Route Plan Archives - Ludhiana Live

ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, 12 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹ ਲਓ
ਲੁਧਿਆਣਾ : ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਲੁਧਿਆਣਾ ’ਚ 12 ਜਨਵਰੀ ਨੂੰ ਦੋਰਾਹਾ ਤੋਂ ਸ਼ੁਰੂ ਹੋਵੇਗੀ। ਯਾਤਰਾ ਦਾ ਪਲਾਨ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਸਮਰਾਲਾ ਚੌਂਕ ’ਚ ਪੁੱਜਣ ਦਾ ਹੈ। ਇੱਥੇ ਮੁੱਖ ਸਟੇਜ ਲਗਾਈ ਜਾਵੇਗੀ। ਯਾਤਰਾ ਦੇ ਸਮਰਾਲਾ ਚੌਂਕ ਪੁੱਜਣ ’ਤੇ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ’ਤੇ ਪੂਰਨ ਰੋਕ ਹੋਵੇਗੀ। ਯਾਤਰਾ ਦੌਰਾਨ ਪੁਲਸ ਵਿਭਾਗ ਵੱਲੋਂ 5 ਵਜੇ ਤੋਂ ਹੀ ਡਾਇਵਰਸ਼ਨ ਪਲਾਨ ਲਾਗੂ ਕਰ ਦਿੱਤਾ ਜਾਵੇਗਾ, ਜਿਸ ‘ਚ ਸਥਾਨਕ ਪੁਲਸ ਵੱਲੋਂ ਹੋਰ ਜ਼ਿਲ੍ਹਿਆਂ ਦੀ ਪੁਲਸ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।

ਪੁਲਸ ਵੱਲੋਂ ਭਾਰੀ ਵਾਹਨ ਜਿਵੇਂ ਟਰੱਕ, ਕੰਟੇਨਰ, ਟਿੱਪਰ, ਬੱਸ ਆਦਿ ਦੇ ਸ਼ਹਿਰ ’ਚ ਦਾਖ਼ਲ ਹੋਣ ’ਤੇ ਰੋਕ ਲਗਾਈ ਗਈ ਹੈ। ਇਸ ਦੇ ਲਈ ਬਕਾਇਦਾ ਡਾਇਵਰਸ਼ਨ ਪਲਾਨ ਵੀ ਲਾਗੂ ਕੀਤਾ ਜਾਵੇਗਾ। ਏ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਯਾਤਰਾ ਦੌਰਾਨ ਲੋਕ ਪੁਲਸ ਪ੍ਰਸ਼ਾਸਨ ਦਾ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਬਣਾਈ ਰੱਖਣ ਵਿਚ ਪੂਰਾ ਸਹਿਯੋਗ ਕਰਨ। ਲੋਕ ਯਾਤਰਾ ਮਾਰਗ ਵਿਚ ਆਪਣੇ ਵਾਹਨ ਲੈ ਕੇ ਜਾਣ ਤੋਂ ਪਰਹੇਜ਼ ਕਰਨ।

ਡਾਇਵਰਸ਼ਨ ਪਲਾਨ ਦੇ ਅਨੁਸਾਰ ਜਿਨ੍ਹਾਂ ਵਾਹਨਾਂ ਨੇ ਦਿੱਲੀ ਸਾਈਡ ਤੋਂ ਨਵਾਂਸ਼ਹਿਰ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਜੰਮੂ ਵੱਲ ਜਾਣਾ ਹੈ। ਉਨ੍ਹਾਂ ਖੰਨਾਂ ਤੋਂ ਵਾਇਆ ਸਮਰਾਲਾ ਮਾਛੀਵਾੜਾ, ਰਾਹੋਂ, ਨਵਾਂਸ਼ਹਿਰ ਤੋਂ ਹੋ ਕੇ ਅੱਗੇ ਜਾਣਾ ਹੋਵੇਗਾ। ਇਸ ਤਰ੍ਹਾਂ ਹੀ ਜਿਨ੍ਹਾਂ ਵਾਹਨਾਂ ਨੇ ਦਿੱਲੀ ਸਾਈਡ ਤੋਂ ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਬਠਿੰਡਾ ਵੱਲ ਜਾਣਾ ਹੈ। ਉਨ੍ਹਾਂ ਨੂੰ ਦੋਰਾਹਾ ਨੇੜੇ ਸਿੱਧੂ ਹਸਪਤਾਲ ਤੋਂ ਡਾਇਵਰਟ ਕਰ ਕੇ ਦੱਖਣੀ ਬਾਈਪਾਸ ਤੋਂ ਟਿੱਬਾ ਨਹਿਰ ਪੁਲ, ਵੇਰਕਾ ਮਿਲਕ ਪਲਾਂਟ ਕੱਟ ਤੋਂ ਫਿਰੋਜ਼ਪੁਰ ਰੋਡ ਵੱਲ ਭੇਜਿਆ ਜਾਵੇਗਾ।

ਇਸੇ ਤਰ੍ਹਾਂ ਚੰਡੀਗੜ੍ਹ ਰੋਡ ਵੱਲ ਆਉਣ ਵਾਲੇ ਭਾਰੀ ਵਾਹਨ, ਜਿਨ੍ਹਾਂ ਨੂੰ ਦਿੱਲੀ ਅਤੇ ਫਿਰੋਜ਼ਪੁਰ ਵੱਲ ਜਾਣਾ ਹੈ। ਉਨ੍ਹਾਂ ਨੂੰ ਨੀਲੋਂ ਨਹਿਰ ਪੁਲ ਤੋਂ ਦੋਰਾਹਾ ਅਤੇ ਸਾਊਥ ਬਾਈਪਾਸ ਵੱਲ ਭੇਜਿਆ ਜਾਵੇਗਾ। ਚੰਡੀਗੜ੍ਹ ਵੱਲ ਆਉਣ ਵਾਲੇ ਹੈਵੀ ਵਾਹਨ, ਜਿਨ੍ਹਾਂ ਨੂੰ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਵੱਲ ਜਾਣਾ ਹੈ। ਉਨ੍ਹਾਂ ਨੂੰ ਸਮਰਾਲਾ ਤੋਂ ਮਾਛੀਵਾੜਾ, ਰਾਹੋਂ, ਨਵਾਂਸ਼ਹਿਰ ਦੇ ਰਸਤੇ ਅੱਗੇ ਭੇਜਿਆ ਜਾਵੇਗਾ। ਲੋਕਾਂ ਨੂੰ ਵਾਪਸੀ ’ਤੇ ਵੀ ਇਹੀ ਰੂਟ ਵਰਤਣੇ ਹੋਣਗੇ।

The post ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, 12 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹ ਲਓ appeared first on Ludhiana Live.

ਲੁਧਿਆਣਾ ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਰਾਹੁਲ ਦੀ ਯਾਤਰਾ ਕਰਕੇ ਇਹ ਰੋਡ ਰਹਿਣਗੇ ਬੰਦ
ਲੁਧਿਆਣਾ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਖੰਨਾ ਪਹੁੰਚਣ ਤੋਂ ਪਹਿਲਾਂ ਰੂਟ ਪਲਾਨ ਬਦਲ ਦਿੱਤਾ ਗਿਆ ਹੈ। ਬੁੱਧਵਾਰ ਨੂੰ ਰਾਜਪੁਰਾ ਤੋਂ ਲੁਧਿਆਣਾ ਤੱਕ 86 ਕਿਲੋਮੀਟਰ ਲੰਮੇ ਕੌਮੀ ਮਾਰਗ ‘ਤੇ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ, ਜਦਕਿ ਜਲੰਧਰ ਤੋਂ ਦਿੱਲੀ ਤੱਕ ਆਵਾਜਾਈ ਆਮ ਵਾਂਗ ਜਾਰੀ ਰਹੇਗੀ। ਦਿੱਲੀ ਤੋਂ ਆਉਣ ਵਾਲੇ ਵਾਹਨ ਰਾਜਪੁਰਾ ਤੋਂ ਚੰਡੀਗੜ੍ਹ ਰੋਡ ਤੋਂ ਬਨੂੜ, ਖਰੜ, ਸਮਰਾਲਾ ਹੁੰਦੇ ਹੋਏ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਨਿਕਲਣਗੇ।

ਗੋਬਿੰਦਗੜ੍ਹ ਤੋਂ ਆਉਣ ਵਾਲੇ ਵਾਹਨ ਅਮਲੋਹ, ਭਾਦਸੋਂ ਤੋਂ ਹੁੰਦੇ ਹੋਏ ਨਾਭਾ, ਮਾਲੇਰਕੋਟਲਾ, ਲੁਧਿਆਣਾ ਨੂੰ ਜਾਣਗੇ। ਲੁਧਿਆਣਾ ਤੋਂ ਦੋਰਾਹਾ-ਰੋਪੜ ਜਾਣ ਵਾਲੇ ਦੱਖਣੀ ਬਾਈਪਾਸ ‘ਤੇ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਲੁਧਿਆਣਾ ਤੋਂ ਆਉਣ ਵਾਲੇ ਵਾਹਨਾਂ ਨੂੰ ਟਿੱਬਾ ਰੋਡ ਤੋਂ ਮੋੜ ਕੇ ਦੋਰਾਹਾ ਦੀ ਬਜਾਏ ਸਾਹਨੇਵਾਲ ਰਾਹੀਂ ਆਉਣਾ ਪਵੇਗਾ। ਪਟਿਆਲਾ ਤੋਂ ਆਉਣ ਵਾਲੀ ਟਰੈਫਿਕ ਨੂੰ ਲੁਧਿਆਣਾ-ਮੋਗਾ ਰਾਹੀਂ ਸੰਗਰੂਰ-ਮਾਲੇਰਕੋਟਲਾ ਦੇ ਰਸਤੇ ਡਾਇਵਰਟ ਕੀਤਾ ਜਾਵੇਗਾ।

ਲੁਧਿਆਣਾ-ਖਰੜ ਕੌਮੀ ਮਾਰਗ ’ਤੇ ਰੋਪੜ ਤੋਂ ਆਉਣ ਵਾਲੀ ਟਰੈਫਿਕ ਸਿੱਧੀ ਲੁਧਿਆਣਾ ਵੱਲ ਜਾ ਸਕੇਗੀ। ਨੀਲੋ-ਦੋਰਾਹਾ ਦੇ ਰਸਤੇ ਵਿਚ ਕਿਸੇ ਨੂੰ ਵੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਖੰਨਾ ਵਿੱਚ ਲਿੰਕ ਸੜਕਾਂ ਰਾਹੀਂ ਵਾਹਨਾਂ ਦਾ ਦਾਖਲਾ ਬੰਦ ਰਹੇਗਾ। ਮਾਲੇਰਕੋਟਲਾ ਤੋਂ ਖੰਨਾ ਆਉਣ ਵਾਲੀ ਟਰੈਫਿਕ ਮਾਲੇਰਕੋਟਲਾ ਤੋਂ ਹੀ ਬੰਦ ਰਹੇਗੀ, ਟਰੈਫਿਕ ਪਟਿਆਲਾ ਤੋਂ ਹੋ ਕੇ ਲੰਘੇਗੀ। ਲਲਹੇੜੀ ਰੋਡ ਤੋਂ ਖੰਨਾ ਨੂੰ ਆਉਣ ਵਾਲੀ ਆਵਾਜਾਈ ਪਿੰਡ ਲਲਹੇੜੀ ਤੋਂ ਬੰਦ ਰਹੇਗੀ।

ਖੰਨਾ ‘ਚ ਸਮਰਾਲਾ ਤੋਂ ਆਉਣ ਵਾਲੀ ਟਰੈਫਿਕ ਦੀ ਕੋਈ ਐਂਟਰੀ ਨਹੀਂ ਹੋਵੇਗੀ। ਅਮਲੋਹ ਤੋਂ ਆਉਣ ਵਾਲੀ ਟਰੈਫਿਕ ਨੂੰ ਅਮਲੋਹ ਤੋਂ ਪਟਿਆਲਾ ਵਾਇਆ ਡਾਇਵਰਟ ਕੀਤਾ ਜਾਵੇਗਾ। ਖੰਨਾ ਸ਼ਹਿਰ ਪੂਰੀ ਤੌਰ ‘ਤੇ ਲਾਕ ਰਹੇਗਾ। ਖੰਨਾ ‘ਚ ਟਰਾਂਸਪੋਰਟ ਸਹੂਲਤ ਬੰਦ ਰਹੇਗੀ। ਯਾਤਰਾ ਦੀ ਸੁਰੱਖਿਆ ਲਈ ਖੰਨਾ, ਪਟਿਆਲਾ, ਬਠਿੰਡਾ ਜ਼ਿਲ੍ਹਿਆਂ ਤੋਂ ਇਲਾਵਾ ਹੋਮਗਾਰਡ ਫੋਰਸ ਸਮੇਤ 2000 ਜਵਾਨਾਂ ਦੀ ਡਿਊਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੀ ਜ਼ੈੱਡ ਪਲੱਸ ਸੁਰੱਖਿਆ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

The post ਲੁਧਿਆਣਾ ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਰਾਹੁਲ ਦੀ ਯਾਤਰਾ ਕਰਕੇ ਇਹ ਰੋਡ ਰਹਿਣਗੇ ਬੰਦ appeared first on Ludhiana Live.