rReserch project Archives - Ludhiana Live

ਪੀ.ਏ.ਯੂ. ਦੇ ਵਿਗਿਆਨੀਆਂ ਨੂੰ ਵੱਕਾਰੀ ਖੋਜ ਪ੍ਰੋਜੈਕਟ ਹੋਇਆ ਹਾਸਲ
ਲੁਧਿਆਣਾ : ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਮਾਹਿਰਾਂ ਡਾ. ਖੁਸ਼ਦੀਪ ਧਰਨੀ ਅਤੇ ਡਾ. ਰਾਕੇਸ਼ ਰਾਠੌਰ ਨੂੰ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਨੇ ਵੱਕਾਰੀ ਖੋਜ ਪ੍ਰੋਜੈਕਟ ਨਾਲ ਨਿਵਾਜਿਆ ਹੈ । ਇਹ ਖੋਜ ਪ੍ਰੋਜੈਕਟ ਪੰਜਾਬ ਵਿੱਚ ਸ਼ਹਿਦ ਮੱਖੀ ਦੇ ਉਦਯੋਗ ਨਾਲ ਜੁੜੇ ਉਦਮੀਆਂ ਦੇ ਆਧਾਰ ਤੇ ਵਿਤਰਣ ਲੜੀ ਅਤੇ ਉਪਲੱਬਧਤਾ ਦਾ ਅਧਿਐਨ ਕਰੇਗਾ ।

ਇਸ ਮੌਕੇ ਡਾ. ਖੁਸ਼ਦੀਪ ਧਰਨੀ ਨੇ ਕਿਹਾ ਕਿ ਇਹ ਖੋਜ ਪ੍ਰੋਜੈਕਟ ਵਿਸ਼ੇ ਨਾਲ ਸੰਬੰਧਿਤ ਕਈ ਬਰੀਕੀਆਂ ਦਾ ਅਧਿਐਨ ਕਰਕੇ ਵਿਤਰਣ ਲੜੀ ਪ੍ਰਬੰਧਨ ਬਾਰੇ ਆਪਣੇ ਸਿੱਟੇ ਪੇਸ਼ ਕਰੇਗਾ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਰਜਿਸਟਰਾਰ ਡਾ. ਸ਼ੰਮੀ ਕਪੂਰ, ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਮਾਹਿਰਾਂ ਨੂੰ ਵਧਾਈ ਦਿੱਤੀ ।

The post ਪੀ.ਏ.ਯੂ. ਦੇ ਵਿਗਿਆਨੀਆਂ ਨੂੰ ਵੱਕਾਰੀ ਖੋਜ ਪ੍ਰੋਜੈਕਟ ਹੋਇਆ ਹਾਸਲ appeared first on Ludhiana Live.