀ ਮਾਲਕਨ ਹੈ ਨੇਹਾ ਕੱਕੜ, ਕਦੇ ਇਕ ਕਮਰੇ ’ਚ ਪਰਿਵਾਰ ਕਰਦਾ ਸੀ ਗੁਜ਼ਾਰਾ ਤੇ ਪਿਓ ਵੇਚਦਾ ਸੀ ਸਮੋਸੇ appeared first on Ludhiana Live.

ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਨੇਹਾ ਕੱਕੜ
ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਇਨ੍ਹੀਂ ਦਿਨੀਂ ਪਤੀ ਰੋਹਨਪ੍ਰੀਤ ਸਿੰਘ ਨਾਲ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਉਹ ਅਕਸਰ ਰੋਹਨਪ੍ਰੀਤ ਅਤੇ ਪਰਿਵਾਰ ਨਾਲ ਬਿਤਾਏ ਪਲਾਂ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਨੇਹਾ ਹਾਲ ਹੀ ’ਚ ਪਤੀ ਰੋਹਨਪ੍ਰੀਤ ਅਤੇ ਪਰਿਵਾਰਕ ਮੈਂਬਰਾਂ ਨਾਲ ਅੰਮ੍ਰਿਤਸਰ ਪਹੁੰਚੀ ਸੀ। ਜਿੱਥੇ ਗਾਇਕਾ ਨੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਨਾਲ ਮੱਥਾ ਟੇਕਿਆ। ਇਸ ਦੌਰਾਨ ਨੇਹਾ ਨੇ ਆਪਣੇ ਇੰਸਟਾ ਅਕਾਊਂਟ ’ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ।

ਪਹਿਲੀ ਤਸਵੀਰ ’ਚ ਨੇਹਾ ਰੋਹਨਪ੍ਰੀਤ ਨਾਲ ਨਜ਼ਰ ਆ ਰਹੀ ਹੈ। ਦੋਵੇਂ ਹੱਥ ਜੋੜ ਕੇ ਗੁਰਦੁਆਰੇ ਦੇ ਸਾਹਮਣੇ ਖੜ੍ਹੇ ਨਜ਼ਰ ਆ ਰਹੇ ਹਨ। ਲੁੱਕ ਦੀ ਗੱਲ ਕਰੀਏ ਤਾਂ ਨੇਹਾ ਹਰੇ ਰੰਗ ਦੇ ਸੂਟ ’ਚ ਨਜ਼ਰ ਆ ਰਹੀ ਹੈ। ਗਾਇਕਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਪੂਰਾ ਕੀਤਾ। ਨੇਹਾ ਨੇ ਆਪਣਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਹੈ।

ਇਸ ਦੇ ਨਾਲ ਹੀ ਰੋਹਨ ਸਫ਼ੈਦ ਸ਼ਰਟ ਅਤੇ ਜੀਂਸ ’ਚ ਨਜ਼ਰ ਆ ਰਹੇ ਹਨ। ਦੂਜੀ ਤਸਵੀਰ ’ਚ ਨੇਹਾ ਸੱਸ, ਸਹੁਰਾ, ਮਾਂ, ਪਿਤਾ, ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨਾਲ ਨੇਹਾ ਨੇ ਲਿਖਿਆ ਕਿ ‘ਆਖਿਰਕਾਰ ਅਸੀਂ ਇਕੱਠੇ ਦਰਬਾਰ ਸਾਹਿਬ ਗਏ। ਬਾਬਾ ਜੀ ਤੱਕ ਇੰਨੀ ਆਸਾਨੀ ਨਾਲ ਪਹੁੰਚਣ ’ਚ ਸਾਡੀ ਮਦਦ ਕਰਨ ਵਾਲੀਆਂ ਅਤੇ ਜਿਨ੍ਹਾਂ ਨੇ ਸੇਵਾ ਕੀਤੀ ਉਨ੍ਹਾਂ ਸਾਰੀਆਂ ਸੰਗਤਾਂ ਦਾ ਬਹੁਤ ਬਹੁਤ ਧੰਨਵਾਦ।’

ਨੇਹਾ ਨੇ ਅੱਗੇ ਲਿਖਿਆ ਕਿ ‘ਬਾਬਾ ਜੀ ਨੂੰ ਨੇੜੇ ਦੇਖ ਕੇ ਅਤੇ ਰੋਹੂ ਨੂੰ ਆਪਣੇ ਕੋਲ ਦੇਖ ਕੇ ਮੈਂ ਭਾਵੁਕ ਹੋ ਗਈ, ਮੇਰਾ ਹੱਥ ਬੜੇ ਪਿਆਰ ਨਾਲ ਫੜ੍ਹਿਆ ਅਤੇ ਬਾਬਾ ਜੀ ਦਾ ਧੰਨਵਾਦ ਕੀਤਾ।’ਇਸ ਤੋਂ ਇਲਾਵਾ ਨੇਹਾ ਨੇ ਲਿਖਿਆ ਕਿ ‘ਬਾਬਾ ਜੀ ਇਨ੍ਹਾਂ ਨਾਲ ਮੇਰਾ ਵਿਆਹ ਕਰਵਾਉਣ ਲਈ ਧੰਨਵਾਦ, ਮੈਂ ਬਹੁਤ ਪਿਆਰ ਅਤੇ ਆਸ਼ੀਰਵਾਦ ਮਹਿਸੂਸ ਕੀਤਾ। ਇਹ ਮੇਰੀ ਜ਼ਿੰਦਗੀ ਦੇ ਸਭ ਤੋਂ ਖੂਬਸੂਰਤ ਪਲਾਂ ’ਚੋਂ ਇਕ ਸੀ। ਬਾਬਾ ਜੀ ਮੈਨੂੰ ਰੋਹੂ ਦੇਣ ਲਈ ਧੰਨਵਾਦ।’ ਨੇਹਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਨੇਹਾ ਦੇ ਵਰਕਫਰੰਟ ਦੀ ਗੱਲ ਕਰੀਏ ਕਾਂ ਨੇਹਾ ਇਨ੍ਹੀਂ ਦਿਨੀਂ ‘ਇੰਡੀਅਨ ਆਈਡਲ 13’ ’ਚ ਨਜ਼ਰ ਆ ਰਹੀ ਹੈ। ਇਸ ’ਚ ਨੇਹਾ ਜੱਜ ਦੀ ਕੁਰਸੀ ਦੇ ਬੈਠੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਨੇਹਾ ਇਨ੍ਹੀਂ ਦਿਨੀਂ ਆਪਣੇ ਹਾਲ ਹੀ ’ਚ ਰਿਲੀਜ਼ ਹੋਏ ਗੀਤ ‘ਸਜਨਾ’ ਨੂੰ ਲੈ ਕੇ ਚਰਚਾ ’ਚ ਹੈ। ਸਾਜਨਾ ਗੀਤ ਫ਼ਾਲਗੁਨੀ ਪਾਠਕ ਦੇ ਗੀਤ ‘ਮੈਂਨੇ ਪਾਇਲ ਜੋ ਛਣਕਈ ਦਾ’ ਰੀਮੇਕ ਹੈ। ਨੇਹਾ ਦਾ ਇਹ ਗੀਤ ਲੋਕਾਂ ਨੂੰ ਪਸੰਦ ਨਹੀਂ ਆਇਆ। ਇੰਨਾ ਹੀ ਨਹੀਂ ਅਸਲੀ ਗੀਤ ਦੀ ਗਾਇਕਾ ਫ਼ਾਲਗੁਨੀ ਪਾਠਕ ਨੇ ਵੀ ਨੇਹਾ ਨੂੰ ਖਰੀਆਂ ਖਰੀਆਂ ਸੁਣਾਈਆਂ।

The post ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਨੇਹਾ ਕੱਕੜ appeared first on Ludhiana Live.

ਨੇਹਾ ਕੱਕੜ ਹੈ 38 ਕਰੋੜ ਦੀ ਜਾਇਦਾਦ ਦੀ ਮਾਲਕਨ, ਇਕੋ ਕਮਰੇ ‘ਚ ਪਰਿਵਾਰ ਕਰਦਾ ਸੀ ਗੁਜ਼ਾਰਾ ਤੇ ਪਿਓ ਵੇਚਦਾ ਸੀ ਸਮੋਸੇ
ਗਾਇਕੀ ਦੇ ਖ਼ੇਤਰ ‘ਚ ਵੱਡੀਆਂ ਮੱਲਾਂ ਮਾਰਨ ਵਾਲੀ ਮਸ਼ਹੂਰ ਗਾਇਕਾ ਨੇਹਾ ਕੱਕੜ ਇਨ੍ਹੀਂ ਦਿਨੀਂ ਖ਼ੂਬ ਸੁਰਖੀਆਂ ‘ਚ ਹੈ। ਨੇਹਾ ਕੱਕੜ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਹਾਣੀਆਂ ਕਈ ਮੌਕਿਆਂ ‘ਤੇ ਲੋਕਾਂ ਨੂੰ ਸੁਣਾਈਆਂ। ਨੇਹਾ ਕੱਕੜ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਹੈ ਕਿ ਉਹ ਜਿਸ ਮਕਾਨ ਦੇ ਇਕ ਕਮਰੇ ‘ਚ ਕਿਰਾਏ ‘ਤੇ ਰਿਹਾ ਕਰਦੀ ਸੀ, ਅੱਜ ਉੱਥੇ ਇੱਕ ਬੰਗਲਾ ਹੈ। ਨੇਹਾ ਦੇ ਸੰਘਰਸ਼ ਦੇ ਦਿਨਾਂ ਦੀ ਕਹਾਣੀ ਸੁਣ ਕੇ ਤੁਹਾਡੀਆਂ ਅੱਖਾਂ ਵਿੱਚ ਹੰਝੂ ਆ ਜਾਣਗੇ।

ਨੇਹਾ ਕੱਕੜ ਨੇ ਰਿਸ਼ੀਕੇਸ਼ ‘ਚ ਸਥਿਤ ਆਪਣੇ ਬੰਗਲੇ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਉਹ ਇਸ ਸ਼ਹਿਰ ਵਿਚ ਆਪਣਾ ਵੱਡਾ ਬੰਗਲਾ ਦੇਖ ਕੇ ਭਾਵੁਕ ਹੋ ਜਾਂਦੀ ਹੈ। ਨੇਹਾ ਕੱਕੜ ਨੇ ਤਸਵੀਰ ਦੇ ਕੈਪਸ਼ਨ ‘ਚ ਲਿਖਿਆ, ”ਅਸੀਂ ਇਹ ਬੰਗਲਾ ਰਿਸ਼ੀਕੇਸ਼ ‘ਚ ਖਰੀਦਿਆ ਹੈ।”

ਨੇਹਾ ਕੱਕੜ ਨੇ ਉਸ ਘਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੇ ਪਰਿਵਾਰ ਨਾਲ ਕਮਰੇ ‘ਚ ਰਹਿੰਦੀ ਸੀ। ਨੇਹਾ ਨੇ ਤਸਵੀਰ ਦੇ ਕੈਪਸ਼ਨ ‘ਚ ਦੱਸਿਆ ਹੈ ਕਿ ਉਹ ਇਸ ਘਰ ਦੇ ਇਕ ਕਮਰੇ ‘ਚ ਪੂਰੇ ਪਰਿਵਾਰ ਨਾਲ ਰਹਿੰਦੀ ਸੀ। ਉਹ ਲਿਖਦੀ ਹੈ, ”ਉਸ ਛੋਟੇ ਕਮਰੇ ‘ਚ ਮਾਂ ਨੇ ਇਕ ਟੇਬਲ ਰੱਖਿਆ ਹੋਇਆ ਸੀ, ਜੋ ਸਾਡੀ ਰਸੋਈ ਸੀ। ਉਹ ਕਮਰਾ ਵੀ ਸਾਡਾ ਨਹੀਂ ਸੀ। ਅਸੀਂ ਇੱਥੇ ਕਿਰਾਏ ‘ਤੇ ਰਹਿੰਦੇ ਸੀ। ਜਦੋਂ ਵੀ ਮੈਂ ਆਪਣਾ ਬੰਗਲਾ ਵੇਖਦੀ ਹਾਂ, ਮੈਂ ਭਾਵੁਕ ਹੋ ਜਾਂਦੀ ਹਾਂ।”

ਨੇਹਾ ਕੱਕੜ ਦੇ ਪਿਤਾ ਕਾਲਜ ਦੇ ਬਾਹਰ ਸਮੋਸੇ ਵੇਚਿਆ ਕਰਦੇ ਸਨ ਤੇ ਉਸ ਦੀ ਮਾਂ ਹਾਊਸਵਾਈਫ ਸੀ। ਉਦੋਂ ਨੇਹਾ ਦਾ ਪਰਿਵਾਰ ਕਾਫੀ ਗਰੀਬ ਸੀ। ਉਸ ਦਾ ਪੂਰਾ ਪਰਿਵਾਰ 1 ਕਮਰੇ ‘ਚ ਕਿਰਾਏ ‘ਤੇ ਰਹਿੰਦਾ ਸੀ। ਇਕ ਹੀ ਕਮਰੇ ‘ਚ ਉਹ ਲੋਕ ਸੌਂਦੇ ਸਨ ਤੇ ਖਾਣਾ ਬਣਾਉਂਦੇ ਸਨ।

ਮੀਡੀਆ ਰਿਪੋਰਟਾਂ ਅਨੁਸਾਰ, ਨੇਹਾ ਕੱਕੜ ਆਪਣੇ ਸੰਘਰਸ਼ ਦੇ ਦਿਨਾਂ ‘ਚ ਆਪਣੇ ਭੈਣ-ਭਰਾ ਨਾਲ ਜਗਰਾਤਿਆਂ ‘ਚ ਭਜਨ ਗਾਉਂਦੀ ਹੁੰਦੀ ਸੀ। ਉਹ ਕਈ ਰਾਤਾਂ ਬਿਨਾਂ ਨੀਂਦ ਬਿਤਾਉਂਦੀ ਸੀ। ਨੇਹਾ ਨੇ ਬਚਪਨ ‘ਚ ਸਿਰਫ਼ ਗਾਣੇ ਗਾਏ ਹਨ। ਉਹ ਰਾਤ ਨੂੰ ਪਰਿਵਾਰ ਨਾਲ ਜਗਰਾਤੇ ‘ਚ ਗਾਉਣ ਜਾਂਦੀ ਸੀ। ਇਸ ਕਰਕੇ ਉਨ੍ਹਾਂ ਦਾ ਕੋਈ ਦੋਸਤ ਵੀ ਨਹੀਂ ਬਣ ਸਕਿਆ। ਨੇਹਾ ਕੱਕੜ ਅੱਜ ਇਕ ਸਫ਼ਲ ਗਾਇਕਾ ਹੈ। ਉਨ੍ਹਾਂ ਨੇ ਕਈ ਸੁਪਰਹਿੱਟ ਗਾਣੇ ਦਿੱਤੇ ਹਨ। ਨੇਹਾ ਗਾਉਣ ਦੇ ਨਾਲ-ਨਾਲ ਕਈ ਮਿਊਜ਼ਿਕ ਵੀਡਿਓ ‘ਚ ਪਰਫਾਰਮ ਕਰਦੀ ਵੀ ਦਿਖਾਈ ਦਿੱਤੀ ਹੈ।

ਨੇਹਾ ਕੱਕੜ ਪਹਿਲੀ ਵਾਰ ‘ਇੰਡੀਅਨ ਆਈਡਲ 2’ ‘ਚ ਇੱਕ ਪ੍ਰਤੀਯੋਗੀ ਦੇ ਰੂਪ ‘ਚ ਨਜ਼ਰ ਆਈ ਸੀ, ਹਾਲਾਂਕਿ ਉਸ ਸਮੇਂ ਅਨੁ ਮੱਲਿਕ ਨੇ ਨੇਹਾ ਨੂੰ ਇੰਡੀਅਨ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਨੇਹਾ ਨੇ ਆਪਣੀ ਮਿਹਨਤ ਦੇ ਦਮ ‘ਤੇ ਬਾਲੀਵੁੱਡ ‘ਚ ਨਾਮ ਕਮਾਇਆ। ਹੁਣ ਉਹ ਉਸੇ ਸ਼ੋਅ ਦੀ ਜੱਜ ਹੈ, ਜਿੱਥੋਂ ਉਨ੍ਹਾਂ ਨੂੰ ਇਕ ਵਾਰ ਨਕਾਰ ਦਿੱਤਾ ਗਿਆ ਸੀ। ਨੇਹਾ ਨੇ ਫ਼ਿਲਮ ‘ਮੀਰਾਬਾਈ ਨਾਟ ਆਊਟ’ ‘ਚ ਕੋਰਸ ਗਾ ਕੇ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਹਾਲਾਂਕਿ, ਨੇਹਾ ਉਦੋਂ ਸੁਰਖੀਆਂ ‘ਚ ਆਈ ਜਦੋਂ ਉਨ੍ਹਾਂ ਨੇ ਦੀਪਿਕਾ ਪਾਦੂਕੋਣ ਅਤੇ ਸੈਫ ਅਲੀ ਖ਼ਾਨ ਦੀ ਫ਼ਿਲਮ ‘ਕਾਕਟੇਲ’ ਲਈ ‘ਸੈਕਿੰਡ ਹੈਂਡ ਜਵਾਨੀ’ ਗੀਤ ਗਾਇਆ।

ਬੀਤੇ ਸਾਲਾਂ ‘ਚ ਨੇਹਾ ਕੱਕੜ ਦੀ ਗਾਇਕੀ ਦੇ ਨਾਲ ਉਸ ਦੀ ਲੁੱਕ ‘ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਨੇਹਾ ਅੱਜ ਬੇਹੱਦ ਸਟਾਈਲਿਸ਼ ਤੇ ਗਲੈਮਰੈੱਸ ਨਜ਼ਰ ਆਉਂਦੀ ਹੈ। ਨੇਹਾ ਦੀਆਂ ਪੁਰਾਣੀਆਂ ਤਸਵੀਰਾਂ ਨੂੰ ਦੇਖ ਕੇ ਇਕ ਵਾਰ ਤਾਂ ਤੁਸੀਂ ਵੀ ਭੁਲੇਖਾ ਖਾ ਜਾਓਗੇ। ਨੇਹਾ ਬਾਲੀਵੁੱਡ ਦੀ ਸਭ ਤੋਂ ਡਿਮਾਂਡ ‘ਚ ਰਹਿਣ ਵਾਲੀ ਪਲੇਬੈਕ ਸਿੰਗਰ ਹੈ।

ਨੇਹਾ ਕੱਕੜ ਦੀ ਜਾਇਦਾਦ ਦੀ ਗੱਲ ਕੀਤੀ ਜਾਵੇ ਤਾਂ ਰਿਪੋਰਟ ਮੁਤਾਬਕ ਉਨ੍ਹਾਂ ਦੀ ਅੱਜ ਤੱਕ ਦੀ ਕੁੱਲ ਜਾਇਦਾਦ 38 ਕਰੋੜ ਰੁਪਏ ਹੈ। ਨੇਹਾ ਇੱਕ ਗਾਣਾ ਗਾਉਣ ਲਈ 8-10 ਲੱਖ ਰੁਪਏ ਫ਼ੀਸ ਲੈਂਦੀ ਹੈ। ਨੇਹਾ ਦੀ ਇਕ ਮਹੀਨੇ ਦੀ ਕਮਾਈ 30 ਲੱਖ ਤੋਂ ਵੱਧ ਦੱਸੀ ਜਾਂਦੀ ਹੈ, ਜਦਕਿ ਉਨ੍ਹਾਂ ਦੀ ਸਾਲਾਨਾ ਕਮਾਈ ਸਾਢੇ 3 ਕਰੋੜ ਰੁਪਏ ਹੈ। ਇਸ ਦੇ ਨਾਲ-ਨਾਲ ਨੇਹਾ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ ਹੈ। ਨੇਹਾ ਦੇ ਕਾਰ ਕਲੈਕਸ਼ਨ ‘ਚ ਔਡੀ, ਮਰਸਡੀਜ਼ ਬੈਂਜ਼, ਰੇਂਜ ਰੋਵਰ, BMW ਅਤੇ ਹੋਰ ਕਾਰਾਂ ਸ਼ਾਮਲ ਹਨ। ਨੇਹਾ ਕੱਕੜ ਦਾ ਵੀ ਹੁਣ ਰਿਸ਼ੀਕੇਸ਼ ‘ਚ ਆਲੀਸ਼ਾਨ ਬੰਗਲਾ ਹੈ। ਇੰਨਾ ਹੀ ਨਹੀਂ, ਨੇਹਾ ਕੱਕੜ ਨੂੰ ਬਾਲੀਵੁੱਡ ਦੀਆਂ ਟਾਪ ਗਾਇਕਾਵਾਂ ‘ਚ ਗਿਣਿਆ ਜਾਂਦਾ ਹੈ। ਇੰਸਟਾਗ੍ਰਾਮ ‘ਤੇ ਨੇਹਾ ਨੂੰ 70 ਮਿਲੀਅਨ ਯਾਨਿ 7 ਕਰੋੜ ਤੋਂ ਵੱਧ ਲੋਕ ਫਾਲੋ ਕਰਦੇ ਹਨ।

The post ਨੇਹਾ ਕੱਕੜ ਹੈ 38 ਕਰੋੜ ਦੀ ਜਾਇਦਾਦ ਦੀ ਮਾਲਕਨ, ਇਕੋ ਕਮਰੇ ‘ਚ ਪਰਿਵਾਰ ਕਰਦਾ ਸੀ ਗੁਜ਼ਾਰਾ ਤੇ ਪਿਓ ਵੇਚਦਾ ਸੀ ਸਮੋਸੇ appeared first on Ludhiana Live.