rta ludhiana Archives - Ludhiana Live

ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ
ਲੁਧਿਆਣਾ :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਦੇ ਸਰਾਭਾ ਨਗਰ ਵੇਰਕਾ ਚੌਂਕ ਵੱਲ ਦੀਆਂ ਸੜਕਾਂ ‘ਤੇ ਅਚਾਨਕ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 03 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਰੱਕ, 03 ਟਿੱਪਰ, 02 ਕੈਂਟਰ ਅਤੇ 01 ਟਰਾਲਾ ਬਿਨਾਂ ਦਸਤਾਵੇਜ਼ਾਂ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਗਏ।

ਉਨ੍ਹਾਂ ਦੱਸਿਆ ਕਿ 01 ਬੱਸ ਅਤੇ 02 ਟਿੱਪਰ ਦੇ ਚਾਲਾਨ ਵੱਧ ਸਵਾਰੀਆਂ ਅਤੇ ਕਾਗਜ਼ ਪੂਰੇ ਨਾ ਹੋਣ ਕਰਕੇ ਕੀਤੇ ਗਏ। ਸਕੱਤਰ ਵੱਲੋਂ ਪਹਿਲਾਂ ਵੀ ਦਿਸ਼ਾ ਨਿਰਦੇਸ਼  ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਆਏ ਦਿਨ ਓਵਰਲੋਡਿੰਗ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੜਕ ਚਾਲਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ appeared first on Ludhiana Live.

ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਨੇ ਦੱਸਿਆ ਕਿ ਲੁਧਿਆਣਾ ਤੋਂ ਭੂੰਦੜੀ ਹੁੰਦੇ ਹੋਏ ਸਿਧਵਾਂ ਬੇਟ ਤੋਂ ਜਗਰਾਉਂ ਤੋਂ ਲੈ ਕੇ ਮੁਲਾਂਪੁਰ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਟਰੱਕ ਧਾਰਾ 207 ਅੰਦਰ ਬੰਦ ਕੀਤੇ ਗਏ ਅਤੇ 01 ਟਰੱਕ ਦਾ ਚਲਾਨ ਜੋ ਕਿ ਬਿਨਾਂ ਦਸਤਾਵੇਜਾਂ ਅਤੇ ਓਵਰਲੋਡ ਹੋਣ ਕਰਕੇ ਕੀਤਾ ਗਿਆ। 01  ਟਿੱਪਰ ਓਵਰਲੋਡ ਹੋਣ ਕਰਕੇ ਬੰਦ ਕੀਤਾ ਗਿਆ।

ਕੈਂਟਰ ਜੋ ਕਿ ਓਵਰਹਾਈਟ ਅਤੇ ਬਿਨਾਂ ਦਸਤਾਵੇਜ਼ਾਂ ਦੇ ਪਾਏ ਗਏ 02 ਨੂੰ ਧਾਰਾ 207 ਅੰਦਰ ਬੰਦ ਕੀਤਾ ਅਤੇ 01 ਦਾ ਚਲਾਨ ਕੀਤਾ ਗਿਆ,03 ਟਰੈਕਟਰ ਟਰਾਲੀ ਕਮਰਸ਼ੀਅਲ ਵਰਤੋਂ ਹੋਣ ਕਰਕੇ ਬੰਦ ਕੀਤੇ ਗਏ।01 ਬਲੈਰੋ ਪਿੱਕ ਅੱਪ ਓਵਰਹਾਈਟ ਹੋਣ ਕਰਕੇ ਚਲਾਨ ਕੀਤਾ ਗਿਆ, 01 ਟੂਰਿਸਟ ਬੱਸ ਜਿਸ ਦਾ ਪ੍ਰੈਸ਼ਰ ਹਾਰਨ ਅਤੇ ਕਾਟਨ ਪਰਦੇ ਕਰਕੇ ਚਲਾਨ ਕੀਤਾ ਗਿਆ ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ ,ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰਅਪਡੇਟ ਕਰਵਾਉਣ ।

The post ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ appeared first on Ludhiana Live.

ਆਰ.ਟੀ.ਏ. ਲੁਧਿਆਣਾ ਵੱਲੋਂ 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਮਿਤੀ ਦੇਰ ਰਾਤ ਅਤੇ ਤੜਕ ਸਵੇਰ ਲੁਧਿਆਣਾ ਦੀਆਂ ਵੱਖ -ਵੱਖ ਸੜਕਾਂ ਲਾਡੋਵਾਲ, ਸਮਰਾਲਾ ਚੌਂਕ ਤੋਂ ਕੋਹਾੜਾ , ਬੁਢੇਵਾਲ ਅਤੇ ਮਾਛੀਵਾੜਾ ਤੱਕ ਚੈਕਿੰਗ ਕੀਤੀ ਗਈ।

ਆਰ.ਟੀ.ਏ. ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਕਈ ਗੱਡੀਆਂ ਕੈਂਟਰ, ਟਰੱਕ, ਟਿੱਪਰ – ਓਵਰਲੋਡ, ਓਵਰਹਾਈਟ, ਬਿਨਾਂ ਟੈਕਸ, ਪ੍ਰਦੂਸ਼ਣ, ਪਰਮਿਟ ਅਤੇ ਬਿਨਾਂ ਫਿਟਨਸ ਸੜ੍ਹਕ ‘ਤੇ ਚਲਦੀਆਂ ਪਾਈਆਂ ਗਈਆਂ ਜਿਨ੍ਹਾਂ  ਵਿੱਚੋਂ 20 ਗੱਡੀਆਂ ਰੋਕੀਆਂ ਗਈਆਂ, 12 ਬੰਦ ਕੀਤੀਆਂ ਅਤੇ 8 ਦੇ ਚਲਾਨ ਕੀਤੇ ਗਏੇ। ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ .

ਉਨ੍ਹਾਂ  ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜ੍ਹਕ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਲੁਧਿਆਣਾ ਵੱਲੋਂ 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ appeared first on Ludhiana Live.

ਸਕੂਲਾਂ ‘ਚ ਚੱਲਣ ਵਾਲੀਆਂ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀ ਕਰਨ ਪਾਲਣਾ – ਆਰ.ਟੀ.ਏ.
ਲੁਧਿਆਣਾ :  ਪੰਜਾਬ ਸਰਕਾਰ ਅਤੇ ਟ੍ਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੂਨਮ ਪ੍ਰੀਤ ਕੌਰ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਵਲੋਂ ਸ਼ੁਕਰਵਾਰ ਦੇਰ ਰਾਤ ਮਹਾਨਗਰ ਵਿੱਚ ਵੱਖ-ਵੱਖ ਥਾਈਂ ਨਾਕੇ ਲਗਾ ਕੇ ਅਚਨਚੇਤ ਚੈਕਿੰਗ ਕਰਦਿਆਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਦੇ ਚਾਲਾਨ ਕੀਤੇ ਗਏ।

ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਸੱਤ ਵਾਹਨਾਂ ਦੇ ਚਾਲਾਨ ਕੀਤੇ ਗਏ ਜਿਨ੍ਹਾਂ ਵਿੱਚੋ ਦੋ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ 2 ਟਿੱਪਰ, 2 ਟੂਰਿਸਟ ਸਲੀਪਰ ਬੱਸਾਂ, 2 ਟਰਾਲੇ ਵਹੀਕਲ ਅਤੇ 1 ਟਰੱਕ ਦਾ ਚਾਲਾਨ ਕਰਦਿਆਂ ਦੋ ਵਾਹਨਾਂ ਨੂੰ ਸਬੰਧਤ ਥਾਣਿਆਂ ਵਿਚ ਬੰਦ ਕੀਤਾ ਗਿਆ।

ਸਕੱਤਰ, ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ ਮਹਾਂਨਗਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਮਰਸ਼ੀਅਲ ਵਾਹਨਾਂ ਦੇ ਕਾਗਜ ਟੈਕਸ, ਫਿੱਟਨੈੱਸ, ਪਰਮਿਟ ਆਦਿ ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਮਹਾਂਨਗਰ ਦੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਚੱਲਣ ਵਾਲੀਆਂ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀਆ ਹਦਾਇਤਾਂ ਪੂਰੀਆਂ ਕਰਨ।

The post ਸਕੂਲਾਂ ‘ਚ ਚੱਲਣ ਵਾਲੀਆਂ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀ ਕਰਨ ਪਾਲਣਾ – ਆਰ.ਟੀ.ਏ.  appeared first on Ludhiana Live.

ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ
ਲੁਧਿਆਣਾ :   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ  ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ।

ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ  2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ। ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ।

ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ  2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post  ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on Ludhiana Live.

ਆਰਟੀਏ ਦਫ਼ਤਰ ਨੇ ਡਰਾਈਵਿੰਗ ਸਕੂਲਾਂ ਦੀ ਜਾਂਚ ਕੀਤੀ ਸ਼ੁਰੂ, 1 ਲਾਇਸੈਂਸ ‘ਤੇ ਖੁੱਲ੍ਹੇ ਕਈ ਕਾਰ ਡਰਾਈਵਿੰਗ ਸਕੂਲ
ਲੁਧਿਆਣਾ :  ਆਰ.ਟੀ.ਏ. ਦਫ਼ਤਰ ਵਿੱਚ 43 ਤੋਂ ਵੱਧ ਡਰਾਈਵਿੰਗ ਸਕੂਲ ਰਜਿਸਟਰਡ ਹਨ। ਪਰ ਸ਼ਹਿਰ ਵਿੱਚ ਡਰਾਈਵਿੰਗ ਸਕੂਲ ਦੇ ਨਾਮ ‘ਤੇ 80 ਤੋਂ ਵੱਧ ਕਾਰਾਂ ਚੱਲ ਰਹੀਆਂ ਹਨ। ਇਹ ਸਕੂਲ ਲੋਕਾਂ ਨੂੰ ਪੂਰੀ ਜਾਣਕਾਰੀ ਵੀ ਨਹੀਂ ਦਿੰਦੇ। ਇਹ ਸਕੂਲ ਟ੍ਰੈਫਿਕ ਸਾਈਨ ਬੋਰਡ ਬਾਰੇ ਵੀ ਜਾਣਕਾਰੀ ਨਹੀਂ ਦਿੰਦੇ। ਇਹ ਹੀ ਨਹੀਂ ਡਰਾਈਵਿੰਗ ਸਕੂਲ ਲੈਣ ਲਈ ਜਿਹੜੇ ਦਫਤਰ ਦਿਖਾਏ ਜਾਂਦੇ ਹਨ, ਉਥੇ ਡਰਾਈਵਿੰਗ ਸਕੂਲ ਹੀ ਨਹੀਂ ਹਨ।

ਅਜਿਹੀਆਂ ਕਈ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਆਰਟੀਏ ਦਫ਼ਤਰ ਵੱਲੋਂ ਇਨ੍ਹਾਂ ਡਰਾਈਵਿੰਗ ਸਕੂਲਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਡਰਾਈਵਿੰਗ ਸਕੂਲਾਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾ ਸਕੇ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਲੋਕਾਂ ਵੱਲੋਂ ਡਰਾਈਵਿੰਗ ਸਕੂਲ ਦਾ ਲਾਇਸੈਂਸ ਲੈ ਕੇ ਇਕ ਹੀ ਨਾਂ ‘ਤੇ 5 ਤੋਂ ਵੱਧ ਕਾਰਾਂ ਚਲਾਈਆਂ ਜਾ ਰਹੀਆਂ ਹਨ।

ਜਦੋਂ ਕਿ ਕਾਰ ਦੀ ਜਾਣਕਾਰੀ ਜੋ ਆਰਟੀਏ ਦਫ਼ਤਰ ਵਿੱਚ ਦਿੱਤੀ ਗਈ ਹੈ ਉਸ ਕਾਰ ਨੂੰ ਡਰਾਈਵਿੰਗ ਸਕੂਲ ਲਈ ਵਰਤਿਆ ਜਾ ਸਕਦਾ ਹੈ। ਜੇਕਰ ਇਕ ਆਰ ਸੀ ‘ਤੇ ਇਕ ਜ਼ਿਆਦਾ ਕਾਰਾ ‘ਤੇ ਇਕ ਹੀ ਨਾਂ ਦਾ ਡਰਾਈਵਿੰਗ ਸਕੂਲ ਬੋਰਡ ਲਗਾ ਕੇ ਕੰਮ ਕਰਦਾ ਹੈ ਤਾਂ ਇਹ ਗਲਤ ਹੈ।

ਆਰ ਟੀ ਏ ਦਫਤਰ ਦੇ ਕਲਰਕ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਹਨ ਕਿ ਇਕ ਹੀ ਡਰਾਈਵਿੰਗ ਲਾਇਸੈਂਸ ਤੇ ਅਣਗਿਣਤ ਵਾਹਨ ਚਲਾਏ ਜਾ ਰਹੇ ਹਨ, ਜੋ ਕਿ ਗਲਤ ਹੈ। ਇਸ ਲਈ ਵਿਭਾਗ ਦੇ ਹੁਕਮਾਂ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਮੁਕੱਦਮਾ ਚਲਾਇਆ ਜਾਵੇਗਾ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ।

The post ਆਰਟੀਏ ਦਫ਼ਤਰ ਨੇ ਡਰਾਈਵਿੰਗ ਸਕੂਲਾਂ ਦੀ ਜਾਂਚ ਕੀਤੀ ਸ਼ੁਰੂ, 1 ਲਾਇਸੈਂਸ ‘ਤੇ ਖੁੱਲ੍ਹੇ ਕਈ ਕਾਰ ਡਰਾਈਵਿੰਗ ਸਕੂਲ appeared first on Ludhiana Live.